Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਜਹਾਜ਼ ਹਾਦਸਾ: ਮਾਰੇ ਗਏ 265 ਲੋਕਾਂ 'ਚੋਂ 6 ਦੀ ਹੋਈ ਪਛਾਣ, ਪਰਿਵਾਰਾਂ ਨੂੰ ਸੌਂਪੀਆਂ ਗਈਆਂ ਲਾਸ਼ਾਂ

13 ਜੂਨ, 2025 05:43 PM

ਅਹਿਮਦਾਬਾਦ : ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਵਿਚ ਮਾਰੇ ਗਏ ਲੋਕਾਂ 'ਚੋਂ 6 ਦੀ ਸ਼ਨਾਖ਼ਤ ਹੋ ਗਈ ਹੈ। ਜਿਸ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਵੀਰਵਾਰ ਨੂੰ ਹੋਏ ਹਾਦਸੇ ਮਗਰੋਂ ਘੱਟੋ-ਘੱਟ 265 ਲਾਸ਼ਾਂ ਦਾ ਪੋਸਟਮਾਰਟਮ ਲਈ ਅਹਿਮਦਾਬਾਦ ਸਿਵਲ ਹਸਪਤਾਲ ਭੇਜਿਆ ਗਿਆ। 

ਲਾਸ਼ਾਂ ਦੀ ਪਛਾਣ ਲਈ ਹੋਵੇਗਾ  DNA ਟੈਸਟ

ਇੰਸਪੈਕਟਰ ਚਿਰਾਗ ਗੋਸਾਈ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਸਿਰਫ਼ 6 ਦੀ ਪਛਾਣ ਕੀਤੀ ਜਾ ਸਕੀ ਹੈ ਕਿਉਂਕਿ ਉਨ੍ਹਾਂ ਦੇ ਚਿਹਰੇ ਅਜੇ ਵੀ ਪਛਾਣੇ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਬਾਕੀ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਸਨ ਕਿ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਸੀ, ਇਸ ਲਈ ਉਨ੍ਹਾਂ ਦੀ ਪਛਾਣ ਕਰਨ ਲਈ DNA ਟੈਸਟ ਕੀਤੇ ਜਾ ਰਹੇ ਹਨ।  ਪੋਸਟਮਾਰਟਮ ਰੂਮ ਵਿਚ ਮਾਮਲੇ ਦੀ ਦੇਖ ਰਹੇ ਗੋਸਾਈ ਨੇ ਕਿਹਾ ਕਿ ਅਸੀਂ 6 ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਹਨ। ਅਸੀਂ ਲਾਸ਼ਾਂ ਦੀ ਪਛਾਣ ਕਰਨ ਲਈ DNA ਨਮੂਨੇ ਇਕੱਠੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਪੂਰੀ ਤਰ੍ਹਾਂ ਸੜੀਆਂ ਹੋਈਆਂ ਲਾਸ਼ਾਂ ਦੀ ਪਛਾਣ ਕੀਤੀ ਜਾ ਸਕੇ।

DNA ਨਮੂਨਿਆਂ ਨੂੰ ਮਿਲਾਉਣ ਲਈ ਲੱਗਣਗੇ 72 ਘੰਟੇ

ਇੰਸਪੈਕਟਰ ਨੇ ਕਿਹਾ ਕਿ 215 ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਆਪਣੇ ਨਮੂਨੇ ਦੇਣ ਲਈ ਸਾਡੇ ਨਾਲ ਸੰਪਰਕ ਕੀਤਾ ਹੈ। ਪੋਸਟਮਾਰਟਮ ਰੂਮ ਵਿਚ ਪਹੁੰਚਣ ਵਾਲੇ ਰਿਸ਼ਤੇਦਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਉਨ੍ਹਾਂ ਨੂੰ DNA ਨਮੂਨੇ ਦੇਣ ਲਈ ਬੀਜੇ ਮੈਡੀਕਲ ਕਾਲਜ ਭੇਜਿਆ ਜਾ ਰਿਹਾ ਹੈ। ਇੰਸਪੈਕਟਰ ਨੇ ਕਿਹਾ DNA ਨਮੂਨਿਆਂ ਨੂੰ ਮਿਲਾਉਣ ਦੀ ਪ੍ਰਕਿਰਿਆ ਨੂੰ ਪੂਰਾ ਹੋਣ 'ਚ ਲਗਭਗ 72 ਘੰਟੇ ਲੱਗਣਗੇ। ਇਕ ਵਾਰ ਮੇਲ ਹੋ ਜਾਣ ਤੋਂ ਬਾਅਦ ਲਾਸ਼ਾਂ ਨੂੰ ਰਿਸ਼ਤੇਦਾਰਾਂ ਨੂੰ ਸੌਂਪ ਦਿੱਤਾ ਜਾਵੇਗਾ।
 
242 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਹੋਇਆ ਸੀ ਕ੍ਰੈਸ਼

ਦੱਸ ਦੇਈਏ ਕਿ ਬੋਇੰਗ 787 ਡ੍ਰੀਮਲਾਈਨਰ (AI171) ਜਹਾਜ਼ ਵੀਰਵਾਰ ਦੁਪਹਿਰ ਨੂੰ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਮੇਘਨਾਨੀ ਨਗਰ ਖੇਤਰ ਵਿਚ ਇਕ ਮੈਡੀਕਲ ਕਾਲਜ ਕੈਂਪਸ ਵਿਚ ਹਾਦਸਾਗ੍ਰਸਤ ਹੋ ਗਿਆ। ਇਸ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸਮੇਤ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਹਾਦਸੇ ਵਿਚ ਸਿਰਫ਼ ਇਕ ਯਾਤਰੀ ਰਮੇਸ਼ ਵਿਸ਼ਵਾਸ ਕੁਮਾਰ ਬਚਿਆ। ਮੈਡੀਕਲ ਕਾਲਜ ਕੈਂਪਸ ਦੇ ਕਈ ਡਾਕਟਰ ਵਿਚ ਇਸ ਹਾਦਸੇ ਵਿਚ ਮਾਰੇ ਗਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ