Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਸ੍ਰੀ ਨਾਵ ਕੰਵਲ ਰਾਜਾ ਸਾਹਿਬ, ਬਿਰਧ ਆਸ਼ਰਮ ਫਤੋਆਣਾ ਸਾਹਿਬ, ਪਿੰਡ ਭਰੋਮਜਾਰਾ ਵਿਖੇ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ  

22 ਅਗਸਤ, 2025 04:20 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ   ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਵੱਲੋ ਮਿਤੀ 21.08.2025 ਨੂੰ ਸ੍ਰੀ ਨਾਵ ਕੰਵਲ ਰਾਜਾ ਸਾਹਿਬ, ਬਿਰਧ ਆਸ਼ਰਮ ਫਤੋਆਣਾ ਸਾਹਿਬ, ਪਿੰਡ ਭਰੋਮਜਾਰਾ ਵਿਖੇ ਰਹਿ ਰਹੇ ਬਜ਼ੁਰਗਾਂ ਨਾਲ ਅੰਤਰਰਾਸ਼ਟਰੀ ਸੀਨੀਅਰ ਸੀਟੀਜਨ ਦਿਵਸ ਮਨਾਇਆ ਗਿਆ ਅਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ  | ਇਸ ਮੌਕੇ  ਦਫਤਰ ਵੱਲੋ ਬਜ਼ੁਰਗਾਂ ਨੂੰ ਫਲ-ਫਰੂਟ ਵੀ ਵੰਡੇ ਗਏ  |  ਇਸ ਮੌਕੇ ਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਡਾ. ਅਮਨਦੀਪ  ਵੱਲੋਂ  ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ  ਉਹਨਾਂ ਦੀਆ ਸਮੱਸਿਆਵਾਂ ਸੁਣੀਆ ਗਈਆ  | ਇਸ ਤੋਂ ਇਲਾਵਾ ਸੀਨੀਅਰ ਸੀਟੀਜ਼ਨ ਐਕਟ ਤਹਿਤ ਉਹਨਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ  |  ਇਸ  ਤੋ ਇਲਾਵਾ ਉਹਨ੍ਹਾਂ ਨੂੰ  ਬਜ਼ੁਰਗਾਂ  ਨੂੰ ਆਧਾਰ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ  | ਇਸ ਮੌਕੇ ਪੀ.ਐਲ.ਵੀ ਸ੍ਰੀ ਅਵਤਾਰ ਚੰਦ ਚੁੰਬਰ, ਮਿਸ ਜਸਵਿੰਦਰ ਕੌਰ ਰਾਣੀ, ਸ੍ਰੀ ਰਬਜੋਤ ਸਿੰਘ ਚੁੰਬਰ ਅਤੇ  ਸ੍ਰੀ ਨਾਵ ਕੰਵਲ ਰਾਜਾ ਸਾਹਿਬ, ਬਿਰਧ ਆਸ਼ਰਮ ਫਤੋਆਣਾ ਸਾਹਿਬ, ਪਿੰਡ ਭਰੋਮਜਾਰਾ ਦੇ ਸੇਵਾਦਾਰ ਬਾਬਾ ਬਲਵੰਤ ਸਿੰਘ ਅਤੇ ਹੋਰ ਸੇਵਾਦਾਰ ਹਾਜ਼ਰ ਸਨ  |

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ