Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਜਨਤਾ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

22 ਅਪ੍ਰੈਲ, 2026 06:28 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਤਾ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਾ ਕਰਦੇ ਹੋਏ, ਫੂਡ ਸੇਫਟੀ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਸਵੇਰੇ ਮਾਛੀਵਾੜਾ ਰੋਡ, ਨਵਾਂਸ਼ਹਿਰ ਵਿਖੇ ਅਚਾਨਕ ਨਾਕਾਬੰਦੀ ਕਰਕੇ ਸ਼ਹਿਰ ਵਿੱਚ ਬਾਹਰੋਂ ਆ ਰਹੀਆਂ ਦੁੱਧ ਅਤੇ ਪਨੀਰ ਦੀਆਂ ਗੱਡੀਆਂ ਦੀ ਸਖ਼ਤ ਚੈਕਿੰਗ ਕੀਤੀ ਗਈ।

ਇਸ ਵਿਸ਼ੇਸ਼ ਮੁਹਿੰਮ ਦੌਰਾਨ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਅਤੇ ਫੂਡ ਸੇਫਟੀ ਅਫਸਰ ਸ. ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਟੀਮ ਨੇ ਮਿਲਾਵਟ ‘ਤੇ ਜ਼ੀਰੋ ਟੋਲਰੈਂਸ ਨੀਤੀ ਅਪਣਾਉਂਦੇ ਹੋਏ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਆ ਰਹੀ ਇੱਕ ਗੱਡੀ ਨੂੰ ਰੋਕ ਕੇ ਉਸ ਵਿੱਚ ਲੋਡ ਪਨੀਰ ਦੀ ਜਾਂਚ ਕੀਤੀ। ਜਾਂਚ ਦੌਰਾਨ ਤਕਰੀਬਨ ਡੇਢ ਕੁਇੰਟਲ ਸ਼ੱਕੀ ਪਨੀਰ ਬਰਾਮਦ ਕਰਕੇ ਮੌਕੇ ‘ਤੇ ਹੀ ਜ਼ਬਤ ਕੀਤਾ ਗਿਆ।
 
ਇਸ ਸਬੰਧੀ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਫੂਡ ਸੇਫਟੀ ਟੀਮ ਵੱਲੋਂ ਪਨੀਰ ਦੇ ਸੈਂਪਲ ਲੈ ਕੇ ਉਨ੍ਹਾਂ ਨੂੰ ਸਟੇਟ ਲੈਬਾਰਟਰੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਪ੍ਰਾਪਤ ਹੋਣ ਉਪਰੰਤ ਮਿਲਾਵਟਖੋਰਾਂ ਵਿਰੁੱਧ ਫੂਡ ਸੇਫਟੀ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 
ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਸ਼ਹਿਰ ਤੋਂ ਬਾਹਰੋਂ ਆਉਣ ਵਾਲਾ ਪਨੀਰ ਖਰੀਦਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਖੁਦ ਹੀ ਦੁੱਧ ਤੋਂ ਪਨੀਰ ਤਿਆਰ ਕੀਤਾ ਜਾਵੇ। ਘਟੀਆ ਜਾਂ ਮਿਲਾਵਟੀ ਪਨੀਰ ਦੀ ਖਰੀਦ-ਫਰੋਖ਼ਤ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮਿਲਾਵਟਖੋਰਾਂ ਖ਼ਿਲਾਫ਼ ਇਸ ਤਰ੍ਹਾਂ ਦੀਆਂ ਅਚਾਨਕ ਕਾਰਵਾਈਆਂ ਜਾਰੀ ਰਹਿਣਗੀਆਂ ਅਤੇ ਕਿਸੇ ਨੂੰ ਵੀ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
 
ਇਸਦੇ ਨਾਲ ਹੀ ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਖਾਧ ਪਦਾਰਥਾਂ ਦੀ ਖਰੀਦਦਾਰੀ ਸਮੇਂ ਸਿਰਫ਼ ਭਰੋਸੇਯੋਗ ਵਿਕਰੇਤਾਵਾਂ ਨੂੰ ਤਰਜੀਹ ਦੇਣ ਅਤੇ ਤਾਜ਼ਾ ਤਿਆਰ ਕੀਤਾ ਹੋਇਆ ਸਮਾਨ ਹੀ ਖਰੀਦਣ। ਖ਼ਾਸ ਕਰਕੇ ਗਰਮੀ ਦੇ ਮੌਸਮ ਵਿੱਚ ਖਾਣ-ਪੀਣ ਦੀਆਂ ਵਸਤੂਆਂ ਨੂੰ ਧਿਆਨ ਨਾਲ ਜਾਂਚ ਕੇ ਹੀ ਵਰਤੋਂ ਵਿੱਚ ਲਿਆ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ