Sunday, September 20, 2026
BREAKING
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ  ਅਗਰਵਾਲ ਸਭਾ ਵੱਲੋਂ ਖਾਟੂ ਸਾ਼ਮ ਤੋਂ ਆਈ ਪਵਿੱਤਰ  ਜੋਤੀ ਦਾ ਸਾ਼ਨਦਾਰ ਸਵਾਗਤ ਕੀਤਾ ਗਿਆ  ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ ਦਾਗ 'ਤੇ 1,600 ਤੋਂ ਵਧੇਰੇ ਡਰੋਨ ! ਵੋਟਿੰਗ ਦੌਰਾਨ ਰੂਸ 'ਤੇ ਯੂਕਰੇਨ ਦਾ ਸਭ ਤੋਂ ਵੱਡਾ ਹਮਲਾ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ ਮੇਘਵਾਲ ਉੱਤਰੀ ਕੋਰੀਆ ਨੇ ਦਾਗ਼'ਤੀ ਮਿਜ਼ਾਈਲ ! ਦੱਖਣੀ ਕੋਰੀਆ ਤੇ ਜਾਪਾਨ 'ਚ ਮਚੀ ਤੜਥੱਲੀ ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ

ਪੰਜਾਬ

ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ 'ਚੋਂ ਛੇਕਿਆ

20 ਸਤੰਬਰ, 2026 06:37 PM

ਅੰਮ੍ਰਿਤਸਰ : ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਕਈ ਵੱਡੇ ਫੈਸਲੇ ਲਏ ਗਏ ਹਨ। ਇਸ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਖੜ੍ਹੇ ਹੋ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਗ੍ਰੰਥੀ ਮਲਕੀਤ ਸਿੰਘ ’ਤੇ ਇੱਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਸਖ਼ਤ ਫੈਸਲਾ ਲਿਆ ਗਿਆ ਹੈ। ਪੰਜ ਸਿੰਘ ਸਾਹਿਬਾਨ ਨੇ ਦੋਵਾਂ ਨੂੰ ਖ਼ਾਲਸਾ ਪੰਥ ਵਿੱਚੋਂ ਖਾਰਜ ਕਰ ਦਿੱਤਾ ਹੈ।

ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਗੰਭੀਰ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਹ ਲੱਗੀ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦੋਵਾਂ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਦੋਵਾਂ 'ਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਗਈ ਹੈ।

ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿੱਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ, ਉਹ ਪੰਥ ਵਿੱਚੋਂ ਖਾਰਜ ਮੰਨੇ ਜਾਣਗੇ।ਅੱਜ ਹੋਈ ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ 

ਸੁਨਾਮ ਚ ਮੇਘਾ ਮੈਡੀਕਲ ਕੈਂਪ ਲੱਗਿਆ 400 ਤੋਂ ਵੱਧ ਮਰੀਜਾ ਨੇ ਲਿਆ ਫਾਇਦਾ 

ਅਗਰਵਾਲ ਸਭਾ ਵੱਲੋਂ ਖਾਟੂ ਸਾ਼ਮ ਤੋਂ ਆਈ ਪਵਿੱਤਰ  ਜੋਤੀ ਦਾ ਸਾ਼ਨਦਾਰ ਸਵਾਗਤ ਕੀਤਾ ਗਿਆ 

ਅਗਰਵਾਲ ਸਭਾ ਵੱਲੋਂ ਖਾਟੂ ਸਾ਼ਮ ਤੋਂ ਆਈ ਪਵਿੱਤਰ  ਜੋਤੀ ਦਾ ਸਾ਼ਨਦਾਰ ਸਵਾਗਤ ਕੀਤਾ ਗਿਆ 

ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ

ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ

ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ ਮੇਘਵਾਲ

ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ ਮੇਘਵਾਲ

ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ

ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ