Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਜਲ ਸੈਨਾ ਭਾਰਤੀ ਵਪਾਰਕ ਜਹਾਜ਼ਾਂ ਅਤੇ ਤੇਲ ਟੈਂਕਰਾਂ ਦੀ ਸੁਰੱਖਿਆ ਕਰਦੀ ਹੈ ਯਕੀਨੀ : ਰਾਜਨਾਥ ਸਿੰਘ

03 ਅਪ੍ਰੈਲ, 2026 09:02 PM

ਵਿਸ਼ਾਖਾਪਟਨਮ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਊਰਜਾ ਸਪਲਾਈ ਸਮੇਤ ਦੇਸ਼ ਦਾ 95 ਫੀਸਦੀ ਵਪਾਰ ਸਮੁੰਦਰੀ ਮਾਰਗ ਰਾਹੀਂ ਹੁੰਦਾ ਹੈ ਅਤੇ ਅਜਿਹੇ 'ਚ ਉਭਰਦੇ ਸਮੁੰਦਰੀ ਖਤਰਿਆਂ ਵਿਚਾਲੇ ਵਪਾਰਕ ਜਹਾਜ਼ਾਂ ਅਤੇ ਤੇਲ ਟੈਂਕਰਾਂ ਦੀ ਸੁਰੱਖਿਆ 'ਚ ਭਾਰਤੀ ਜਲ ਸੈਨਾ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਇੱਥੇ ਆਈਐੱਨਐੱਸ ਤਾਰਾਗਿਰੀ ਦੇ ਕਮਿਸ਼ਨਿੰਗ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਰੱਖਿਆ ਮੰਤਰੀ ਨੇ ਕਿਹਾ ਕਿ ਭਾਰਤੀ ਜਲ ਸੈਨਾ ਹਿੰਦ ਮਹਾਸਾਗਰ 'ਚ ਲਗਾਤਾਰ ਆਪਣੀ ਮੌਜੂਦਗੀ ਬਣਾਏ ਰੱਖਦੀ ਹੈ, ਭਾਵੇਂ ਉਹ ਫਾਰਸ ਦੀ ਖਾੜੀ ਹੋਵੇ ਜਾਂ ਮਲੱਕਾ ਜਲਸੰਧੀ। ਪੱਛਮੀ ਏਸ਼ੀਆ 'ਚ ਮੌਜੂਦਾ ਸਥਿਤੀਆਂ ਕਾਰਨ ਤੇਲ ਸਪਲਾਈ 'ਚ ਰੁਕਾਵਟ ਅਤੇ ਟੈਂਕਰਾਂ ਨੂੰ ਰੋਕੇ ਜਾਣ ਦੀ ਸਥਿਤੀ ਵਿਚਾਲੇ ਉਨ੍ਹਾਂ ਦੀਆਂ ਇਹ ਟਿੱਪਣੀਆਂ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਮਜ਼ਬੂਤ ਅਤੇ ਸਮਰੱਥ ਜਲ ਸੈਨਾ ਦੇਸ਼ ਲਈ ਵਿਕਲਪ ਨਹੀਂ ਸਗੋਂ ਜ਼ਰੂਰਤ ਹੈ।

ਉਨ੍ਹਾਂ ਕਿਹਾ,''ਸਮੁੰਦਰ 'ਚ ਕਈ ਸੰਵੇਦਨਸ਼ੀਲ ਖੇਤਰ ਹਨ, ਜਿੱਥੇ ਸਾਡੀ ਜਲ ਸੈਨਾ ਲਗਾਤਾਰ ਸਰਗਰਮ ਮੌਜੂਦਗੀ ਬਣਾਏ ਰੱਖਦੀ ਹੈ ਤਾਂ ਕਿ ਵਸਤੂਆਂ ਦੀ ਸਪਲਾਈ ਸੁਚਾਰੂ ਬਣੀ ਰਹੇ। ਜਦੋਂ ਵੀ ਉੱਥੇ ਤਣਾਅ ਦੀ ਸਥਿਤੀ ਪੈਦਾ ਹੁੰਦੀ ਹੈ, ਭਾਰਤੀ ਜਲ ਸੈਨਾ ਸਾਡੇ ਵਪਾਰਕ ਜਹਾਜ਼ਾਂ ਅਤੇ ਤੇਲ ਟੈਂਕਰਾਂ ਦੀ ਸੁਰੱਖਿਆ ਯਕੀਨੀ ਕਰਦੀ ਹੈ।'' ਸਿੰਘ ਨੇ ਕਿਹਾ ਕਿ ਭਾਰਤੀ ਜਲ ਸੈਨਾ ਨੇ ਇਹ ਸਾਬਿਤ ਕੀਤਾ ਹੈ ਕਿ ਉਹ ਨਾ ਸਿਰਫ਼ ਦੇਸ਼ ਦੇ ਹਿੱਤਾਂ ਦੀ ਰੱਖਿਆ 'ਚ ਸਮਰੱਥ ਹੈ ਸਗੋਂ ਲੋੜ ਪੈਣ 'ਤੇ ਦੁਨੀਆ ਭਰ 'ਚ ਆਪਣੇ ਨਾਗਰਿਕਾਂ ਅਤੇ ਵਪਾਰਕ ਮਾਰਗਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਹਰ ਕਦਮ ਚੁੱਕ ਸਕਦੀ ਹੈ। ਇਤਿਹਾਸ ਦਾ ਹਵਾਲਾ ਦਿੰਦੇ ਹੋਏ ਰੱਖਿਆ ਮੰਤਰੀ ਨੇ ਕਿਹਾ ਕਿ ਜਲ ਸੈਨਿਕ ਸ਼ਕਤੀ ਨੂੰ ਮਜ਼ਬੂਤ ਕੀਤੇ ਬਿਨਾਂ ਕੋਈ ਵੀ ਦੇਸ਼ ਸਹੀ ਮਾਇਨਿਆਂ 'ਚ ਸ਼ਕਤੀਸ਼ਾਲੀ ਨਹੀਂ ਬਣ ਸਕਦਾ, ਇਸ ਲਈ ਜਦੋਂ ਨਰਿੰਦਰ ਮੋਦੀ 2047 ਤੱਕ 'ਵਿਕਸਿਤ ਭਾਰਤ' ਦੀ ਗੱਲ ਕਰਦੇ ਹਨ ਤਾਂ ਉਸ 'ਚ ਸਮੁੰਦਰੀ ਸ਼ਕਤੀ ਦਾ ਭੂਮਿਕਾ ਬੇਹੱਦ ਮਹੱਤਵਪੂਰਨ ਹੋ ਜਾਂਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ