Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਸ.ਤਾਰਾ ਸਿੰਘ ਕਾਹਮਾ ਰੈੱਡ ਕਰਾਸ  ਸਪੈਸ਼ਲ ਸਕੂਲ ਵਿਖੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ ਅਤੇ ਕਾਨੂੰਨੀ  ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

04 ਦਸੰਬਰ, 2025 04:47 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਦੇ ਨਿਰਦੇਸ਼ਾਂ ਤਹਿਤ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਡਾ. ਅਮਨਦੀਪ ਜੀਆਂ ਦੀ ਅਗਵਾਈ ਹੇਠ ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਵੱਲੋ   ਮਿਤੀ 03.12.2025 ਨੂੰ  ਸ.ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਪੈਸ਼ਲ ਸਕੂਲ, ਸ.ਭ.ਸ ਨਗਰ ਵਿਖੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ ਅਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਵੀ ਕਰਵਾਇਆ ਗਿਆ  |  ਇਸ ਮੌਕੇ ਪੈਰਾ ਲੀਗਲ ਵਲੰਟੀਅਰਜ ਵਾਸਦੇਵ ਪਰਦੇਸੀ, ਦੇਸਰਾਜ ਬਾਲੀ ਅਤੇ ਕਸ਼ਮੀਰ ਸਿੰਘ ਵੱਲੋ  ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਬਾਰੇ ਜਾਗਰੂਕਤਾ ਕੀਤਾ ਗਿਆਂ  |  ਉਹਨਾਂ ਕਿਹਾ ਕਿ  ਦਿਵਿਆਂਗ ਦਿਵਸ ਮਨਾਉਂਣ ਦਾ ਮੁੱਖ ਮੰਤਵ ਦੁਨੀਆ ਭਰ ਵਿੱਚ ਇਸ ਤਰਾਂ ਦੇ  ਬੱਚਿਆ ਦੀ ਚੰਗੀ ਪਰਵਿਸ਼ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਬੱਚਿਆ ਨੂੰ ਉਹਨਾਂ ਦੇ ਹੱਕਾ  ਦੀ ਰਾਖੀ ਬਾਰੇ ਜਾਗਰੂਕ ਕਰਨਾ  | ਇਸ ਤੋਂ ਪਿ੍ੰਸੀਪਲ ਲੱਛਮੀ ਦੇਵੀ ਅਤੇ ਸਟਾਫ ਹਾਜ਼ਰ ਸਨ  |

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ