Wednesday, June 03, 2026
BREAKING
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ* ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ 1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ  60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

ਦੁਨੀਆਂ

ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ ! 800 ਤੋਂ ਵੱਧ ਲੋਕਾਂ ਦੀ ਗਈ ਜਾਨ, ਸੈਂਕੜੇ ਘਰ ਹੋ ਗਏ ਢਹਿ-ਢੇਰੀ

01 ਸਤੰਬਰ, 2025 05:28 PM

ਇਕ ਪਾਸੇ ਜਿੱਥੇ ਭਾਰਤ ਤੇ ਪਾਕਿਸਤਾਨ 'ਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ, ਉੱਥੇ ਹੀ ਬੀਤੀ ਰਾਤ ਅਫ਼ਗਾਨਿਸਤਾਨ 'ਚ ਆਏ 6.3 ਤੀਬਰਤਾ ਦੇ ਭੂਚਾਲ ਨੇ ਕਹਿਰ ਵਰ੍ਹਾਇਆ ਹੈ। ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਕਰੀਬ 12.47 ਵਜੇ ਆਏ ਇਸ ਭੂਚਾਲ ਕਾਰਨ ਹੁਣ ਤੱਕ 800 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ 2500 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ।

ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੂਰਬੀ ਅਫਗਾਨਿਸਤਾਨ ਦੇ ਕੁਨਾਰ ਅਤੇ ਨੰਗਰਹਾਰ ਪ੍ਰਾਂਤਾਂ ਵਿੱਚ ਆਏ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 810 ਹੋ ਗਈ ਹੈ, ਜਦੋਂ ਕਿ 2500 ਦੇ ਕਰੀਬ ਹੋਰ ਜ਼ਖਮੀ ਹੋਏ ਹਨ। ਬਿਆਨ ਅਨੁਸਾਰ ਕੁਨਾਰ 'ਚ 610 ਲੋਕਾਂ ਦੀ ਮੌਤ ਹੋ ਗਈ ਹੈ ਤੇ 1,300 ਲੋਕ ਜ਼ਖਮੀ ਹੋਏ ਹਨ, ਜਦਕਿ ਨੰਗਰਹਾਰ 'ਚ 12 ਲੋਕ ਮਾਰੇ ਗਏ ਹਨ ਤੇ 255 ਹੋਰ ਜ਼ਖ਼ਮੀ ਹੋ ਗਏ ਹਨ। ਇਸ ਜ਼ਬਰਦਸਤ ਭੂਚਾਲ ਕਾਰਨ ਕਈ ਘਰ ਤਬਾਹ ਹੋ ਗਏ ਹਨ।

ਮੰਤਰਾਲੇ ਦੇ ਬੁਲਾਰੇ ਅਬਦੁਲ ਮਤੀਨ ਕਾਨੀ ਨੇ ਦੱਸਿਆ ਕਿ ਰਾਹਤ ਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ ਤੇ ਡਾਕਟਰੀ, ਆਵਾਜਾਈ, ਭੋਜਨ ਅਤੇ ਸਹਾਇਤਾ ਟੀਮਾਂ ਨੇ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਨੂੰ ਮਦਦ ਪਹੁੰਚਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ 6.3 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ, ਜਿਸ ਤੋਂ ਬਾਅਦ ਇਕ ਤੋਂ ਬਾਅਦ ਇਕ 7 ਵਾਰ ਹੋਰ ਧਰਤੀ ਕੰਬ ਗਈ ਹੈ, ਜਿਸ ਕਾਰਨ ਸਥਿਤੀ ਨੂੰ ਸੰਭਾਲਣਾ ਔਖਾ ਹੁੰਦਾ ਜਾ ਰਿਹਾ ਹੈ ਤੇ ਰਾਹਤ ਤੇ ਬਚਾਅ ਕਾਰਜਾਂ 'ਚ ਵੀ ਵਿਘਨ ਪੈ ਰਿਹਾ ਹੈ। ਇਨ੍ਹਾਂ ਝਟਕਿਆਂ ਕਾਰਨ ਨੁਕਸਾਨ ਹੋਰ ਵਧਣ ਦਾ ਵੀ ਖ਼ਦਸ਼ਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ