Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਜ਼ਿਲੇ ‘ਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਜਾਰੀ, ਕੁੱਲ ਆਮਦ ਦੀ 99 ਫ਼ੀਸਦੀ ਖ਼ਰੀਦ: ਡਿਪਟੀ ਕਮਿਸ਼ਨਰ

06 ਅਕਤੂਬਰ, 2025 07:52 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਾ ਆ ਸਕੇ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਕਿਰੀਆ ਬਿਨਾਂ ਕਿਸੇ ਅੜਚਨ ਤੋਂ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 31532 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ ਕੁੱਲ 31240 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਉਨ੍ਹਾਂ ਕਿਹਾ ਕਿ 17 ਨਮੀਂ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ ਜਿਸ ਨਾਲ ਕਿਸਾਨਾਂ ਦੀ ਫਸਲ ਨੂੰ ਨਾਲੋ-ਨਾਲ ਖਰੀਦ ਕੀਤਾ ਜਾ ਸਕੇਗਾ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਆਈ ਕੁੱਲ ਫਸਲ ’ਚੋਂ 99 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 48 ਘੰਟਿਆਂ ਵਿੱਚ ਲਗਾਤਾਰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 69.58 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਲਿਫਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਮੰਡੀਆਂ ਵਿੱਚ ਝੋਨਾ ਜਮ੍ਹਾਂ ਨਾ ਹੋ ਸਕੇ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ