Wednesday, April 29, 2026
BREAKING
ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਪੰਜਾਬ

ਜਨ ਹਿੱਤ ਵਿਕਾਸ ਮੰਚ ਖਰੜ ਵੱਲੋਂ ਜਿਲ੍ਹੇ ਦੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਐਸਡੀਐਮ ਖਰੜ ਨੂੰ ਦਿੱਤਾ ਮੰਗ ਪੱਤਰ

29 ਅਪ੍ਰੈਲ, 2026 06:57 PM

ਖਰੜ (ਪ੍ਰੀਤ ਪੱਤੀ) : ਜਨ ਹਿੱਤ ਵਿਕਾਸ ਮੰਚ ਖਰੜ ਦਾ ਅੱਠ ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਐਸ ਡੀ ਐਮ ਖਰੜ ਗੁਰਮੀਤ ਸਿੰਘ ਜੀ ਨੂੰ ਮਿਲਿਆ । ਵਫਦ ਨੇ ਐਸ ਏ ਐਸ ਨਗਰ ਤੋਂ ਫਤਿਹਗੜ੍ਹ ਸਾਹਿਬ ਜਿਲੇ ਨੂੰ ਜੋੜਦੀਆਂ ਸੜਕਾਂ ਦੀ ਬਹੁਤ ਹੀ ਮਾੜੀ ਹਾਲਤ ਉਨਾਂ ਦੇ ਧਿਆਨ ਵਿੱਚ ਲਿਆਂਦੀ ਅਤੇ ਇੱਕ ਪੱਤਰ ਉਹਨਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਵੀ ਭੇਜਿਆ। ਇਹ ਸੜਕਾਂ ਖਰੜ ਤੋਂ ਰੰਧਾਵਾ ਰੋਡ ਗੜਾਗਾਂ ਵਾਲੀ ਰੋਡ ਅਤੇ ਉਸਾਰੀ ਅਧੀਨ ਨਹਿਰ ਤੇ ਪੁਲ ਦੀ ਮਾੜੀ ਹਾਲਤ, ਬਜਹੇੜੀ ਤੋਂ ਸਕਰੂਲਾਂਪੁਰ, ਬੀਬੀ ਪੁਰ, ਬੱਤਾ, ਸਿਲ ਵਾਲੀ ਰੋਡ ਅਤੇ ਉਸਾਰੀ ਅਧੀਨ ਨਹਿਰ ਤੇ ਪੁਲ ਦੀ ਮਾੜੀ ਹਾਲਤ ਖਰੜ ਤੋਂ ਵਾਇਆ ਖੇੜੀ ਚੌਂਕ ਵਾਲੀ ਰੋਡ ਅਤੇ ਉਸਾਰੀ ਅਧੀਨ ਨਹਿਰ ਦੇ ਪੁਲ ਦੀ ਮਾੜੀ ਹਾਲਤ ਮੋਰਿੰਡਾ ਤੋਂ ਚੁੰਨੀ ਵਾਲੀ ਰੋਡ ਬਹੁਤ ਬੁਰੀ ਤਰ੍ਹਾਂ ਟੁੱਟ ਚੁੱਕੀਆਂ ਹਨ। ਇਹਨਾ ਸੜਕਾਂ ਵਿੱਚ ਬਹੁਤ ਵੱਡੇ ਵੱਡੇ ਖੱਡੇ ਪਏ ਹੋਏ ਹਨ। ਇਹਨਾਂ ਤੋਂ ਇਲਾਵਾ ਪਿੰਡਾਂ ਨੂੰ ਲਿੰਕ ਕਰਦੀਆਂ ਸੜਕਾਂ ਦੀ ਵੀ ਬਹੁਤ ਮਾੜੀ ਹਾਲਤ ਹੈ ਵਫਦ ਨੇ ਇਹ ਵੀ ਦੱਸਿਆ ਕਿ ਬਜਹੇੜੀ ਅਤੇ ਰੋੜਾ ਕੋਲ ਦੋਨਾਂ ਪਿੰਡਾਂ ਦਾ ਗੰਦਾ ਪਾਣੀ ਸੜਕਾਂ ਤੇ ਘੁੰਮਦਾ ਹੈ ਇਹਨਾਂ ਦੋਨਾਂ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ ਆਪਣੇ ਪੱਤਰ ਵਿੱਚ ਜਨ ਹਿੱਤ ਵਿਕਾਸ ਮੰਚ ਨੇ ਮੁੱਖ ਮੰਤਰੀ ਪੰਜਾਬ ਨੂੰ ਫਤਿਹਗੜ੍ਹ ਸਾਹਿਬ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾਣ ਤੇ ਆਉਣ ਦਾ ਰੂਟ ਬਣਾਉਣ ਲਈ ਵੀ ਕਿਹਾ ਤਾਂ ਕਿ ਅਪਣੇ ਆਪ ਪਤਾ ਲੱਗ ਸਕੇ ਕਿ ਇਹਨਾਂ ਸੜਕਾਂ ਦੀ ਕੀ ਹਾਲਤ ਹੈ ਐਸ ਡੀ ਐਮ ਸਾਹਿਬ ਨੇ ਸਾਰੀ ਗੱਲ ਸੁਣ ਅਤੇ ਪੱਤਰ ਪੜਨ ਉਪਰੰਤ Pwd ਮੰਤਰੀ ਨੂੰ ਇਹਨਾਂ ਸੜਕਾਂ ਦੀ ਮੁਰੰਮਤ ਕਰਾਉਣ ਲਈ ਮੈਸੇਜ ਵੀ ਕੀਤਾ ਤੇ ਗਲ ਕਰਨ ਲਈ ਫੋਨ ਵੀ ਕੀਤਾ। ਪੀ ਡਬਲਯੂ ਡੀ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਫੋਨ ਕੀਤੇ ਉਹਨਾਂ ਨੂੰ ਆਪਣੇ ਦਫਤਰ ਬੁਲਾ ਕੇ ਮੁਹਾਲੀ ਤੋਂ ਫਤਿਹਗੜ੍ਹ ਸਾਹਿਬ ਨੂੰ ਜੋੜਦੀਆਂ ਅਤੇ ਮੁਹਾਲੀ ਜਿਲੇ ਦੀਆਂ ਲਿੰਕ ਸੜਕਾਂ ਤੁਰੰਤ ਮੁਰੰਮਤ ਕਰਨ ਦੇ ਆਦੇਸ਼ ਵੀ ਦਿੱਤੇ ਉਪਰੰਤ ਵਿਸ਼ਵਾਸ ਦਿਵਾਇਆ ਕਿ ਸੜਕਾਂ ਮੁਰੰਮਤ ਵੱਲ ਜਲਦੀ ਧਿਆਨ ਦਿਵਾਇਆ ਜਾਵੇਗਾ। ਇਸ ਸਮੇਂ ਮਾਸਟਰ ਅਜੈਬ ਸਿੰਘ, ਬੰਤ ਸਿੰਘ, ਪਾਲ ਸਿੰਘ, ਬਲੇਸ਼ ਕੁਮਾਰ, ਜੋਗਿੰਦਰ ਸਿੰਘ, ਸੇਵਾ ਸਿੰਘ, ਕੇਸਰ ਸਿੰਘ ਅਹੁਦੇਦਾਰ ਵੀ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

“ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ

“ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ ਹੈ,” ਭਾਈ ਬਲਦੇਵ ਸਿੰਘ ਵਡਾਲਾ

ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਦ੍ਰਿਸ਼ਟੀਹੀਣਤਾ” ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਵਾਸਤੇ ਜਾਗਰੂਤਾਂ ਅਭਿਆਨ ਦੇ ਤਹਿਤ ਸਵਰਗੀ ਸਵਿਤਰੀ ਦੇਵੀ (85 ਸਾਲ) ਦੀਆਂ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ

ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੱਛਲੀ ਕਲਾ ਵਿੱਚ ਕੀਤੀ ਮੀਟਿੰਗ ਪਡਿਆਲਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਕਰਵਾਇਆ ਜਾਣੂ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ 

ਪ੍ਰੀਅੰਕਾ ਨੇ  ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਪ੍ਰੀਅੰਕਾ ਨੇ  ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ