Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਜ਼ਮੀਨਾਂ ਤੇ ਫਸਲਾਂ ਦੇ ਖ਼ਰਾਬੀ ਦਾ ਮੁੱਦਾ ਵਿਧਾਨ ਸਭਾ 'ਚ ਜ਼ੋਰ-ਸ਼ੋਰ ਨਾਲ ਚੁੱਕਾਂਗੇ: ਪ੍ਰਤਾਪ ਬਾਜਵਾ

20 ਸਤੰਬਰ, 2025 08:05 PM

ਗੁਰਦਾਸਪੁਰ : ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਪੂਰੇ ਭਾਰਤ ਵਿੱਚ ਸ਼ੁਰੂ ਕੀਤੇ ਗਏ ਸੰਗਠਨ ਸਿਰਜਨ ਪ੍ਰੋਗਰਾਮ ਤਹਿਤ ਬਲਾਕ ਕਾਂਗਰਸ ਕਮੇਟੀ ਧਾਰੀਵਾਲ ਵੱਲੋਂ ਕਾਂਗਰਸੀ ਵਰਕਰਾਂ ਦੀ ਇੱਕ ਵਿਸ਼ਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਉੱਘੇ ਕਾਂਗਰਸੀ ਆਗੂ ਭਰਤ ਸਿੰਘ ਸੋਲੰਕੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਪਹੁੰਚੇ।

ਗੱਲਬਾਤ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਇਹ ਅਭਿਆਨ ਪਿੰਡ-ਪਿੰਡ ਅਤੇ ਘਰ-ਘਰ ਤੱਕ ਲਿਜਾਇਆ ਜਾਵੇਗਾ। ਰਾਹੁਲ ਗਾਂਧੀ ਦੀ ਬੀਤੀ ਫੇਰੀ ਬਾਰੇ ਉਹਨਾਂ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸਨੂੰ ਨਾਕਾਮ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਇੱਥੋਂ ਤੱਕ ਕਿ ਰਾਹੁਲ ਗਾਂਧੀ ਨੂੰ ਹੜ੍ਹ ਪੀੜਤਾਂ ਨਾਲ ਮਿਲਣ ਤੋਂ ਵੀ ਰੋਕਿਆ ਗਿਆ, ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ।

ਕਿਸਾਨਾਂ ਦੀ ਖਰਾਬ ਹੋਈਆਂ ਫਸਲਾਂ ਅਤੇ ਜ਼ਮੀਨਾਂ ਦੇ ਸਬੰਧ ਵਿੱਚ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਦਦ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਕਾਂਗਰਸ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਠਾਏਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੇ ਨਾਲ ਮਿਲ ਕੇ ਦਿਨ-ਰਾਤ ਇੱਕ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ