Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਰਾਸ਼ਟਰੀ

ਜਨਤਾ ਜੀਵੇ ਜਾਂ ਮਰੇ, ‘ਵੋਟ ਚੋਰੀ’ ਨਾਲ ਸੱਤਾ ’ਚ ਆਉਣ ਵਾਲਿਆਂ ਨੂੰ ਫ਼ਰਕ ਨਹੀਂ ਪੈਂਦਾ : ਰਾਹੁਲ

22 ਅਗਸਤ, 2025 04:50 PM

ਸ਼ੇਖਪੁਰਾ/ਲਖੀਸਰਾਏ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ‘ਵੋਟ ਚੋਰੀ’ ਕਰ ਕੇ ਸੱਤਾ ’ਚ ਆਉਣ ਵਾਲਿਆਂ ਨੂੰ ਜਨਤਾ ਦੀਆਂ ਸਮੱਸਿਆਵਾਂ ਦੀ ਕੋਈ ਪਰਵਾਹ ਨਹੀਂ ਹੈ, ਕਿਉਂਕਿ ਉਨ੍ਹਾਂ ਨੂੰ ਜਨਤਾ ਦੀ ਵੋਟ ਦੀ ਜ਼ਰੂਰਤ ਨਹੀਂ ਹੈ। ਰਾਹੁਲ ਗਾਂਧੀ ਇਕ ਦਿਨ ਦੇ ਛੁੱਟੀ ਤੋਂ ਬਾਅਦ ਵੀਰਵਾਰ ਨੂੰ ਲਖੀਸਰਾਏ ’ਚ ‘ਵੋਟਰ ਅਧਿਕਾਰ ਯਾਤਰਾ’ ’ਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਸਵੇਰ ਦੇ ਸਮੇਂ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਸ਼ੇਖਪੁਰਾ ਤੋਂ ਯਾਤਰਾ ਸ਼ੁਰੂ ਕੀਤੀ ਅਤੇ ਇਹ ਯਾਤਰਾ ਦੁਪਹਿਰ ਦੇ ਸਮੇਂ ਲਖੀਸਰਾਏ ਪਹੁੰਚੀ। ਬੁੱਧਵਾਰ ਨੂੰ ਯਾਤਰਾ ਦੀ ਛੁੱਟੀ ਸੀ।

ਰਾਹੁਲ ਗਾਂਧੀ ਅੱਜ ਉਪ-ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਬੀ. ਸੁਦਰਸ਼ਨ ਰੈੱਡੀ ਦੀ ਨਾਮਜ਼ਦਗੀ ਮੌਕੇ ਸ਼ਾਮਲ ਹੋਏ ਜਿਸ ਕਾਰਨ ਉਹ ਦਿਨ ਦੇ ਪਹਿਲਾਂ ਹਿੱਸੇ ਦੀ ਯਾਤਰਾ ’ਚ ਸ਼ਾਮਲ ਨਹੀਂ ਹੋ ਸਕੇ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੇ ਔਰੰਗਾਬਾਦ ’ਚ ਕੁਝ ਨੌਜਵਾਨਾਂ ਨਾਲ ਮੁਲਾਕਾਤ ਦੀ ਇਕ ਵੀਡੀਓ ‘ਐਕਸ’ ’ਤੇ ਸਾਂਝੀ ਕੀਤੀ। ਰਾਹੁਲ ਗਾਂਧੀ ਨੇ ਪੋਸਟ ਕੀਤਾ, ‘‘ਭਾਰਤ ਦੇ ਪਿਆਰੇ ਵੋਟਰੋ, ਮੈਂ ਤੁਹਾਥੋਂ ਸਾਰਿਆਂ ਤੋਂ ਇਕ ਸਿੱਧਾ ਸਵਾਲ ਪੁੱਛਣਾ ਚਾਹੁੰਦਾ ਹਾਂ- ਜਿਹੜੀ ਸਰਕਾਰ ਵੋਟ ਚੋਰੀ ਨਾਲ ਬਣੀ ਹੋਵੇ, ਕੀ ਉਸ ਦਾ ਇਰਾਦਾ ਕਦੇ ਲੋਕਸੇਵਾ ਹੋ ਸਕਦਾ ਹੈ? ਨਹੀਂ। ਉਨ੍ਹਾਂ ਨੂੰ ਤੁਹਾਡੀ ਵੋਟ ਦੀ ਲੋੜ ਹੀ ਨਹੀਂ ਹੈ, ਇਸ ਲਈ ਤੁਹਾਡੀਆਂ ਸਮੱਸਿਆਵਾਂ ਦੀ ਪਰਵਾਹ ਵੀ ਨਹੀਂ ਹੈ।’’

ਉਨ੍ਹਾਂ ਨੇ ਜਨਤਾ ਨੂੰ ਕਿਹਾ, “ਤੁਸੀਂ ਜੀਓ, ਮਰੋ, ਤੜਫਦੇ ਰਹੋ, ਇਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਇਨ੍ਹਾਂ ਨੂੰ ਭਰੋਸਾ ਹੈ ਕਿ ਜਨਤਾ ਵੋਟ ਦੇਵੇ ਜਾਂ ਨਾ ਦੇਵੇ, ਉਹ ਚੋਰੀ ਨਾਲ ਫਿਰ ਸੱਤਾ ’ਚ ਆ ਹੀ ਜਾਣਗੇ।’’ ਰਾਹੁਲ ਗਾਂਧੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਫ਼-ਸੁਥਰੀ ਵੋਟਰ ਸੂਚੀ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਬੁਨਿਆਦ ਹੈ। ਆਪਣੀ ਵੋਟ ਦੇ ਅਧਿਕਾਰ ਨੂੰ ਇੰਝ ਹੀ ਜਾਣ ਨਾ ਦਿਓ, ਕਿਉਂਕਿ ਤੁਹਾਡੇ ਸਾਰੇ ਅਧਿਕਾਰ ਇਸੇ ਬੁਨਿਆਦ ’ਤੇ ਟਿਕੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ