Wednesday, September 23, 2026
BREAKING
ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਪੀਆਈਬੀ ਵੱਲੋਂ ‘ਵਾਰਤਾ’ ਦੇ ਜ਼ਰੀਏ ਨਸ਼ਾ ਮੁਕਤ ਭਾਰਤ, ਠੋਸ ਕਚਰਾ ਪ੍ਰਬੰਧਨ ਅਤੇ ਪੋਸ਼ਣ ਅਭਿਆਨ ‘ਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਲਈ ਮੀਡੀਆ ਅਤੇ ਮਾਹਰਾਂ ਵਿਚਕਾਰ ਮੰਚ ਸਾਂਝਾ ਕੀਤਾ ਗਿਆ ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ 'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ ਹਰਿਆਣਾ ਦੇ ਨੂੰਹ 'ਚ ਵਾਪਰਿਆ ਦਰਦਨਾਕ ਹਾਦਸਾ! ਟਰੱਕ ਨੇ ਮਾਰੀ ਟੱਕਰ, 3 ਬੱਚਿਆਂ ਸਮੇਤ 4 ਦੀ ਗਈ ਜਾਨ 6 ਅਕਤੂਬਰ ਨੂੰ ਹਿਮਾਚਲ ਦੌਰੇ 'ਤੇ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, DC ਨੇ ਤਿਆਰੀਆਂ ਦਾ ਲਿਆ ਜਾਇਜ਼ਾ ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ

ਪੰਜਾਬ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

23 ਸਤੰਬਰ, 2026 05:56 PM

ਜ਼ੀਰਕਪੁਰ : ਇੱਥੇ ਜ਼ੀਰਕਪੁਰ ਫਲਾਈਓਵਰ ’ਤੇ ਮੰਗਲਵਾਰ ਦੇਰ ਸ਼ਾਮ ਇੱਕ ਮੋਟਰਸਾਈਕਲ ਸਵਾਰ ਦੇ ਸ਼ੱਕੀ ਹਾਲਾਤ 'ਚ ਫਲਾਈਓਵਰ ਤੋਂ ਹੇਠਾਂ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹੇਠਾਂ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਜ਼ੀਰਕਪੁਰ ਪੁਲਸ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਘਟਨਾ ਦੇਰ ਸ਼ਾਮ ਕਰੀਬ ਅੱਠ ਤੋਂ ਸਾਢੇ ਅੱਠ ਵਜੇ ਦੇ ਵਿਚਕਾਰ ਵਾਪਰੀ।

ਮੋਟਰਸਾਈਕਲ ਸਵਾਰ ਚੰਡੀਗੜ੍ਹ ਵੱਲੋਂ ਡੇਰਾਬੱਸੀ ਦੀ ਦਿਸ਼ਾ ਵੱਲ ਜਾ ਰਿਹਾ ਸੀ। ਜਦੋਂ ਉਹ ਕੋਹਿਨੂਰ ਢਾਬੇ ਨੇੜੇ ਫਲਾਈਓਵਰ ’ਤੇ ਪਹੁੰਚਿਆ ਤਾਂ ਸ਼ੱਕੀ ਹਾਲਾਤ 'ਚ ਅਚਾਨਕ ਫਲਾਈਓਵਰ ਤੋਂ ਹੇਠਾਂ ਜਾ ਡਿੱਗਿਆ। ਉਚਾਈ ਤੋਂ ਡਿੱਗਣ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਪੜਤਾਲੀਆ ਅਫ਼ਸਰ ਲਾਭ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਸ ਦੀ ਮੌਤ ਹੋ ਗਈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਕਿਹੜੇ ਹਾਲਾਤ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ। ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮਾਮਲੇ ਦੀ ਅਸਲ ਤਸਵੀਰ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ

ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ

ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ

30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ