Wednesday, September 30, 2026
BREAKING
• ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24 ਘੰਟੇ ਆਤਿਸ਼ਬਾਜ਼ੀ ਦੀ ਇਜਾਜ਼ਤ • 2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ) • FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼ • ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ ਨੇ ਕੀਤਾ ਐਲਾਨ • ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ ਖ਼ਾਤਮਾ: ਕੇਵਲ ਸਿੰਘ ਢਿੱਲੋਂ • SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ • ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ • ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ. • ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ • ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬ

ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

30 ਸਤੰਬਰ, 2026 07:26 PM

ਜਲੰਧਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚ ਚੁੱਕੇ ਹਨ, ਜਿੱਥੇ ਉਹ ਪਰਾਗਪੁਰ ਵਿਖੇ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਜਲੰਧਰ ਪਹੁੰਚਣ ਮਗਰੋਂ ਅਮਿਤ ਸ਼ਾਹ ਮਸ਼ਹੂਰ ਧਾਰਮਿਕ ਸਥਾਨ 'ਤੇ ਨਤਮਸਤਕ ਹੋਣ ਪਹੁੰਚੇ। ਅਮਿਤ ਸ਼ਾਹ ਦੇ ਨਾਲ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੌਜੂਦ ਰਹੇ। ਇਥੇ ਮੱਥਾ ਟੇਕਣ ਉਪਰੰਤ ਅਮਿਤ ਸ਼ਾਹ ਅੱਧਾ ਘੰਟਾ ਰੁਕਣ ਮਗਰੋਂ ਪਰਾਗਪੁਰ ਵਿਖੇ ਰੈਲੀ ਵਾਲੀ ਥਾਂ 'ਤੇ ਜਾਣ ਲਈ ਇਥੋਂ ਰਵਾਨਾ ਹੋ ਗਏ।

ਇਥੇ ਇਹ ਦੱਸ ਦੇਈਏ ਕਿ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਭਾਜਪਾ ਵੱਲੋਂ ਜਲੰਧਰ ਰੈਲੀ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਹ ਰੈਲੀ ਨਸ਼ਾ ਵਿਰੋਧੀ ਯਾਤਰਾ ਦੇ ਸਮਾਪਤੀ ਸਮਾਗਮ ਵਜੋਂ ਕਰਵਾਈ ਜਾ ਰਹੀ ਹੈ, ਜਿਸ ਦੇ ਚੱਲਦੇ ਲਗਭਗ 28 ਏਕੜ ਜ਼ਮੀਨ ਵਿਚ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ, ਜਦਕਿ ਸਮੁੱਚੇ ਸਮਾਗਮ ਲਈ ਲਗਭਗ 63 ਏਕੜ ਦਾ ਮੈਦਾਨ ਤਿਆਰ ਕੀਤਾ ਗਿਆ ਹੈ। ਇਸ ਰੈਲੀ ਲਈ 80 ਹਜ਼ਾਰ ਤੋਂ ਵੱਧ ਕੁਰਸੀਆਂ ਲਗਾਈਆਂ ਗਈਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)

2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)

ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ ਖ਼ਾਤਮਾ: ਕੇਵਲ ਸਿੰਘ ਢਿੱਲੋਂ

ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ ਖ਼ਾਤਮਾ: ਕੇਵਲ ਸਿੰਘ ਢਿੱਲੋਂ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ

ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.

ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.

ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ

ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ

ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ ਦਿੱਤੀ ਗਈ ਸ਼ਿਕਾਇਤ

LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ

LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ

ਭਾਰਤੀ ਯੋਗ ਸੰਸਥਾਨ ਨੇ ਯੋਗ ਜਾਗਰੂਕਤਾ ਪੈਦਾ ਕਰਨ ਲਈ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ

ਭਾਰਤੀ ਯੋਗ ਸੰਸਥਾਨ ਨੇ ਯੋਗ ਜਾਗਰੂਕਤਾ ਪੈਦਾ ਕਰਨ ਲਈ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ