Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਜਵਾਨਾਂ ਨੂੰ ਇਕੋ ਸਮੇਂ 2 ਲੜਾਈਆਂ ਲੜਨ ਲਈ ਮਜ਼ਬੂਰ ਨਾ ਕੀਤਾ ਜਾਏ : ਚੀਫ਼ ਜਸਟਿਸ

31 ਮਾਰਚ, 2026 01:44 PM

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰਿਆਕਾਂਤ ਨੇ ਹਥਿਆਰਬੰਦ ਫੌਜਾਂ ਦੀ ਭੂਮਿਕਾ ਨੂੰ ਉਜਾਗਰ ਕਰਦੇ ਹੋਏ ਕਿਹਾ ਹੈ ਕਿ ਦੇਸ਼ ਨੂੰ ਉਨ੍ਹਾਂ ਨੂੰ ਇਕੋ ਸਮੇਂ ਦੋ ਲੜਾਈਆਂ ਲੜਨ ਲਈ ਮਜ਼ਬੂਰ ਨਹੀਂ ਕਰਨਾ ਚਾਹੀਦਾ। ਇਕ ਤਾਂ ਸਰਹੱਦ ’ਤੇ ਤੇ ਦੂਜੀ ਆਪਣੇ ਕਾਨੂੰਨੀ ਅਧਿਕਾਰਾਂ ਲਈ। ਉਨ੍ਹਾਂ ਜਵਾਨਾਂ ਲਈ ਬਿਹਤਰ ਨਿਆਂਇਕ ਪਹੁੰਚ ਦੀ ਅਪੀਲ ਕੀਤੀ। ਐਤਵਾਰ ਲੇਹ ’ਚ ‘ਮਾਨਨੀਯ ਚੀਫ਼ ਜਸਟਿਸ ਕੇ ਸੰਬੋਧਨ ਕੇ ਕੁਛ ਬਿੰਦੂ’ ਸਿਰਲੇਖ ਵਾਲੇ ਭਾਸ਼ਣ ’ਚ ਚੀਫ ਜਸਟਿਸ ਨੇ ਨਿਆਂਪਾਲਿਕਾ ਅਤੇ ਹਥਿਆਰਬੰਦ ਫੌਜਾਂ ਦਰਮਿਆਨ ਸਹਿਜੀਵੀ ਸਬੰਧਾਂ ਨੂੰ ਉਜਾਗਰ ਕੀਤਾ ਤੇ ਕਿਹਾ ਕਿ ਜਦੋਂ ਅਦਾਲਤਾਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਕਰਦੀਆਂ ਹਨ ਤਾਂ ਇਹ ਜਵਾਨ ਹੀ ਹਨ ਜੋ ਉਨ੍ਹਾਂ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਜ਼ਰੂਰੀ ਹਾਲਾਤ ਬਣਾਉਂਦੇ ਹਨ।

ਹਿਮਾਲਿਆ ਦੇ ਸ਼ਾਂਤ ਪਰ ਔਖੇ ਦ੍ਰਿਸ਼ਟੀਕੋਣ ਦੇ ਪਿਛੋਕੜ ’ਚ ਚੀਫ਼ ਜਸਟਿਸ ਨੇ ਜਵਾਨਾਂ ਦੀ ਬਹਾਦਰੀ ਨੂੰ ਨਮਨ ਕਰ ਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ 1962 ਦੀ ਰੇਜ਼ਾਂਗ ਲਾ ਦੀ ਲੜਾਈ ਦਾ ਵਿਸ਼ੇਸ਼ ਜ਼ਿਕਰ ਕੀਤਾ ਤੇ ਮੇਜਰ ਸ਼ੈਤਾਨ ਸਿੰਘ ਭਾਟੀ ਅਤੇ 13 ਕੁਮਾਊਂ ਦੀ ਚਾਰਲੀ ਕੰਪਨੀ ਦੇ 114 ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਅਧਿਕਾਰਾਂ, ਮਾਣ, ਬਰਾਬਰੀ ਤੇ ਨਿਆਂ ਦੀ ਭਾਸ਼ਾ ’ਚ ਗੱਲ ਕਰਦਾ ਹੈ ਪਰ ਜਵਾਨਾਂ ਨੇ ਭਾਰਤ ਦੇ ਲੋਕਾਂ ਲਈ ਇਨ੍ਹਾਂ ਵਾਅਦਿਆਂ ਨੂੰ ਕਾਇਮ ਰੱਖਣ ਲਈ ਜੋ ਹਾਲਾਤ ਪੈਦਾ ਕੀਤੇ ਹਨ, ਉਸ ਲਈ ਉਹ ਪੂਰੇ ਸਿਹਰੇ ਦੇ ਹੱਕਦਾਰ ਹਨ। ਚੀਫ਼ ਜਸਟਿਸ ਨੇ ਕਿਹਾ ਕਿ ਕੋਈ ਵੀ ਰਾਸ਼ਟਰ ਉਦੋਂ ਤਕ ਸਾਰਥਕ ਰੂਪ ਨਾਲ ਆਜ਼ਾਦੀ ਜਾਂ ਨਿਆਂ ਦੀ ਗੱਲ ਨਹੀਂ ਕਰ ਸਕਦਾ ਜਦੋਂ ਤੱਕ ਉਹ ਆਪਣੀ ਪ੍ਰਭੂਸੱਤਾ, ਸਥਿਰਤਾ ਤੇ ਸ਼ਾਂਤੀ ਨੂੰ ਨਹੀਂ ਬਣਾਈ ਰੱਖਦਾ। ਇਸ ਅਨੁਸਾਰ ਅਦਾਲਤ ਦਾ ਕੰਮ ਤੇ ਜਵਾਨ ਦਾ ਕੰਮ ਵਿਧੀ ’ਚ ਵੱਖਰਾ ਹੈ ਪਰ ਮੰਤਵ ਇੱਕੋ ਹੈ ਤੇ ਦੋਵੇਂ ਇਕ ਦੂਜੇ ਦੇ ਪੂਰਕ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ