Wednesday, June 03, 2026
BREAKING
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ ਹੈ: ਰਵਨੀਤ ਬਿੱਟੂ ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ ਵੱਡੀ ਰਾਹਤ: ਹੱਟ ਗਿਆ ਰਣਵੀਰ ਸਿੰਘ 'ਤੇ ਲੱਗਾ ਬੈਨ ! ਅਦਾਕਾਰ ਦੇ ਲੀਗਲ ਨੋਟਿਸ ਅੱਗੇ ਝੁਕੀ FWICE ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ ਸੁਖਬੀਰ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ 'ਚ ਹਲਕਾ ਪ੍ਰਧਾਨਾਂ ਦਾ ਐਲਾਨ, ਜਾਰੀ ਹੋਈ ਸੂਚੀ ਪੰਜਾਬ 'ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲਿਆਵੇਗੀ ਭਾਜਪਾ: ਤਰੁਣ ਚੁੱਘ

ਰਾਸ਼ਟਰੀ

ਜ਼ਮੀਨ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ 'ਚ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : CM ਯੋਗੀ

03 ਜੂਨ, 2026 06:17 PM

ਗੋਰਖਪੁਰ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੁੱਧਵਾਰ ਨੂੰ ਅਧਿਕਾਰੀਆਂ ਨੂੰ ਜ਼ਮੀਨ ਨਾਲ ਜੁੜੀਆਂ ਸ਼ਿਕਾਇਤਾਂ ਦੇ ਨਿਪਟਾਰੇ 'ਚ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਮਿਲਣ 'ਤੇ ਸੰਬੰਧਤ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ। ਸੂਬਾ ਸਰਕਾਰ ਵਲੋਂ ਜਾਰੀ ਬਿਆਨ ਅਨੁਸਾਰ, ਯੋਗੀ ਨੇ ਗੋਰਖਪੁਰ ਦੌਰੇ ਦੌਰਾਨ ਲਗਾਤਾਰ ਦੂਜੇ ਦਿਨ ਬੁੱਧਵਾਰ ਸਵੇਰੇ ਗੋਰਖਨਾਥ ਮੰਦਰ 'ਚ ਆਯੋਜਿਤ ਜਨਤਾ ਦਰਸ਼ਨ 'ਚ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਲੋਕਾਂ ਨੇ ਜ਼ਮੀਨ ਨਾਲ ਜੁੜੇ ਮਾਮਲਿਆਂ 'ਚ ਮਾਲ ਕਰਮਚਾਰੀਆਂ ਵੱਲੋਂ ਲਾਪਰਵਾਹੀ ਵਰਤੇ ਜਾਣ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਜ਼ਿਲ੍ਹਾ ਅਧਿਕਾਰੀ ਨੂੰ ਤੁਰੰਤ ਸਖ਼ਤ ਕਾਰਵਾਈ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ।

ਅਧਿਕਾਰੀਆਂ ਅਨੁਸਾਰ, ਮੁੱਖ ਮੰਤਰੀ ਨੇ ਜ਼ਿਲ੍ਹਾ ਅਧਿਕਾਰੀ ਨੇ ਕਿਹਾ ਕਿ ਜ਼ਮੀਨ ਸੰਬੰਧੀ ਸ਼ਿਕਾਇਤਾਂ ਦੇ ਨਿਪਟਾਰੇ 'ਚ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਮਿਲਣ 'ਤੇ ਸਖ਼ਤ ਕਾਰਵਾਈ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਯੋਗੀ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਦੇ ਹਿਸਾਬ ਨਾਲ ਸੰਬੰਧਤ ਕਰਮਚਾਰੀਆਂ ਖ਼ਿਲਾਫ਼ ਮੁਅੱਤਲ ਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਪੱਧਰ 'ਤੇ ਢਿੱਲ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਲਾਜ ਲਈ ਆਰਥਿਕ ਮਦਦ ਦੀ ਗੁਹਾਰ ਲੈ ਕੇ ਪਹੁੰਚੇ ਲੋਕਾਂ ਦੀ ਸਰਕਾਰ ਵਲੋਂ ਮਦਦ ਦਾ ਭਰੋਸਾ ਦਿਵਾਇਆ। ਜਨਤਾ ਦਰਸ਼ਨ ਦੌਰਾਨ ਯੋਗੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਕਿ ਹਰ ਯੋਗ ਵਿਅਕਤੀ ਦਾ ਆਯੂਸ਼ਮਾਨ ਕਾਰਡ ਬਣਾਏ ਜਾਣ ਤਾਂ ਕਿ ਉਨ੍ਹਾਂ ਨੂੰ ਇਲਾਜ ਲਈ ਪਰੇਸ਼ਾਨ ਨਾ ਹੋਣਾ ਪਵੇ। ਅਧਿਕਾਰੀਆਂ ਅਨੁਸਾਰ, ਜਨਤਾ ਦਰਸ਼ਨ ਦੌਰਾਨ ਮੁੱਖ ਮੰਤਰੀ ਨੇ ਕਰਿਬ 150 ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਦਾ ਸਮੇਂਬੱਧ, ਨਿਰਪੱਖ ਅਤੇ ਸੰਤੋਸ਼ਜਨਕ ਤਰੀਕੇ ਨਾਲ ਹੱਲ ਕੀਤੇ ਜਾਣ ਦਾ ਭਰੋਸਾ ਦਿਵਾਇਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ

ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ

ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ

ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ

ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ

ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ

ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ

ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ

ਸਾਲ 2005-14 ਦੌਰਾਨ ਲੱਖਾਂ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ, ਮੋਦੀ ਸਰਕਾਰ ਨੇ ਬਦਲੇ ਹਾਲਾਤ: ਆਦਿੱਤਿਆਨਾਥ

ਸਾਲ 2005-14 ਦੌਰਾਨ ਲੱਖਾਂ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ, ਮੋਦੀ ਸਰਕਾਰ ਨੇ ਬਦਲੇ ਹਾਲਾਤ: ਆਦਿੱਤਿਆਨਾਥ

ਭਾਜਪਾ ਪ੍ਰਧਾਨ ਨਾਲ ਨੇਪਾਲ ਦੇ ਵਫ਼ਦ ਨੇ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਭਾਜਪਾ ਪ੍ਰਧਾਨ ਨਾਲ ਨੇਪਾਲ ਦੇ ਵਫ਼ਦ ਨੇ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਕੁਸ਼ੀਨਗਰ 'ਚ ਸੀਐੱਮ ਯੋਗੀ ਦਾ ਵੱਡਾ ਐਲਾਨ! ਫਾਜ਼ਿਲਨਗਰ ਦਾ ਬਦਲੇਗਾ ਨਾਮ

ਕੁਸ਼ੀਨਗਰ 'ਚ ਸੀਐੱਮ ਯੋਗੀ ਦਾ ਵੱਡਾ ਐਲਾਨ! ਫਾਜ਼ਿਲਨਗਰ ਦਾ ਬਦਲੇਗਾ ਨਾਮ

20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ

20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ

CBSE 12ਵੀਂ ਦੇ ਨਤੀਜਿਆਂ ਦੀ ਮੁੜ-ਜਾਂਚ ਲਈ ਪੋਰਟਲ ਸ਼ੁਰੂ, 6 ਜੂਨ ਤੱਕ ਕਰ ਸਕਦੇ ਹੋ ਅਪਲਾਈ

CBSE 12ਵੀਂ ਦੇ ਨਤੀਜਿਆਂ ਦੀ ਮੁੜ-ਜਾਂਚ ਲਈ ਪੋਰਟਲ ਸ਼ੁਰੂ, 6 ਜੂਨ ਤੱਕ ਕਰ ਸਕਦੇ ਹੋ ਅਪਲਾਈ