Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਜਲੰਧਰ 'ਚ ਸਾਬਕਾ ਮੰਤਰੀ ਮਹਿੰਦਰ ਕੇ. ਪੀ. ਦੇ ਪੁੱਤਰ ਨਾਲ ਵਾਪਰੇ ਭਿਆਨਕ ਹਾਦਸੇ ਦੀ CCTV ਫੁਟੇਜ਼ ਆਈ ਸਾਹਮਣੇ

14 ਸਤੰਬਰ, 2025 04:40 PM

ਜਲੰਧਰ : ਜਲੰਧਰ ਵਿਚ ਬੀਤੀ ਰਾਤ ਸਾਬਕਾ ਮੰਤਰੀ ਮਹਿੰਦਰ ਕੇ. ਪੀ. ਦੇ ਪੁੱਤਰ ਦੀ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਮਾਡਲ ਟਾਊਨ ਸਥਿਤ ਮਾਤਾ ਰਾਣੀ ਚੌਂਕ ਵਿਚ 3 ਕਾਰਾਂ ਦੇ ਆਪਸ ਵਿਚ ਟਕਰਾਉਣ ਕਾਰਨ ਵਾਪਰਿਆ। ਇਸ ਹਾਦਸੇ ਵਿਚ ਸਾਬਕਾ ਮੰਤਰੀ ਦੇ ਪੁੱਤਰ ਦੀ ਮੌਤ ਹੋ ਗਈ, ਜਦਕਿ ਇਕ ਟੈਕਸੀ ਚਾਲਕ ਜ਼ਖ਼ਮੀ ਹੋ ਗਿਆ ਅਤੇ ਇਕ ਕ੍ਰੇਟਾ ਕਾਰ ਚਾਲਕ ਗੱਡੀ ਸਮੇਤ ਫ਼ਰਾਰ ਹੋ ਗਿਆ। ਮਹਿੰਦਰ ਸਿੰਘ ਕੇ. ਪੀ. ਦੇ ਪੁੱਤਰ ਨਾਲ ਵਾਪਰੇ ਇਸ ਹਾਦਸੇ ਦੀ ਸੀ. ਸੀ. ਟੀ. ਵੀ. ਫੁਟੇਜ਼ ਸਾਹਮਣੇ ਆਈ ਹੈ। ਫੁਟੇਜ਼ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਇਹ ਹਾਦਸਾ ਵਾਪਰਿਆ। ਹਾਦਸੇ ਮਗਰੋਂ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਪਈ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇੰਝ ਵਾਪਰਿਆ ਹਾਦਸਾ
ਜਾਣਕਾਰੀ ਅਨੁਸਾਰ ਮਾਤਾ ਰਾਣੀ ਚੌਂਕ ਵਿਚ 3 ਕਾਰਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਆਲੇ-ਦੁਆਲੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਨੇੜਲੇ ਹਸਪਤਾਲਾਂ ਵਿਚ ਲੈ ਕੇ ਗਏ। ਸਾਬਕਾ ਮੰਤਰੀ ਮਹਿੰਦਰ ਸਿੰਘ ਕੇ. ਪੀ. ਦੇ ਬੇਟੇ ਰਿਸ਼ੀ ਕੇ. ਪੀ. ਆਪਣੇ ਘਰੋਂ ਰਾਤ ਲਗਭਗ 10.30 ਵਜੇ ਬਾਹਰ ਕੁਝ ਸਾਮਾਨ ਲੈਣ ਲਈ ਨਿਕਲੇ ਸਨ ਅਤੇ ਜਦੋਂ ਉਹ ਮਾਤਾ ਰਾਣੀ ਚੌਂਕ ਵਿਚ ਪੁੱਜੇ ਤਾਂ ਉਨ੍ਹਾਂ ਦੀ ਫਾਰਚਿਊਨਰ ਦੀ ਹੋਰ 2 ਕਾਰਾਂ ਨਾਲ ਟੱਕਰ ਹੋ ਗਈ। ਇਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਗੱਡੀ ਵਿਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿਚ ਲੈ ਗਏ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਥਾਣਾ ਨੰਬਰ 6 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਗੱਡੀਆਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.