Monday, August 10, 2026
BREAKING
ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ ਵੱਧ ਅਫਗਾਨ ਨਾਗਰਿਕ ਕਰ'ਤੇ ਡਿਪੋਰਟ ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ ਭਾਰਤੀਆਂ ਨੂੰ ਵੱਡਾ ਝਟਕਾ ! H-1B ਵੀਜ਼ਾ ਐਕਸਟੈਂਸ਼ਨ ਫੀਸ 'ਚ ਭਾਰੀ ਵਾਧਾ ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ ਸਵੀਕਾਰਯੋਗ ਬਣਾਏਗਾ: ਵਿੱਤ ਮੰਤਰੀ ਸੀਤਾਰਮਨ CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

ਪੰਜਾਬ

ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ

10 ਅਗਸਤ, 2026 05:32 PM

ਜਲੰਧਰ : ਜਲੰਧਰ ਵਿਚ ਬੈਂਕ ਐਨਕਲੇਵ ਵਿਚ ਰਸਤਾ ਰੋਕਣ ਨੂੰ ਲੈ ਕੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਜਿਵੇਂ ਹੀ ਗੋਲ਼ੀ ਚੱਲੀ ਤਾਂ ਆਸ-ਪਾਸ ਦੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੋਵਾਂ ਧਿਰਾਂ ਨੇ ਇਕ-ਦੂਜੇ 'ਤੇ ਦੋਸ਼ ਲਾਏ ਪਰ ਸਵਾਲ ਇਹ ਉੱਠ ਰਿਹਾ ਹੈ ਕਿ ਮਹਿਜ਼ ਰਸਤਾ ਰੋਕਣ ਨੂੰ ਲੈ ਕੇ ਹੀ ਫਾਇਰਿੰਗ ਕਰ ਦਿੱਤੀ ਗਈ। ਇਕ ਧਿਰ ਦਾ ਦੋਸ਼ ਹੈ ਕਿ ਇਕ ਬਲਿੰਕਿਟ ਕੰਪਨੀ ਦੇ ਡਿਲਿਵਰੀ ਬੁਆਏ ਨੇ ਉਨ੍ਹਾਂ ਦੀ ਕਾਰ ਦਾ ਰਸਤਾ ਰੋਕਿਆ। ਉਨ੍ਹਾਂ ਨੂੰ ਸਾਈਡ 'ਤੇ ਹੋਣ ਲਈ ਕਿਹਾ ਪਰ ਉਨ੍ਹਾਂ ਨੇ ਵਿਵਾਦ ਸ਼ੁਰੂ ਕਰ ਦਿੱਤਾ ਅਤੇ ਜਦੋਂ ਉਹ ਆਪਣੀ ਗੱਡੀ 'ਚ ਸਵਾਰ ਹੋ ਕੇ ਘਰ ਪਹੁੰਚੇ ਤਾਂ ਉਹ ਲੋਕ ਉਨ੍ਹਾਂ ਦੇ ਪਿੱਛੇ ਆ ਗਏ। ਦੋਸ਼ ਹੈ ਕਿ ਉਹ ਆਪਣੇ ਬੁਲੇਟ 'ਤੇ ਬਾਹਰ ਆਏ ਤਾਂ ਉਨ੍ਹਾਂ ਨੇ ਬੰਦੇ ਬੁਲਾ ਲਏ, ਜਿਸ ਦੇ ਚੱਲਦਿਆਂ ਫਾਇਰਿੰਗ ਕਰਨੀ ਪਈ।

ਮਿਲੀ ਜਾਣਕਾਰੀ ਮੁਤਾਬਕ ਡਿਲਿਵਰੀ ਬੁਆਏ ਕ੍ਰਿਸ਼ਨ ਕੁਮਾਰ ਸੜਕ ਦੇ ਮੋੜ 'ਤੇ ਕੁਝ ਨੌਜਵਾਨਾਂ ਨਾਲ ਮੋਟਰਸਾਈਕਲ ਖੜ੍ਹਾ ਕਰਕੇ ਉਥੇ ਖੜ੍ਹੇ ਸਨ। ਇਸ ਦੌਰਾਨ ਅਮਰਿੰਦਰ ਸਿੰਘ ਨਾਂ ਦਾ ਵਿਅਕਤੀ ਗੱਡੀ ਲੈ ਕੇ ਆਇਆ ਅਤੇ ਦੋਹਾਂ ਵਿਚਾਲੇ ਰਸਤਾ ਰੋਕਣ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਅਮਰਿੰਦਰ ਸਿੰਘ ਵੱਲੋਂ ਕ੍ਰਿਸ਼ਨ ਨਾਲ ਹੱਥੋਪਾਈ ਕੀਤੀ ਗਈ। ਜਿਸ ਤੋਂ ਬਾਅਦ ਕ੍ਰਿਸ਼ਨ ਉਥੋਂ ਚਲਾ ਗਿਆ ਅਤੇ ਉਸ ਦੇ ਬਾਅਦ ਕੁਝ ਸਾਥੀਆਂ ਨੂੰ ਫੋਨ ਕਰਕੇ ਬੁਲਾ ਲਿਆ।

ਜਿਸ ਤੋਂ ਬਾਅਦ ਉਨ੍ਹਾਂ ਨੇ ਅਮਰਿੰਦਰ ਸਿੰਘ ਦੇ ਘਰ 'ਤੇ ਹਮਲਾ ਕੀਤਾ ਅਤੇ ਹਥਿਆਰ ਕੱਢ ਲਿਆ। ਦੂਜੇ ਪੱਖ ਦਾ ਦਾਅਵਾ ਹੈ ਕਿ ਉਸ ਨੇ ਆਪਣੇ ਆਪ ਨੂੰ ਬਚਾਉਂਦੇ ਹੋਏ ਹਵਾਈ ਫਾਇਰਿੰਗ ਕੀਤੀ। ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ 'ਤੇ ਕ੍ਰਾਸ ਪਰਚਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਅਤੇ ਜਾਂਚ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਫਾਇਰਿੰਗ ਦੀ ਸੂਚਨਾ ਮਿਲਦੇ ਹੀ ਥਾਣਾ ਨੰ. 7 ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਮੌਕੇ ਤੋਂ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਹਾਲਾਂਕਿ ਹਵਾਈ ਫਾਇਰਿੰਗ ਕਰਨ ਵਾਲੇ ਦੇ ਬਿਆਨ ਦਰਜ ਕੀਤੇ ਹਨ ਪਰ ਏ. ਸੀ. ਪੀ. ਮਾਡਲ ਟਾਊਨ ਮਨਮੋਹਨ ਸਿੰਘ ਨੇ ਕਿਹਾ ਕਿ ਹਵਾਈ ਫਾਇਰਿੰਗ ਕਿਹੜੇ ਕਾਰਨਾਂ ਕਰਕੇ ਹੋਈ, ਇਸ ਦੀ ਜਾਂਚ ਹੋਵੇਗੀ। ਉਨ੍ਹਾਂ ਕਿਹਾ ਕਿ ਗੰਭੀਰਤਾ ਨਾਲ ਜਾਂਚ ਕਰ ਕੇ ਹੀ ਜੋ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ

ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ

ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ

ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ

ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ

ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ

ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ

ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ‘ਧੀਆਂ ਦਾ ਤੀਜ ਤਿਉਹਾਰ’ ਉਤਸ਼ਾਹ ਨਾਲ ਮਨਾਇਆ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ‘ਧੀਆਂ ਦਾ ਤੀਜ ਤਿਉਹਾਰ’ ਉਤਸ਼ਾਹ ਨਾਲ ਮਨਾਇਆ

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ

ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ

ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ

ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ