Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ 11 ਜੁਲਾਈ ਨੂੰ -ਡਾ. ਰਕੇਸ਼ ਕੁਮਾਰ ਸ਼ਰਮਾ

08 ਜੁਲਾਈ, 2025 05:15 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ 11 ਜੁਲਾਈ 2025 ਨੂੰ ਬਜਾਜ ਪੈਲੇਸ, ਬੰਗਾ-ਮੁਕੰਦਪੁਰ ਰੋਡ, ਤਹਿਸੀਲ-ਬੰਗਾ ਵਿਖੇ ਲਗਾਇਆ ਜਾਵੇਗਾ।

ਮੁੱਖ ਖੇਤੀਬਾੜੀ ਅਫ਼ਸਰ ਡਾ. ਰਕੇਸ਼ ਕੁਮਾਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨ ਮੇਲੇ ਵਿੱਚ ਲਗਭਗ 1300 ਅਗਾਂਹਵਧੂ ਕਿਸਾਨ ਭਾਗ ਲੈਣਗੇ ਜਿੱਥੇ ਸਾਉਣੀ 2025 ਦੀਆਂ ਫਸਲਾਂ ਬਾਰੇ ਖੇਤੀਬਾੜੀ ਵਿਭਾਗ ਅਤੇ ਪੀ.ਏ.ਯੂ. ਲੁਧਿਆਣਾ ਦੇ ਮਾਹਿਰਾਂ ਦੀ ਟੀਮ ਵੱਲੋਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਕੰਨਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ, ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਕਿਸਾਨ ਮੇਲੇ ਦਾ ਉਦਘਾਟਨ ਕਰਨਗੇ।

ਸੰਯੁਕਤ ਡਾਇਰੈਕਟਰ ਖੇਤੀਬਾੜੀ ਇੰਜ: ਜਗਦੀਸ਼ ਸਿੰਘ ਮੇਲੇ ਦੀ ਪ੍ਰਧਾਨਗੀ ਕਰਨਗੇ ਅਤੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਖੇਤੀ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ ਦੇ ਬੀਜਣ ਦਾ ਢੰਗ, ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲਾਂ ਨੂੰ ਕੀੜਿਆਂ/ਬੀਮਾਰੀਆਂ ਤੋਂ ਬਚਾਉਣ ਲਈ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਲਈ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਵਿੱਚ ਭਾਗ ਲੈ ਕੇ ਖੇਤੀਬਾੜੀ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ