Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਜ਼ਿਲ੍ਹੇ ਵਿੱਚ ਮਿਤੀ 09 ਮਈ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਜ਼ਿਲ੍ਹੇ ਵਿੱਚ ਮਿਤੀ 09 ਮਈ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

02 ਮਈ, 2026 07:33 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 09  ਮਈ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗਈ  |  ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲੇ ਵਿੱਚ 09.05.2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ  | ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀ.ਐਸ.ਐਨ.ਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਧਾਰਾ 138 ਅਧੀਨ ਐਨ.ਆਈ ਐਕਟ ਕੇਸ, ਪੈਸੇ ਦੀ ਵਸੂਲੀ ਦੇ ਕੇਸ,   ਬੈਕ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕਿ੍ਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਟਿ੍ਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚੇਲਾਨ, ਲੇਬਰ ਵਿਵਾਦ ਦੇ ਕੇਸ, ਜਨਤਕ ਉਪਯੋਗਤਾ ਸੇਵਾਵਾਂ ਨਾਲ ਸਬੰਧਤ ਵਿਵਾਦ ਜਿਵੇਂ ਕਿ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ  | ਇਸ ਤੋਂ ਇਲਾਵਾ ਉਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ  ਅਤੇ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਪੈਸ਼ਲ ਲੋਕ ਅਦਾਲਤ ਜੋ ਕਿ ਮਿਤੀ 18.07.2026 ਅਤੇ 21.11.2026 ਨੂੰ  ਵਿਸ਼ੇਸ ਕਰਕੇ 138 ਐਨਆਈ ਐਕਟ ਦੇ ਕੇਸਾਂ ਦੇ ਸੰਬੰਧ ਵਿਚ ਲਗਾਈ ਜਾਣੀਆਂ ਹਨ  ਅਤੇ ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ  |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ