Saturday, April 25, 2026
BREAKING
ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’ ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ ਈਰਾਨੀ ਵਿਦੇਸ਼ ਮੰਤਰੀ ਅਰਾਘਚੀ ਨੇ PM ਸ਼ਹਿਬਾਜ਼ ਸ਼ਰੀਫ਼ ਨਾਲ ਕੀਤੀ ਮੁਲਾਕਾਤ UN ਦੀ ਵੱਡੀ ਚਿਤਾਵਨੀ: ਦੁਨੀਆ ਦੇ 10 ਸਭ ਤੋਂ ਭੁੱਖਮਰੀ ਵਾਲੇ ਦੇਸ਼ਾਂ 'ਚ ਸ਼ਾਮਲ PAK, ਦਾਣੇ-ਦਾਣੇ ਨੂੰ ਤਰਸਣਗੇ ਲੋਕ ਰਣਵੀਰ ਸਿੰਘ ਨੂੰ ਵੱਡੀ ਰਾਹਤ: ‘ਕਾਂਤਾਰਾ’ ਮਿਮਿਕਰੀ ਵਿਵਾਦ ‘ਚ FIR ਹੋਈ ਰੱਦ, ਹੁਣ ਮੰਦਰ ਜਾ ਕੇ ਮੰਗਣੀ ਪਵੇਗੀ ਮੁਆਫ਼ੀ ਮੈਂ ਦਿਲਜੀਤ ਦੋਸਾਂਝ ਦੀ ਬਹੁਤ ਵੱਡੀ ਪ੍ਰਸ਼ੰਸਕ ਹਾਂ: ਗੀਤਾ ਬਸਰਾ

ਪੰਜਾਬ

ਜ਼ੀਰਕਪੁਰ ਦੇ ਨਗਲਾ 'ਚ ਵਿਧਾਇਕ ਰੰਧਾਵਾ ਵੱਲੋਂ ਝੋਨੇ ਦੀ ਖਰੀਦ ਦੀ ਸ਼ੁਰੂਆਤ

27 ਸਤੰਬਰ, 2025 11:29 PM

ਜ਼ੀਰਕਪੁਰ - ਡੇਰਾਬਾਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਖੇਤਰ ਵਿੱਚ ਪੈਂਦੇ ਨਗਲਾ ਵਿੱਖੇ ਝੋਨੇ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਸੀਜ਼ਨ ਦੀ ਸਫਲ ਸ਼ੁਰੂਆਤ ‘ਤੇ ਕਿਸਾਨਾਂ ਅਤੇ ਆੜਤੀਆਂ ਨੂੰ ਵਧਾਈ ਦਿੰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਵਾਰ ਖਰੀਦ ਪਿਛਲੇ ਸਾਲਾਂ ਨਾਲੋਂ ਪਹਿਲਾਂ ਸ਼ੁਰੂ ਕੀਤੀ ਗਈ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਵਧੇਰੇ ਸਮਾਂ ਮਿਲ ਸਕੇ। ਉਨ੍ਹਾਂ ਨੇ ਅਪੀਲ ਕੀਤੀ ਕਿ ਕਿਸਾਨ ਸਿਰਫ਼ ਉਸੇ ਸਮੇਂ ਵਾਢੀ ਕਰਨ ਜਦੋਂ ਫਸਲ ਪੂਰੀ ਤਰ੍ਹਾਂ ਪੱਕ ਜਾਵੇ, ਤਾਂ ਜੋ ਨਿਰਧਾਰਤ 17 ਪ੍ਰਤੀਸ਼ਤ ਨਮੀ ਦੀ ਸੀਮਾ ਤੋਂ ਵੱਧ ਨਾ ਹੋਵੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਅਤੇ ਪਰਾਲੀ ਸਾੜਨ ਤੋਂ ਪਰਹੇਜ਼ ਕਰਦੇ ਹੋਏ ਜ਼ਿੰਮੇਵਾਰੀ ਨਾਲ ਫਸਲ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ।

ਵਿਧਾਇਕ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹਨ ਕਿ ਖਰੀਦ ਸੀਜ਼ਨ ਸੁਚਾਰੂ ਅਤੇ ਕਿਸਾਨ-ਹਿਤੈਸ਼ੀ ਹੋਵੇ ਤੇ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ ਹੈ।

ਇਸ ਮੌਕੇ ਬਲਾਕ ਪ੍ਰਧਾਨ ਅਮਨ ਸੈਣੀ, ਕਿਸਾਨ ਵੀਰ , ਆੜਤੀ ਤੇ ਅਧਿਕਾਰੀ ਮੌਜੂਦ ਰਹੇ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ