Saturday, July 05, 2025
BREAKING
ਰੋਟਰੀ ਕਲੱਬ ਖਰੜ ਵੱਲੋਂ ਸਤਪਾਲ ਜਿੰਦਲ ਦੀ ਮੌਤ ਉਪਰੰਤ ਅੱਖਾਂ ਦਾਨ ਕਰਨ ਵਾਲੇ ਉਸਦੇ ਪਰਿਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵੱਲੋਂ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਵਾਜਿਆ ਗਿਆ 'ਦੁਨੀਆਂ ਅਮਰੀਕਾ ਤੋਂ ਬਿਨਾਂ ਵੀ ਅੱਗੇ ਵਧ ਸਕਦੀ ਐ...!' ਸ਼ੀ ਜਿਨਪਿੰਗ ਦੀ ਵੱਡੀ ਚਿਤਾਵਨੀ ਸਬਜ਼ੀਆਂ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਵੀ ਵਧੇ ਭਾਅ ''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ ਕਾਜੋਲ ਦੀ ਫਿਲਮ 'ਮਾਂ' ਨੇ ਪਹਿਲੇ ਹਫ਼ਤੇ 26 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਕਮਾਈ ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ ਬਣਾਈ ਜਗ੍ਹਾ ਗਿੱਲ ਦੀ ਰਣਨੀਤੀ ’ਚ ਵਿਸ਼ਵ ਪੱਧਰੀ ਖਿਡਾਰੀ ਦੇ ਲੱਛਣ : ਟ੍ਰਾਟ ਜਿੱਤ ਦੀ ਹੈਟ੍ਰਿਕ ਲਾ ਕੇ ਇੰਗਲੈਂਡ ਖਿਲਾਫ ਪਹਿਲੀ ਟੀ-20 ਲੜੀ ਜਿੱਤਣ ਉਤਰੇਗਾ ਭਾਰਤ ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

ਹਰਿਆਣਾ

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

10 ਜੂਨ, 2025 06:44 PM

ਚੰਡੀਗੜ੍ਹ : ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਮੰਗਲਵਾਰ ਨੂੰ ਕਿਹਾ ਕਿ ਪਿਛਲੇ 11 ਸਾਲਾਂ 'ਚ ਸਾਡੀ ਸਕਲ ਘਰੇਲੂ ਉਤਪਾਦ (ਜੀਡੀਪੀ) ਜਾਪਾਨ ਨੂੰ ਪਛਾੜਦੇ ਹੋਏ ਚੌਥੇ ਨੰਬਰ 'ਤੇ ਆ ਗਈ ਹੈ ਅਤੇ ਜਲਦ ਹੀ ਸਾਡਾ ਦੇਸ਼ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਪਰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਇਹ ਨਜ਼ਰ ਨਹੀਂ ਆਉਂਦਾ ਹੈ। ਸ਼੍ਰੀ ਵਿਜ ਇੱਥੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰ ਰਹੇ ਸਨ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਬਿਆਨ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ 11 ਸਾਲ 'ਚ ਕੋਈ ਉਪਲੱਬਧੀ ਨਹੀਂ ਹੈ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਊਰਜਾ ਮੰਤਰੀ ਨੇ ਕਿਹਾ ਪਹਿਲੇ ਰੱਖਿਆ ਦਾ ਸਾਮਾਨ ਵਿਦੇਸ਼ਾਂ ਤੋਂ ਆਯਾਤ ਕੀਤਾ ਜਾਂਦਾ ਸੀ, ਹੁਣ ਦੇਸ਼ ਰੱਖਿਆ ਖੇਤਰ 'ਚ ਨਿਰਯਾਤ ਕਰ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਦੇਸ਼ 'ਚ ਬਣੀ ਬ੍ਰਹਿਮੋਸ ਮਿਜ਼ਾਈਲ ਦਾ ਪਾਕਿਸਤਾਨ 'ਚ ਕੀ ਅਸਰ ਹੋਇਆ ਹੈ, ਉਹ ਰਾਹੁਲ ਗਾਂਧੀ ਪਾਕਿਸਤਾਨ ਤੋਂ ਜਾ ਕੇ ਪੁੱਛ ਸਕਦੇ ਹਨ। ਸ਼੍ਰੀ ਗਾਂਧੀ ਦੀ ਇਸ ਟਿੱਪਣੀ ਕਿ ਭਾਜਪਾ 2047 ਦੇ ਸੁਫ਼ਨੇ ਵੇਚ ਰਹੀ ਹੈ 'ਤੇ ਸ਼੍ਰੀ ਵਿਜ ਨੇ ਕਿਹਾ ਕਿ ਕਾਂਗਰਸ ਨੂੰ ਆਪਣਾ ਇਤਿਹਾਸ ਯਾਦ ਕਰਨਾ ਚਾਹੀਦਾ, ਜੋ ਸਿੰਧੂ ਨਦੀ ਦਾ 80 ਫੀਸਦੀ ਪਾਣੀ ਪਾਕਿਸਤਾਨ ਨੂੰ ਦੇਣ, ਕਸ਼ਮੀਰ 'ਚ ਧਾਰਾ 370 ਲਗਾਉਣ ਅਤੇ ਦੇਸ਼ 'ਚ ਐਮਰਜੈਂਸੀ ਲਗਾਉਣ ਵਰਗੀਆਂ ਘਟਨਾਵਾਂ ਨਾਲ ਭਰਿਆ ਪਿਆ ਹੈ। ਕਾਂਗਰਸ ਨੇਤਾ ਰਾਸ਼ਿਦ ਅਲਵੀ ਦੇ ਬਿਆਨ ਕਿ ਭਾਜਪਾ ਮੁਸਲਮਾਨਾਂ ਖ਼ਿਲਾਫ਼ ਕੰਮ ਕਰ ਰਹੀ ਹੈ, ਸ਼੍ਰੀ ਵਿਜ ਨੇ ਕਿਹਾ ਕਿ ਮੁਸਲਿਮ ਔਰਤਾਂ ਨੂੰ ਸਮਾਨਤਾ ਦਾ ਅਧਿਕਾਰ ਦਿਵਾਉਣ ਲਈ ਤਿੰਨ ਤਲਾਕ ਕਾਨੂੰਨ ਖ਼ਤਮ ਕੀਤਾ ਗਿਆ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ

ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ ਵਜ੍ਹਾ

ਇਸ ਕਾਰਨ ਹੋਇਆ ਮਾਡਲ ਸ਼ੀਤਲ ਦਾ ਕਤਲ, ਸਾਹਮਣੇ ਆਈ ਅਸਲ ਵਜ੍ਹਾ

ਇਮਾਰਤ ਵਿੱਚ ਅੱਗ ਲੱਗਣ ਨਾਲ ਮਚ ਗਈ ਹਫੜਾ-ਦਫੜੀ

ਇਮਾਰਤ ਵਿੱਚ ਅੱਗ ਲੱਗਣ ਨਾਲ ਮਚ ਗਈ ਹਫੜਾ-ਦਫੜੀ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

'ਜ਼ੈਨਬ' ਨੇ NEET ਪ੍ਰੀਖਿਆ ਕੀਤੀ ਪਾਸ, 551 ਅੰਕ ਹਾਸਲ ਕਰ ਰਚਿਆ ਇਤਿਹਾਸ

'ਜ਼ੈਨਬ' ਨੇ NEET ਪ੍ਰੀਖਿਆ ਕੀਤੀ ਪਾਸ, 551 ਅੰਕ ਹਾਸਲ ਕਰ ਰਚਿਆ ਇਤਿਹਾਸ

ਪੰਜਾਬ ਦੀ ਜਨਤਾ ਨੇ PM ਮੋਦੀ ਦੀ ਨੀਤੀਆਂ ਦੇ ਨਾਲ ਚੱਲਣ ਦਾ ਬਣਾ ਲਿਆ ਮਨ: CM

ਪੰਜਾਬ ਦੀ ਜਨਤਾ ਨੇ PM ਮੋਦੀ ਦੀ ਨੀਤੀਆਂ ਦੇ ਨਾਲ ਚੱਲਣ ਦਾ ਬਣਾ ਲਿਆ ਮਨ: CM

Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE ਨੂੰ ਕੀਤਾ ਸਸਪੈਂਡ

Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE ਨੂੰ ਕੀਤਾ ਸਸਪੈਂਡ

ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ

ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ