Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ

06 ਫ਼ਰਵਰੀ, 2026 01:58 PM

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ 'ਆਪ' ਦੀ 'ਜ਼ੀਰੋ ਡਰ' ਵਾਲੀ ਸਰਕਾਰ ਦੇ ਰਾਜ 'ਚ ਪੰਜਾਬ ਲਹੂ-ਲੁਹਾਣ ਹੋ ਰਿਹਾ ਹੈ ਅਤੇ ਹੁਣ ਤਾਂ ਹਾਲਾਤ ਅਜਿਹੇ ਬਣ ਗਏ ਹਨ ਕਿ ਖ਼ੁਦ ਸੱਤਾਧਾਰੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਜਲੰਧਰ 'ਚ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ 'ਆਪ' ਆਗੂ ਲੱਕੀ ਓਬਰਾਏ ਦੇ ਦਿਨ-ਦਿਹਾੜੇ ਹੋਏ ਕਤਲ ਬਾਰੇ ਬੋਲਦੇ ਕਿਹਾ ਕਿ ਇਹ ਘਟਨਾ ਸੂਬੇ ਵਿੱਚ ਫੈਲੀ ਅਰਾਜਕਤਾ ਦੀ ਮਿਸਾਲ ਹੈ। ਸੁਖਬੀਰ ਬਾਦਲ ਮੁਤਾਬਕ ਸਾਲ ਦੇ ਪਹਿਲੇ ਹਫ਼ਤੇ ਵਿਚ ਹੋਏ 9 ਕਤਲਾਂ ਤੋਂ ਬਾਅਦ ਜਨਵਰੀ 2026 'ਚ ਹੀ ਲਗਭਗ 25 ਕਤਲ ਹੋਏ ਹਨ।

ਸੁਖਬੀਰ ਬਾਦਲ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਵਾਰਦਾਤਾਂ ਅਦਾਲਤੀ ਕੰਪਲੈਕਸਾਂ, ਭੀੜ ਵਾਲੇ ਬਾਜ਼ਾਰਾਂ, ਵਿਆਹ ਸਮਾਗਮਾਂ ਅਤੇ ਇਥੋਂ ਤੱਕ ਕਿ ਗੁਰਦੁਆਰਾ ਸਾਹਿਬਾਨ ਦੇ ਬਾਹਰ ਸ਼ਰੇਆਮ ਵਾਪਰ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਕਥਿਤ ਜੰਗ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਸ਼ਾਸਨ ਨਹੀਂ ਸਗੋਂ ਪੂਰੀ ਤਰ੍ਹਾਂ ਅਰਾਜਕਤਾ ਹੈ। ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿੱਧਾ ਹਮਲਾ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਇਕ ਵੀ ਦਿਨ ਇਸ ਅਹੁਦੇ 'ਤੇ ਰਹਿਣ ਦੇ ਲਾਇਕ ਨਹੀਂ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ