Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਜਲੰਧਰ 'ਚ ਟਰੇਨ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ਪਈਆਂ ਭਾਜੜਾਂ, ਵਧਾਈ ਗਈ ਸੁਰੱਖਿਆ

17 ਸਤੰਬਰ, 2025 07:04 PM

ਜਲੰਧਰ : ਅੰਮ੍ਰਿਤਸਰ ਤੋਂ ਹਰਿਦੁਆਰ ਜਾ ਰਹੀ ਟਰੇਨ 'ਤੇ ਖਾਲਿਸਤਾਨੀ ਨਾਅਰੇ ਲਿਖੇ ਮਿਲੇ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਹਰਿਦੁਆਰ ਜਾਣ ਵਾਲੀ ਜਨ ਸ਼ਤਾਬਦੀ ਟਰੇਨ ਨੰਬਰ 12054 ਦੇ ਕੋਚ ਨੰਬਰ NR 257401 ‘ਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਹਨ। ਰਿਪੋਰਟਾਂ ਅਨੁਸਾਰ ਜਦੋਂ ਟਰੇਨ ਬਿਆਸ ਪਾਰ ਕਰ ਰਹੀ ਸੀ ਤਾਂ ਇਕ ਰੇਲਵੇ ਕਰਮਚਾਰੀ ਨੇ ਨਾਅਰੇ ਵੇਖੇ ਅਤੇ ਤੁਰੰਤ ਜਲੰਧਰ ਜੀ. ਆਰ. ਪੀ. ਪੁਲਸ ਨੂੰ ਸੂਚਿਤ ਕੀਤਾ। ਇਸ ਦੇ ਨਾਲ ਹੀ ਮੌਕੇ ਉਤੇ ਸੁਰੱਖਿਆ ਵਧਾਈ ਗਈ।

ਜਲੰਧਰ ਪਹੁੰਚਣ 'ਤੇ ਟਰੇਨ ਨੂੰ ਰੋਕ ਦਿੱਤਾ ਗਿਆ ਅਤੇ ਪੁਲਸ ਨੇ ਕਾਲਾ ਪੇਂਟ ਕਰਕੇ ਨਾਅਰੇ ਮਿਟਾਏ। ਮਿਲੀ ਜਾਣਕਾਰੀ ਮੁਤਾਬਕ ਮੋਟਰ ਨੰਬਰ 62 ਦੇ ਗੇਟਮੈਨ ਰਣਜੀਤ ਕੁਮਾਰ ਨੇ ਤੁਰੰਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਣ 'ਤੇ ਤੁਰੰਤ ਡਿਪਟੀ ਪੁਲਸ ਅਧਿਕਾਰੀ ਨੂੰ ਸੁਨੇਹਾ ਭੇਜਿਆ ਗਿਆ ਅਤੇ ਆਰ. ਪੀ. ਐੱਫ਼. ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਮਾਮਲੇ ਨੂੰ ਹੱਲ ਕੀਤਾ।

ਇਹ ਘਟਨਾ ਕੋਚ ਨੰਬਰ 11 ‘ਚ ਵਾਪਰੀ। ਪ੍ਰਸ਼ਾਸਨ ਨੇ ਕੋਚ ਦਾ ਨਿਰੱਖਣ ਕੀਤਾ ਹੈ ਅਤੇ ਨਾਅਰੇ ਹਟਵਾਏ ਗਏ। ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਇਹ ਨਾਅਰਾ ਕਿਸ ਨੇ ਲਿਖਿਆ ਸੀ ਅਤੇ ਇਸ ਦਾ ਕੀ ਉਦੇਸ਼ ਸੀ। ਲੋਕਾਂ ਦੀ ਚਿੰਤਾ ਵਧ ਗਈ ਹੈ ਅਤੇ ਸਟੇਸ਼ਨ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਪ੍ਰਬੰਧਨ ਨੇ ਭਰੋਸਾ ਦਿੱਤਾ ਹੈ ਕਿ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਰੱਖਿਆ ਹੋਰ ਵਧਾਈ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.