Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬਾਜ਼ਾਰ

ਜਨਵਰੀ ਦੇ ਅੱਧ ਤੱਕ ਖੰਡ ਉਤਪਾਦਨ ’ਚ 22 ਫੀਸਦੀ ਦਾ ਵਾਧਾ : ਇਸਮਾ

21 ਜਨਵਰੀ, 2026 12:27 PM

ਨਵੀਂ ਦਿੱਲੀ : ਗੰਨੇ ਦੀ ਭਰਪੂਰ ਉਪਲੱਬਧਤਾ ਅਤੇ ਬਿਹਤਰ ਪੈਦਾਵਾਰ ਕਾਰਨ 2025-26 ਦੇ ਸੀਜ਼ਨ ’ਚ ਭਾਰਤ ਦਾ ਖੰਡ ਉਤਪਾਦਨ ਤੇਜ਼ੀ ਨਾਲ ਵਧਿਆ ਹੈ। ਭਾਰਤੀ ਖੰਡ ਅਤੇ ਬਾਇਓ-ਊਰਜਾ ਨਿਰਮਾਤਾ ਸੰਘ (ਇਸਮਾ) ਅਨੁਸਾਰ 15 ਜਨਵਰੀ ਤੱਕ ਦੇਸ਼ ਦਾ ਖੰਡ ਉਤਪਾਦਨ ਸਾਲਾਨਾ ਆਧਾਰ ’ਤੇ 22 ਫੀਸਦੀ ਵਧ ਕੇ 1.59 ਕਰੋੜ ਟਨ ਤੱਕ ਪਹੁੰਚ ਗਿਆ, ਜਦੋਂਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ 1.3 ਕਰੋੜ ਟਨ ਸੀ। ਭਾਰਤ ’ਚ ਖੰਡ ਦਾ ਸੀਜ਼ਨ ਅਕਤੂਬਰ ਤੋਂ ਸਤੰਬਰ ਤੱਕ ਚੱਲਦਾ ਹੈ।

ਇਸਮਾ ਨੇ ਦੱਸਿਆ ਕਿ 15 ਜਨਵਰੀ ਤੱਕ ਦੇਸ਼ ’ਚ ਲੱਗਭਗ 518 ਖੰਡ ਮਿੱਲਾਂ ਚੱਲ ਰਹੀਆਂ ਸਨ, ਜਦੋਂਕਿ ਇਕ ਸਾਲ ਪਹਿਲਾਂ ਇਹ ਗਿਣਤੀ 500 ਸੀ। ਵਧੇਰੇ ਮਿੱਲਾਂ ਦੇ ਚੱਲਣ ਨਾਲ ਉਤਪਾਦਨ ਸਮਰੱਥਾ ਵਧੀ ਹੈ ਅਤੇ ਸਪਲਾਈ ਚੇਨ ਨੂੰ ਵੀ ਮਜ਼ਬੂਤੀ ਮਿਲੀ ਹੈ। ਮੁੱਖ ਉਤਪਾਦਕ ਸੂਬਿਆਂ ’ਚ ਮਿੱਲਾਂ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।

ਪ੍ਰਮੁੱਖ ਸੂਬਿਆਂ ਦਾ ਯੋਗਦਾਨ

ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਕਰਨਾਟਕ ਨੇ ਉਤਪਾਦਨ ਵਧਾਉਣ ’ਚ ਅਹਿਮ ਭੂਮਿਕਾ ਨਿਭਾਈ ਹੈ। ਮਹਾਰਾਸ਼ਟਰ ’ਚ ਉਤਪਾਦਨ 42.7 ਲੱਖ ਟਨ ਤੋਂ 51 ਫੀਸਦੀ ਵਧ ਕੇ 64.5 ਲੱਖ ਟਨ ਹੋ ਗਿਆ। ਉੱਤਰ ਪ੍ਰਦੇਸ਼ ’ਚ ਉਤਪਾਦਨ 42.8 ਲੱਖ ਟਨ ਤੋਂ ਵਧ ਕੇ 46 ਲੱਖ ਟਨ ਦਰਜ ਕੀਤਾ ਗਿਆ, ਜਦੋਂਕਿ ਕਰਨਾਟਕ ’ਚ ਇਹ 27.5 ਲੱਖ ਟਨ ਤੋਂ ਵਧ ਕੇ 31 ਲੱਖ ਟਨ ਹੋ ਗਿਆ।

ਕੀਮਤਾਂ ’ਤੇ ਦਬਾਅ ਅਤੇ ਚੁਣੌਤੀਆਂ

ਹਾਲਾਂਕਿ, ਇਸਮਾ ਨੇ ਚਿਤਾਵਨੀ ਦਿੱਤੀ ਹੈ ਕਿ ਗੰਨੇ ਦੀ ਵਧਦੀ ਲਾਗਤ ਅਤੇ ਖੰਡ ਦੀਆਂ ਡਿੱਗਦੀਆਂ ਕੀਮਤਾਂ ਮਿੱਲਾਂ ਦੀ ਵਿੱਤੀ ਸਥਿਤੀ ਨੂੰ ਕਮਜ਼ੋਰ ਕਰ ਰਹੀਆਂ ਹਨ। ਮਹਾਰਾਸ਼ਟਰ ਅਤੇ ਕਰਨਾਟਕ ’ਚ ਖੰਡ ਦੀਆਂ ਕੀਮਤਾਂ ਡਿੱਗ ਕੇ ਲੱਗਭਗ 3,550 ਰੁਪਏ ਪ੍ਰਤੀ ਕੁਇੰਟਲ ਰਹਿ ਗਈਆਂ ਹਨ, ਜੋ ਕਿ ਉਤਪਾਦਨ ਦੀ ਲਾਗਤ ਤੋਂ ਘੱਟ ਹਨ।

Have something to say? Post your comment

ਅਤੇ ਬਾਜ਼ਾਰ ਖਬਰਾਂ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼