Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਜਲਦ 150 ਕਰੋੜ ਦੇ ਕਲੱਬ 'ਚ ਸ਼ਾਮਲ ਹੋਵੇਗੀ 'ਵਾਰ 2', ਫਿਲਮ ਨੇ 3 ਦਿਨਾਂ 'ਚ ਕਮਾਏ 140 ਕਰੋੜ ਰੁਪਏ

17 ਅਗਸਤ, 2025 07:27 PM

ਮੁੰਬਈ : ਰਿਤਿਕ ਰੋਸ਼ਨ ਅਤੇ ਜੂਨੀਅਰ ਐੱਨ.ਟੀ.ਆਰ. ਦੀ ਫਿਲਮ 'ਵਾਰ 2' ਨੇ ਆਪਣੇ ਪਹਿਲੇ ਵੀਕੈਂਡ ਦੌਰਾਨ ਭਾਰਤੀ ਬਾਜ਼ਾਰ ਵਿੱਚ 140 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਯਸ਼ ਰਾਜ ਫਿਲਮਜ਼ ਦੀ ਫਿਲਮ 'ਵਾਰ 2', ਜਿਸਦਾ ਨਿਰਦੇਸ਼ਨ ਅਯਾਨ ਮੁਖਰਜੀ ਨੇ ਕੀਤਾ ਹੈ, 14 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਆਦਿਤਿਆ ਚੋਪੜਾ ਦੁਆਰਾ ਨਿਰਮਿਤ 'ਵਾਰ 2' ਵਿੱਚ ਰਿਤਿਕ ਰੋਸ਼ਨ, ਐੱਨ.ਟੀ.ਆਰ. ਜੂਨੀਅਰ ਅਤੇ ਕਿਆਰਾ ਅਡਵਾਨੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਹਨ। ਇਹ ਯਸ਼ ਰਾਜ ਫਿਲਮਜ਼ (ਵਾਈ.ਆਰ.ਐੱਫ.) ਦੀ ਸਪਾਈ ਯੂਨੀਵਰਸ ਦੀ ਛੇਵੀਂ ਫਿਲਮ ਹੈ। ਜੂਨੀਅਰ ਐੱਨ.ਟੀ.ਆਰ. ਨੇ ਇਸ ਫਿਲਮ ਰਾਹੀਂ ਬਾਲੀਵੁੱਡ ਵਿੱਚ ਆਪਣਾ ਕੈਰੀਅਰ ਸ਼ੁਰੂ ਕੀਤਾ ਹੈ। ਇਸ ਫਿਲਮ ਵਿੱਚ ਅਨਿਲ ਕਪੂਰ ਅਤੇ ਆਸ਼ੂਤੋਸ਼ ਰਾਣਾ ਦੀਆਂ ਵੀ ਮਹੱਤਵਪੂਰਨ ਭੂਮਿਕਾਵਾਂ ਹਨ।

ਫਿਲਮ 'ਵਾਰ 2' ਨੂੰ ਆਲੋਚਕਾਂ ਤੋਂ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ। ਟ੍ਰੇਡ ਵੈੱਬਸਾਈਟ ਸੈਕਨਿਲਕ ਦੀ ਰਿਪੋਰਟ ਦੇ ਅਨੁਸਾਰ, ਫਿਲਮ 'ਵਾਰ 2' ਨੇ ਪਹਿਲੇ ਦਿਨ ਭਾਰਤੀ ਬਾਜ਼ਾਰ ਵਿੱਚ 52 ਕਰੋੜ ਰੁਪਏ ਦੀ ਸ਼ਾਨਦਾਰ ਕਮਾਈ ਕੀਤੀ। ਦੂਜੇ ਦਿਨ, ਫਿਲਮ ਨੇ 57.35 ਕਰੋੜ ਰੁਪਏ ਦੀ ਕਮਾਈ ਕੀਤੀ। ਹੁਣ ਤੀਜੇ ਦਿਨ ਦਾ ਕਲੈਕਸ਼ਨ ਵੀ ਸਾਹਮਣੇ ਆ ਗਿਆ ਹੈ। ਸੈਕਨਿਲਕ ਦੀ ਸ਼ੁਰੂਆਤੀ ਰਿਪੋਰਟ ਦੇ ਅਨੁਸਾਰ, ਫਿਲਮ 'ਵਾਰ 2' ਨੇ ਤੀਜੇ ਦਿਨ 33.25 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ। ਇਸ ਤਰ੍ਹਾਂ, ਫਿਲਮ 'ਵਾਰ 2' ਨੇ ਭਾਰਤੀ ਬਾਜ਼ਾਰ ਵਿੱਚ ਆਪਣੇ ਪਹਿਲੇ ਵੀਕੈਂਡ ਦੌਰਾਨ 3 ਦਿਨਾਂ ਵਿੱਚ 142 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ 'ਵਾਰ 2' ਜਲਦੀ ਹੀ 200 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋ ਜਾਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ