Thursday, October 15, 2026
BREAKING
• Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ • ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ • 29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ • ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ ਚਮਤਕਾਰ • ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ • ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ • ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ • ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼ • ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ • 'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਦੁਨੀਆਂ

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

15 ਅਕਤੂਬਰ, 2026 06:42 PM

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਈਰਾਨ ਨਾਲ ਚੱਲ ਰਿਹਾ ਯੁੱਧ 'ਬਹੁਤ ਜਲਦੀ' ਖਤਮ ਹੋ ਜਾਵੇਗਾ ਅਤੇ ਜਿਵੇਂ ਹੀ ਇਹ ਸੰਘਰਸ਼ ਖਤਮ ਹੋਵੇਗਾ, ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆਵੇਗੀ। ਮੋਂਟਾਨਾ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਬੋਲਦਿਆਂ ਅਤੇ ਇਸ ਮਗਰੋਂ ਫਿਰ ਪੱਤਰਕਾਰਾਂ ਨਾਲ,ਗੱਲਬਾਤ ਕਰਦਿਆਂ ਟਰੰਪ ਨੇ ਦਾਅਵਾ ਕੀਤਾ, 'ਈਰਾਨ ਨਾਲ ਜੰਗ ਬਹੁਤ ਜਲਦੀ ਖਤਮ ਹੋ ਜਾਵੇਗੀ। ਜਿਵੇਂ ਹੀ ਉਹ ਇਸ ਨੂੰ ਖਤਮ ਕਰਨਾ ਚਾਹੁੰਦੇ ਹਨ, ਇਹ ਖਤਮ ਹੋ ਜਾਵੇਗੀ। ਉਨ੍ਹਾਂ ਕੋਲ ਕਦੇ ਵੀ ਪ੍ਰਮਾਣੂ ਹਥਿਆਰ ਨਹੀਂ ਹੋਣਗੇ ਅਤੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਗਿਰਾਵਟ ਆਵੇਗੀ।'

ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਈਰਾਨ ਨਾਲ ਚੱਲ ਰਹੀ ਕੂਟਨੀਤਕ ਗੱਲਬਾਤ ਨੂੰ ਲੈ ਕੇ ਵੀ ਅਨਿਸ਼ਚਿਤਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ, 'ਈਰਾਨ ਕੋਲ ਹੁਣ ਨਾ ਤਾਂ ਜਲ ਸੈਨਾ ਬਚੀ ਹੈ ਅਤੇ ਨਾ ਹੀ ਹਵਾਈ ਸੈਨਾ। ਉਨ੍ਹਾਂ ਦੀ ਫੌਜ ਨੂੰ ਤਬਾਹ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਪ੍ਰਮੁੱਖ ਨੇਤਾਵਾਂ ਨੂੰ ਖਤਮ ਕਰ ਦਿੱਤਾ ਗਿਆ ਹੈ। ਮੈਨੂੰ ਸ਼ਾਇਦ ਉਨ੍ਹਾਂ ਦੇ ਨੇਤਾਵਾਂ ਨੂੰ ਛੱਡ ਦੇਣਾ ਚਾਹੀਦਾ ਸੀ, ਕਿਉਂਕਿ ਹੁਣ ਮੈਨੂੰ ਸਮਝ ਨਹੀਂ ਆ ਰਿਹਾ ਕਿ ਅਸੀਂ ਕਿਸ ਨਾਲ ਗੱਲ ਕਰ ਰਹੇ ਹਾਂ। ਟਰੰਪ ਨੇ ਕਿਹਾ ਕਿ ਅਮਰੀਕੀ ਫੌਜੀ ਕਾਰਵਾਈਆਂ ਨੇ ਈਰਾਨ ਦੀ ਫੌਜੀ ਸਮਰੱਥਾ ਨੂੰ ਕਾਫੀ ਕਮਜ਼ੋਰ ਕਰ ਦਿੱਤਾ ਹੈ। ਉਸ ਨੇ ਦਾਅਵਾ ਕੀਤਾ ਕਿ ਅਮਰੀਕੀ ਹਮਲਿਆਂ ਵਿਚ ਈਰਾਨ ਦਾ ਪੂਰਾ ਜਲ ਸੈਨਾ ਬੇੜਾ ਤਬਾਹ ਹੋ ਗਿਆ ਹੈ ਅਤੇ ਉਸ ਦੇ ਲੜਾਕੂ ਜਹਾਜ਼ ਰਨਵੇਅ 'ਤੇ ਤਬਾਹ ਹੋ ਗਏ ਹਨ। ਉਸ ਅਨੁਸਾਰ, ਈਰਾਨ ਦੇ ਮਾਲਕੀ ਵਾਲੇ ਸਾਰੇ 159 ਜਹਾਜ਼ ਸਮੁੰਦਰ ਦੇ ਹੇਠਾਂ ਡੁੱਬ ਗਏ ਹਨ ਅਤੇ ਅੱਜ ਉਸ ਦੇ 274 ਲੜਾਕੂ ਜਹਾਜ਼ਾਂ ਵਿੱਚੋਂ ਇੱਕ ਵੀ ਵਰਤੋਂ ਯੋਗ ਨਹੀਂ ਬਚਿਆ।

Have something to say? Post your comment

ਅਤੇ ਦੁਨੀਆਂ ਖਬਰਾਂ

29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ

29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ ! ਇਸਤਾਂਬੁਲ 'ਚ ਅਲਰਟ ਜਾਰੀ

ਖੁੱਲ੍ਹ ਗਿਆ ਚੀਨ ਅਤੇ ਉੱਤਰੀ ਕੋਰੀਆ ਨੂੰ ਜੋੜਨ ਵਾਲਾ 'ਨਵਾਂ ਪੁਲ'

ਖੁੱਲ੍ਹ ਗਿਆ ਚੀਨ ਅਤੇ ਉੱਤਰੀ ਕੋਰੀਆ ਨੂੰ ਜੋੜਨ ਵਾਲਾ 'ਨਵਾਂ ਪੁਲ'

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ ਭਾਰਤ ਦਾ ਦੌਰਾ

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ ਭਾਰਤ ਦਾ ਦੌਰਾ

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ ਦਾ ਦਾਅਵਾ

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ ਦਾ ਦਾਅਵਾ

Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ ਗ੍ਰਿਫ਼ਤਾਰ

Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ ਗ੍ਰਿਫ਼ਤਾਰ

ਪਾਕਿਸਤਾਨ : ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧੀ, 500 ਯਾਤਰੀ ਸਨ ਸਵਾਰ

ਪਾਕਿਸਤਾਨ : ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧੀ, 500 ਯਾਤਰੀ ਸਨ ਸਵਾਰ

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

ਖ਼ੈਬਰ ਪਖਤੂਨਖਵਾ ਸੂਬੇ ’ਚ ਐਮਰਜੈਂਸੀ ਲਾਗੂ ਕਰਨ ਦੇ ਫ਼ੈਸਲੇ ਨੂੰ ਅਦਾਲਤ ’ਚ ਚੁਣੌਤੀ

ਖ਼ੈਬਰ ਪਖਤੂਨਖਵਾ ਸੂਬੇ ’ਚ ਐਮਰਜੈਂਸੀ ਲਾਗੂ ਕਰਨ ਦੇ ਫ਼ੈਸਲੇ ਨੂੰ ਅਦਾਲਤ ’ਚ ਚੁਣੌਤੀ