Friday, June 19, 2026
BREAKING
ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ FSSAI ਨੇ Saffola heart ਸਮੇਤ 14 ਕੰਪਨੀਆਂ ਨੂੰ ਜਾਰੀ ਕਰ 'ਤਾ ਨੋਟਿਸ, ਜਾਰੀ ਕੀਤੇ ਇਹ ਨਿਰਦੇਸ਼ ਰਿਲਾਇੰਸ ਜੀਓ ਦੇ IPO ਨੂੰ ਮਿਲੀ ਮਨਜ਼ੂਰੀ, ਜਾਣੋ ਸ਼ੇਅਰਾਂ ਦੀ ਕੀਮਤ ਸਮੇਤ ਹੋਰ ਵੇਰਵੇ 'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ 300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਪੰਜਾਬ

ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦੀਆਂ ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ

19 ਜੂਨ, 2026 06:45 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ 21 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਪੱਧਰੀ ਸਮਾਗਮ ਬਾਰਾਦਰੀ ਗਾਰਡਨ, ਨਵਾਂਸ਼ਹਿਰ ਵਿਖੇ ਸਵੇਰੇ 6:00 ਵਜੇ ਤੋਂ 7:00 ਵਜੇ ਤੱਕ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਰਾਦਰੀ ਗਾਰਡਨ ਵਿਖੇ ਕਰਵਾਏ ਜਾਣ ਵਾਲੇ ਯੋਗਾ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮਾਗਮ ਵਿੱਚ ਕੋਈ ਕਮੀ ਨਾ ਰਹੇ। ਉਨ੍ਹਾਂ ਦੱਸਿਆ ਕਿ ਯੋਗ ਅਭਿਆਸ ਲਈ ਵਿਸ਼ਾਲ ਪੰਡਾਲ, ਮੈਟਸ, ਸਾਊਂਡ ਸਿਸਟਮ ਅਤੇ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਲੋਕਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬੈਠਣ ਅਤੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਐਂਬੂਲੈਂਸ ਅਤੇ ਮੈਡੀਕਲ ਟੀਮ ਤਾਇਨਾਤ ਕੀਤੀ ਜਾਵੇਗੀ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਲੋੜੀਂਦਾ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀ, ਐਨ.ਸੀ.ਸੀ/ਐਨ.ਐਸ.ਐਸ ਵਲੰਟੀਅਰ, ਸਰਕਾਰੀ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਸ਼ਾਮਲ ਹੋਣਗੇ। ਯੋਗ ਮਾਹਿਰਾਂ ਦੀ ਟੀਮ ਵੱਲੋਂ ਆਯੁਸ਼ ਮੰਤਰਾਲੇ ਦੇ ਆਮ ਯੋਗ ਪ੍ਰੋਟੋਕੋਲ ਅਨੁਸਾਰ ਅਭਿਆਸ ਕਰਵਾਇਆ ਜਾਵੇਗਾ, ਜਿਸ ਵਿੱਚ ਆਸਨ, ਪ੍ਰਾਣਾਯਾਮ ਅਤੇ ਧਿਆਨ ਸ਼ਾਮਲ ਹੋਣਗੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ ਸਮੇਂ ਸਿਰ ਬਾਰਾਦਰੀ ਗਾਰਡਨ ਪਹੁੰਚ ਕੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਯੋਗ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ।

Have something to say? Post your comment

ਅਤੇ ਪੰਜਾਬ ਖਬਰਾਂ

ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ

ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ

ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ

ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ

'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ

ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ

ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ

ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ

ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਮੁਫ਼ਤ ਇਲਾਜ ਨਾਲ ਲੋਕਾਂ ਲਈ ਵਰਦਾਨ ਬਣੇ ਜ਼ਿਲ੍ਹੇ ਦੇ 22 ਆਮ ਆਦਮੀ ਕਲੀਨਿਕ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਮੁਫ਼ਤ ਇਲਾਜ ਨਾਲ ਲੋਕਾਂ ਲਈ ਵਰਦਾਨ ਬਣੇ ਜ਼ਿਲ੍ਹੇ ਦੇ 22 ਆਮ ਆਦਮੀ ਕਲੀਨਿਕ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਬਣੀਆਂ ਚੋਣੀ ਵਾਅਦੇ, ਪੰਜਾਬ ਦੀ ਜਨਤਾ ਮੰਗ ਰਹੀ ਜਵਾਬ: ਨਰਿੰਦਰ ਸਿੰਘ ਰਾਣਾ

ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਬਣੀਆਂ ਚੋਣੀ ਵਾਅਦੇ, ਪੰਜਾਬ ਦੀ ਜਨਤਾ ਮੰਗ ਰਹੀ ਜਵਾਬ: ਨਰਿੰਦਰ ਸਿੰਘ ਰਾਣਾ

ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਜੂਨ ਤੋਂ ਸ਼ੁਰੂ

ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਜੂਨ ਤੋਂ ਸ਼ੁਰੂ