Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਹਰਿਆਣਾ

ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

28 ਫ਼ਰਵਰੀ, 2026 08:18 PM

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਮੰਤਰੀ ਅਨਿਲ ਵਿਜ ਦੇ ਅੰਬਾਲਾ ਕੈਂਟ ਸਥਿਤ ਘਰ ਜਾ ਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਹਾਲ 'ਚ ਵਿਜ ਦੇ ਪੈਰ 'ਚ ਫ੍ਰੈਕਚਰ ਹੋਇਆ ਸੀ। ਵਾਤਾਵਰਣ, ਊਰਜਾ ਅਤੇ ਕਿਰਤ ਮੰਤਰੀ ਵਿਜ ਹਾਲ 'ਚ ਆਪਣੇ ਅੰਬਾਲਾ ਸਥਿਤ ਘਰ ਦੇ ਬਾਥਰੂਮ 'ਚ ਫਿਸਲ ਗਏ, ਜਿਸ ਨਾਲ ਉਨ੍ਹਾਂ ਦੇ ਦੋਵੇਂ ਪੈਰਾਂ 'ਚ ਫ੍ਰੈਕਚਰ ਹੋ ਗਿਆ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਘੱਟੋ-ਘੱਟ 3 ਹਫ਼ਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸੇ ਕਾਰਨ ਉਹ ਹਰਿਆਣਾ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ 'ਚ ਸ਼ਾਮਲ ਨਹੀਂ ਹੋ ਪਾ ਰਹੇ ਹਨ।

ਸੈਣੀ ਨੇ 'ਐਕਸ' 'ਤੇ ਹਿੰਦੀ 'ਚ ਲਿਖੇ ਇਕ ਪੋਸਟ 'ਚ ਕਿਹਾ,''ਮੈਂ ਉਨ੍ਹਾਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਨ੍ਹਾਂ ਦੇ ਜਲਦ ਅਤੇ ਪੂਰੀ ਤਰ੍ਹਾਂ ਸਿਹਤਮੰਦ ਹੋਣ ਲਈ ਪਰਮਾਤਮਾ ਤੋਂ ਪ੍ਰਾਰਥਨਾ ਕਰਦਾ ਹਾਂ ਤਾਂ ਕਿ ਉਹ ਇਕ ਵਾਰ ਫਿਰ ਜਨਸੇਵਾ 'ਚ ਸਰਗਰਮ ਰੂਪ ਨਾਲ ਸ਼ਾਮਲ ਹੋ ਸਕਣ।'' ਸੈਣੀ ਦੇ ਦੌਰੇ ਦੌਰਾਨ ਵਿਜ ਦੇ ਭਰਾ ਰਾਜਿੰਦਰ ਵਿਜ ਅਤੇ ਕਪਿਲ ਵਿਜ ਵੀ ਮੌਜੂਦ ਸਨ। ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਵਿਜ ਦੇ ਘਰ ਜਾ ਕੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਸੀ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ