Saturday, March 28, 2026
BREAKING
ਜ਼ੀਰਕਪੁਰ ਦੇ ਰਾਮਗੜ੍ਹ ਭੁੱਡਾ ਤੇ ਸਨੌਲੀ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ — ਪਿੰਡਾਂ ਤੱਕ ਪਹੁੰਚ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਠੋਸ ਉਪਰਾਲੇ: ਕੁਲਵੰਤ ਸਿੰਘ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 9 ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖ਼ੇ ਜਾਗਰੂਕਤਾਂ ਸੈਮੀਨਾਰ ਕਰਵਾਇਆ

ਪੰਜਾਬ

ਜ਼ੀਰਕਪੁਰ ਦੇ ਰਾਮਗੜ੍ਹ ਭੁੱਡਾ ਤੇ ਸਨੌਲੀ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ — ਪਿੰਡਾਂ ਤੱਕ ਪਹੁੰਚ ਰਹੀਆਂ ਮੁਫ਼ਤ ਸਿਹਤ ਸੇਵਾਵਾਂ

28 ਮਾਰਚ, 2026 09:01 PM

ਜ਼ੀਰਕਪੁਰ ਦੇ ਪਿੰਡ ਰਾਮਗੜ੍ਹ ਭੁੱਡਾ ਅਤੇ ਸਨੌਲੀ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਹੀ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ। ਪਿੰਡ ਰਾਮਗੜ੍ਹ ਭੁੱਡਾ ਵਿੱਚ ਲਗਭਗ 21.38 ਲੱਖ ਰੁਪਏ ਅਤੇ ਸਨੌਲੀ ਵਿੱਚ ਲਗਭਗ 24.23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਆਯੂਸ਼ਮਾਨ ਅਰੋਗਿਆ ਕੇਂਦਰ ‘ਆਮ ਆਦਮੀ ਕਲੀਨਿਕ’ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕਾਂ ਨੂੰ ਸਮਰਪਿਤ ਕੀਤੇ ਗਏ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡ ਪੱਧਰ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਚੈੱਕਅੱਪ, ਲੈਬ ਟੈਸਟਾਂ, ਜ਼ਰੂਰੀ ਦਵਾਈਆਂ ਅਤੇ ਡਾਕਟਰੀ ਸਲਾਹ ਦੀ ਸਹੂਲਤ ਬਿਨਾਂ ਕਿਸੇ ਝੰਜਟ ਦੇ ਦਿੱਤੀ ਜਾ ਰਹੀ ਹੈ।

ਉਨ੍ਹਾਂ ਹੋਰ ਕਿਹਾ ਕਿ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਸੂਬੇ ਭਰ ਵਿੱਚ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਇਲਾਜ ਦੀ ਸਹੂਲਤ ਮਿਲ ਰਹੀ ਹੈ। ਹਸਪਤਾਲਾਂ ਵਿੱਚ ਸੁਵਿਧਾਵਾਂ ਦਾ ਵਾਧਾ, ਡਾਕਟਰਾਂ ਦੀ ਭਰਤੀ ਅਤੇ ਆਧੁਨਿਕ ਮੈਡੀਕਲ ਉਪਕਰਣਾਂ ਦੀ ਉਪਲਬਧਤਾ ਇਸ ਯੋਜਨਾ ਦੇ ਅਹਿਮ ਹਿੱਸੇ ਹਨ।

ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਰਾਮਗੜ੍ਹ ਭੁੱਡਾ, ਸਨੌਲੀ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਹੁਣ ਉਨ੍ਹਾਂ ਨੂੰ ਛੋਟੇ-ਮੋਟੇ ਇਲਾਜ ਲਈ ਦੂਰ-ਦਰਾਜ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਠੋਸ ਉਪਰਾਲੇ: ਕੁਲਵੰਤ ਸਿੰਘ

ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਠੋਸ ਉਪਰਾਲੇ: ਕੁਲਵੰਤ ਸਿੰਘ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 9 ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 9 ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖ਼ੇ ਜਾਗਰੂਕਤਾਂ ਸੈਮੀਨਾਰ ਕਰਵਾਇਆ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖ਼ੇ ਜਾਗਰੂਕਤਾਂ ਸੈਮੀਨਾਰ ਕਰਵਾਇਆ

ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 1 ਤੋਂ 16 ਅਪ੍ਰੈਲ ਤੱਕ

ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 1 ਤੋਂ 16 ਅਪ੍ਰੈਲ ਤੱਕ