Friday, April 10, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਦੁਨੀਆਂ

ਜਰਮਨੀ 'ਚ ਆਸਟ੍ਰੇਲੀਆ ਵਰਗੇ ਹਮਲੇ ਦੀ ਕੋਸ਼ਿਸ਼ ! ਪੁਲਸ ਨੇ 5 ਨੂੰ ਕੀਤਾ ਗ੍ਰਿਫ਼ਤਾਰ

15 ਦਸੰਬਰ, 2025 06:35 PM

ਦੱਖਣੀ ਜਰਮਨੀ ’ਚ ਇਕ ਕ੍ਰਿਸਮਸ ਮਾਰਕੀਟ ’ਤੇ ਹਮਲੇ ਦੀ ਸਾਜ਼ਿਸ਼ ਰਚਣ ਦੇ ਸ਼ੱਕ ’ਚ 5 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਪੁਲਸ, ਮਿਊਨਿਖ ਪਬਲਿਕ ਪ੍ਰਾਸੀਕਿਊਟਰ ਦੇ ਦਫ਼ਤਰ ਅਤੇ ਅੱਤਵਾਦ ਅਤੇ ਕੱਟੜਵਾਦ ਵਿਰੁੱਧ ਬਾਵੇਰੀਆ ਕੇਂਦਰੀ ਦਫ਼ਤਰ ਨੇ ਇਕ ਸਾਂਝੇ ਬਿਆਨ ’ਚ ਕਿਹਾ ਕਿ ਸ਼ੱਕੀਆਂ ’ਚ ਇਕ ਮਿਸਰ, ਇਕ ਸੀਰੀਆਈ ਅਤੇ 3 ਮੋਰੱਕੋ ਦੇ ਨਾਗਰਿਕ ਸ਼ਾਮਲ ਹਨ। 

ਬਿਆਨ ’ਚ ਕਿਹਾ ਗਿਆ ਹੈ ਕਿ 4 ਲੋਕਾਂ ਲਈ ਰਸਮੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ, ਜਦਕਿ 5ਵੇਂ ਨੂੰ ਹਿਰਾਸਤ ’ਚ ਰੱਖਿਆ ਗਿਆ ਹੈ। ਸਰਕਾਰੀ ਵਕੀਲ ਨੂੰ ਸ਼ੱਕ ਹੈ ਕਿ ਇਹ ਹਮਲਾ ਇਸਲਾਮੀ ਕੱਟੜਪੰਥ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਕਥਿਤ ਤੌਰ ’ਤੇ ਇਕ ਵਾਹਨ ਦੀ ਵਰਤੋਂ ਕਰ ਕੇ ਅੰਜਾਮ ਦਿੱਤਾ ਜਾਣਾ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

US-ਈਰਾਨ ਗੱਲਬਾਤ ਤੋਂ ਪਹਿਲਾਂ ਕਿਲ੍ਹੇ 'ਚ ਤਬਦੀਲ ਹੋਇਆ ਇਸਲਾਮਾਬਾਦ, C-130 ਜਹਾਜ਼ ਕੀਤੇ ਤਾਇਨਾਤ

US-ਈਰਾਨ ਗੱਲਬਾਤ ਤੋਂ ਪਹਿਲਾਂ ਕਿਲ੍ਹੇ 'ਚ ਤਬਦੀਲ ਹੋਇਆ ਇਸਲਾਮਾਬਾਦ, C-130 ਜਹਾਜ਼ ਕੀਤੇ ਤਾਇਨਾਤ

ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ! ਹੜ੍ਹਾਂ ਤੇ ਮੀਂਹ ਕਾਰਨ 110 ਦੀ ਮੌਤ, 73 ਹਜ਼ਾਰ ਤੋਂ ਵਧੇਰੇ ਪ੍ਰਭਾਵਿਤ

ਅਫਗਾਨਿਸਤਾਨ 'ਚ ਕੁਦਰਤ ਦਾ ਕਹਿਰ! ਹੜ੍ਹਾਂ ਤੇ ਮੀਂਹ ਕਾਰਨ 110 ਦੀ ਮੌਤ, 73 ਹਜ਼ਾਰ ਤੋਂ ਵਧੇਰੇ ਪ੍ਰਭਾਵਿਤ

ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ

ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ

ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ

ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ

''ਯੂਰੇਨੀਅਮ ਐਨਰਿਚਮੈਂਟ ਤੋਂ ਬਿਨਾਂ ਜੰਗਬੰਦੀ ਨਹੀਂ ਹੋ ਸਕਦੀ..!'' ਇਰਾਨ ਨੇ ਹੋਰ ਸਖ਼ਤ ਕੀਤੀਆਂ ਆਪਣੀਆਂ ਸ਼ਰਤਾਂ

''ਯੂਰੇਨੀਅਮ ਐਨਰਿਚਮੈਂਟ ਤੋਂ ਬਿਨਾਂ ਜੰਗਬੰਦੀ ਨਹੀਂ ਹੋ ਸਕਦੀ..!'' ਇਰਾਨ ਨੇ ਹੋਰ ਸਖ਼ਤ ਕੀਤੀਆਂ ਆਪਣੀਆਂ ਸ਼ਰਤਾਂ

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ'! ਈਰਾਨੀ ਸੁਪਰੀਮ ਲੀਡਰ ਦੇ ਪ੍ਰਤੀਨਿਧੀ ਦਾ ਵੱਡਾ ਬਿਆਨ

'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ'! ਈਰਾਨੀ ਸੁਪਰੀਮ ਲੀਡਰ ਦੇ ਪ੍ਰਤੀਨਿਧੀ ਦਾ ਵੱਡਾ ਬਿਆਨ

ਪਾਕਿਸਤਾਨ ਨਹੀਂ, ਕੋਈ ਹੋਰ ਹੀ ਐ ਅਸਲੀ Game Changer ! ਜਾਣੋ ਕਿਸ ਨੇ ਕਰਾਇਆ ਇਰਾਨ-US ਦਾ ਸਮਝੌਤਾ

ਪਾਕਿਸਤਾਨ ਨਹੀਂ, ਕੋਈ ਹੋਰ ਹੀ ਐ ਅਸਲੀ Game Changer ! ਜਾਣੋ ਕਿਸ ਨੇ ਕਰਾਇਆ ਇਰਾਨ-US ਦਾ ਸਮਝੌਤਾ