Monday, October 12, 2026
BREAKING
• ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ • ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ  • ਪੁਸਤਕ "  ਸਾਡਾ ਨਵਾਂਸ਼ਹਿਰ" ਦਾ ਨਵਾਂ ਐਡੀਸ਼ਨ ਪੰਜਾਬੀ ਅਤੇ ਅੰਗਰੇਜ਼ੀ ਵਿਚ ਜਲਦੀ ਹੋਵੇਗਾ ਪ੍ਰਕਾਸ਼ਿਤ • ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ • ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ • ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ • ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

12 ਅਕਤੂਬਰ, 2026 06:45 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੀਆਂ ਹਦਾਇਤਾਂ ਤਹਿਤ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਜੀਆਂ ਦੇ ਨਿਰਦੇਸ਼ਾਂ ਤਹਿਤ ਅੱਜ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਕਾਹਮਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ  ਸੈਮੀਨਾਰ ਕਰਵਾਇਆ ।ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼  ਸ਼੍ਰੀ ਅਵਤਾਰ ਚੰਦ ਚੁੰਬਰ, ਸ਼੍ਰੀਮਤੀ ਜਸਵਿੰਦਰ ਕੌਰ ਰਾਣੀ, ਸ਼੍ਰੀ ਜੋਗਾ ਸਿੰਘ ਅਤੇ ਸ਼੍ਰੀ ਰਵਜੋਤ ਸਿੰਘ ਚੁੰਬਰ ਵੱਲੋਂ ਦੱਸਿਆ ਗਿਆ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਮਾਜ ਵਿੱਚ ਮਾਨਸਿਕ ਰੋਗਾਂ ਨਾਲ ਜੁੜੀਆਂ ਧਾਰਨਾਵਾਂ ਨੂੰ ਦੂਰ ਕਰਨਾ ਅਤੇ ਪੀੜਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦੇਣਾ ਸੀ।

 


ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੱਸਿਆ ਕਿ ਮਾਨਸਿਕ ਰੋਗਾਂ ਨਾਲ ਪੀੜਤ ਵਿਅਕਤੀਆਂ ਨੂੰ ਸਮਾਜ ਵਿੱਚ ਬਰਾਬਰ ਦੇ ਅਧਿਕਾਰ ਅਤੇ ਸਨਮਾਨ ਦੇਣ ਲਈ 'ਮਾਨਸਿਕ ਸਿਹਤ ਸੰਭਾਲ ਐਕਟ' (Mental Healthcare Act) ਬਣਾਇਆ ਗਿਆ ਹੈ। ਅਥਾਰਟੀ ਵੱਲੋਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਡਾਕਟਰੀ ਸਹੂਲਤਾਂ ਮਿਲ ਸਕਣ। ਸਮਾਜਿਕ ਬਰਾਬਰੀ: ਮਾਨਸਿਕ ਰੋਗਾਂ ਨਾਲ ਪੀੜਤ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਕਾਨੂੰਨੀ ਅਪਰਾਧ ਹੈ।


* ਸਿਹਤ ਅਤੇ ਇਲਾਜ ਦਾ ਅਧਿਕਾਰ: ਹਰੇਕ ਪੀੜਤ ਵਿਅਕਤੀ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਨਮਾਨਜਨਕ ਇਲਾਜ ਅਤੇ ਕੌਂਸਲਿੰਗ ਪ੍ਰਾਪਤ ਕਰਨ ਦਾ ਪੂਰਾ ਅਧਿਕਾਰ ਹੈ।
* ਮੁਫ਼ਤ ਹੈਲਪਲਾਈਨ: ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫ੍ਰੀ ਨੰਬਰ 15100 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸੈਮੀਨਾਰ ਦੌਰਾਨ ਦੱਸਿਆ ਗਿਆ ਕਿ ਸਮਾਜ ਦਾ ਕੋਈ ਵੀ ਲੋੜਵੰਦ ਨਾਗਰਿਕ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ

Have something to say? Post your comment

ਅਤੇ ਪੰਜਾਬ ਖਬਰਾਂ

ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ

ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ 

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ 

ਪੁਸਤਕ

ਪੁਸਤਕ "  ਸਾਡਾ ਨਵਾਂਸ਼ਹਿਰ" ਦਾ ਨਵਾਂ ਐਡੀਸ਼ਨ ਪੰਜਾਬੀ ਅਤੇ ਅੰਗਰੇਜ਼ੀ ਵਿਚ ਜਲਦੀ ਹੋਵੇਗਾ ਪ੍ਰਕਾਸ਼ਿਤ

ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ

ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ

ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ

ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ

ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ

ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ

ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋ ਸਕਦੈ ਪ੍ਰਭਾਵਿਤ

ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋ ਸਕਦੈ ਪ੍ਰਭਾਵਿਤ