Tuesday, July 14, 2026
BREAKING
ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ ਇਕਜੁੱਟ ਹੋਣ ਦੀ ਲੋੜ High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਖੇਡ

ਜਰਮਨੀ ਨੇ ਸਵਿਸ ਟੀਮ ਨੂੰ ਹਰਾਇਆ, ਇੰਗਲੈਂਡ ਨੇ ਡਰਾਅ ਖੇਡਿਆ

29 ਮਾਰਚ, 2026 08:18 PM

ਲੰਦਨ : ਫਲੋਰੀਅਨ ਵਿਰਟਜ਼ ਨੇ 2 ਗੋਲ ਕੀਤੇ ਤੇ 2 ਗੋਲਾਂ ’ਚ ਮਦਦ ਕੀਤੀ, ਜਿਸ ਨਾਲ ਜਰਮਨੀ ਨੇ 2 ਵਾਰ ਪਿਛੜਨ ਤੋਂ ਬਾਅਦ ਵਾਪਸੀ ਕਰਦੇ ਹੋਏ ਵਿਸ਼ਵ ਕੱਪ ਫੁੱਟਬਾਲ ਤੋਂ ਪਹਿਲਾਂ ਦੇ ਦੋਸਤਾਨਾ ਮੈਚਾਂ ’ਚ ਸਵਿਟਜ਼ਰਲੈਂਡ ਨੂੰ 4-3 ਨਾਲ ਹਰਾਇਆ ਜਦਕਿ ਮਿਕੇਲ ਓਯਾਰਜ਼ਾਬਲ ਦੇ 2 ਗੋਲਾਂ ਦੀ ਮਦਦ ਨਾਲ ਸਪੇਨ ਨੇ ਸਰਬੀਆ ਨੂੰ 3-0 ਨਾਲ ਹਰਾਇਆ।

ਹੋਰਨਾਂ ਮੈਚਾਂ ’ਚ ਬੇਨ ਵ੍ਹਾਈਟ ਨੇ ਇੰਗਲੈਂਡ ਦੀ ਟੀਮ ’ਚ ਵਾਪਸੀ ਕਰਦੇ ਹੋਏ ਗੋਲ ਕੀਤਾ ਪਰ ਫਿਰ ਸਟਾਪੇਜ ਟਾਈਮ ’ਚ ਪੈਨਲਟੀ ਦੇ ਦਿੱਤੀ, ਜਿਸ ਨਾਲ ਇੰਗਲੈਂਡ ਨੇ ਉਰੂਗਵੇ ਦੇ ਨਾਲ 1-1 ਨਾਲ ਡਰਾਅ ਖੇਡਿਆ ਜਦਕਿ ਨੀਦਰਲੈਂਡ ਨੇ ਐਮਸਟਰਡਮ ’ਚ ਨਾਰਵੇ ਨੂੰ 2-1 ਨਾਲ ਹਰਾਇਆ। ਇੰਗਲੈਂਡ ਦੇ ਕੋਚ ਥਾਮਸ ਟਿਊਸ਼ਲ ਦਾ ਵ੍ਹਾਈਟ ਦੀ ਚੋਣ ਕਰਨਾ ਹੈਰਾਨ ਕਰਨ ਵਾਲਾ ਸੀ, ਕਿਉਂਕਿ 4 ਸਾਲ ਪਹਿਲਾਂ ਉਹ ਵਿਸ਼ਵ ਕੱਪ ਦੇ ਵਿਚਾਲੇ ਹੀ ਆਪਣੇ ਸਾਥੀਆਂ ਨੂੰ ਛੱਡ ਕੇ ਚਲਾ ਗਿਆ ਸੀ।

ਜਦੋਂ ਮੈਚ ’ਚ 21 ਮਿੰਟ ਬਚੇ ਹੋਏ ਸਨ ਤਦ ਆਰਸਨੈੱਲ ਦੇ ਡਿਫੈਂਡਰ ਫਿਕਾਯੋ ਟੋਮੋਰੀ ਦੀ ਜਗ੍ਹਾ ਉਸ ਨੂੰ ਮੈਦਾਨ ’ਤੇ ਉਤਾਰਿਆ ਗਿਆ। ਵੈਂਬਲੀ ’ਚ ਮੌਜੂਦ 80,000 ਦਰਸ਼ਕਾਂ ’ਚੋਂ ਕੁਝ ਨੇ ਉਸ ਦੀ ਹੂਟਿੰਗ ਵੀ ਕੀਤੀ। ਹੋਰ ਮੈਚਾਂ ’ਚ ਅਲਜੀਰੀਆ ਨੇ ਗਵਾਟੇਮਾਲਾ ਨੂੰ 7-0 ਨਾਲ ਤੇ ਮਿਸਰ ਨੇ ਸਾਊਦੀ ਅਰਬ ਨੂੰ 4-0 ਨਾਲ ਹਰਾਇਆ। ਮੋਰੱਕੋ ਨੇ ਇਕਵਾਡੋਰ ਦੇ ਨਾਲ 1-1 ਨਾਲ ਡਰਾਅ ਖੇਡਿਆ।

Have something to say? Post your comment

ਅਤੇ ਖੇਡ ਖਬਰਾਂ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

"ਹਮੇਸ਼ਾ ਸੰਜੂ ਸੈਮਸਨ ਨੂੰ ਕਿਉਂ ਰੱਖਿਆ ਜਾਂਦਾ ਹੈ ਬਾਹਰ ?": ਸਾਬਕਾ ਖਿਡਾਰੀ ਨੇ ਕੱਢੀ ਭੜਾਸ

"ਅਸੀਂ ਗਲਤੀਆਂ ਕਰਾਂਗੇ," ਸ਼੍ਰੇਅਸ ਅਈਅਰ ਨੇ ਇੰਗਲੈਂਡ ਤੋਂ ਸੀਰੀਜ਼ ਹਾਰ ਮਗਰੋ ਦਿੱਤਾ ਵੱਡਾ ਬਿਆਨ

ENG vs IND: ਤਿਲਕ ਵਰਮਾ ਦੀ ਜਗ੍ਹਾ ਸੰਜੂ ਸੈਮਸਨ ਨੂੰ ਵਾਪਸ ਲਿਆਂਦਾ ਜਾਵੇ ? ਸਾਬਕਾ ਕੋਚ ਨੇ ਦਿੱਤੀ ਚੇਤਾਵਨੀ

ENG vs IND: ਤਿਲਕ ਵਰਮਾ ਦੀ ਜਗ੍ਹਾ ਸੰਜੂ ਸੈਮਸਨ ਨੂੰ ਵਾਪਸ ਲਿਆਂਦਾ ਜਾਵੇ ? ਸਾਬਕਾ ਕੋਚ ਨੇ ਦਿੱਤੀ ਚੇਤਾਵਨੀ