Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਚੰਡੀਗੜ੍ਹ

ਜ਼ੀਰਕਪੁਰ ’ਚ ਟ੍ਰੈਫਿਕ ਪੁਲਸ ਨੇ 35 ਵਾਹਨ ਚਾਲਕਾਂ ਦੇ ਕੱਟੇ ਚਲਾਨ

27 ਅਕਤੂਬਰ, 2025 04:54 PM

ਜ਼ੀਰਕਪੁਰ : ਸ਼ਹਿਰ ਦੀ ਆਵਾਜਾਈ ਪ੍ਰਣਾਲੀ ਨੂੰ ਸੁਧਾਰਨ ਅਤੇ ਸੜਕ ਹਾਦਸਿਆਂ ’ਤੇ ਰੋਕ ਲਗਾਉਣ ਲਈ ਟ੍ਰੈਫਿਕ ਪੁਲਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਮੁੱਖ ਚੌਰਾਹਿਆਂ ਅਤੇ ਸੜਕਾਂ ’ਤੇ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 35 ਚਾਲਕਾਂ ਦੇ ਚਲਾਨ ਕੱਟੇ। ਟੀਮ ਦੀ ਅਗਵਾਈ ਕਰ ਰਹੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਹੇਠ ਚਲਾਈ ਜਾ ਰਹੀ ਹੈ, ਜਿਸ ਦਾ ਮੰਤਵ ਲੋਕਾਂ ’ਚ ਆਵਾਜਾਈ ਨਿਯਮਾਂ ਦੀ ਪਾਲਣਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮੈਕਡੀ ਚੌਂਕ ਨੇੜੇ ਨਾਕੇਬੰਦੀ ਦੌਰਾਨ ਕਈ ਵਾਹਨ ਚਾਲਕ ਉਲਟੇ ਪਾਸੇ ਤੋਂ ਆਉਂਦੇ ਪਾਏ ਗਏ, ਜਿਨ੍ਹਾਂ ਦੇ ਚਲਾਨ ਤੁਰੰਤ ਕੱਟੇ ਗਏ।

ਏ. ਐੱਸ. ਆਈ. ਨੇ ਕਿਹਾ ਕਿ ਕਈ ਚਾਲਕ ਬਿਨਾਂ ਹੈਲਮਟ ਅਤੇ ਸੁਰੱਖਿਆ ਪੱਟੇ (ਸੈਫਟੀ ਬੈਲਟ) ਦੇ ਗੱਡੀਆਂ ਚਲਾਉਂਦੇ ਹਨ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਦੀ, ਸਗੋਂ ਹੋਰ ਸਫ਼ਰੀਆਂ ਦੀ ਜਾਨ ਨੂੰ ਵੀ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਅਜਿਹੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅਖ਼ੀਰ ’ਚ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਵੀ ਜ਼ੀਰਕਪੁਰ ਦੇ ਵੱਖ-ਵੱਖ ਖੇਤਰਾਂ ’ਚ ਇਸ ਤਰ੍ਹਾਂ ਦੀ ਨਿਗਰਾਨੀ ਜਾਰੀ ਰਹੇਗੀ। ਟ੍ਰੈਫਿਕ ਪੁਲਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ‘ਤੇ ਚੱਲਦਿਆਂ ਨਿਯਮਾਂ ਦੀ ਪਾਲਣਾ ਕਰਨ, ਆਪਣੀ ਅਤੇ ਹੋਰਾਂ ਦੀ ਸੁਰੱਖਿਆ ਦਾ ਧਿਆਨ ਰੱਖਣ ਅਤੇ ਸੁਰੱਖਿਅਤ ਯਾਤਰਾ ਨੂੰ ਆਪਣੀ ਆਦਤ ਬਣਾਉਣ ਤਾਂ ਜੋ ਸੜਕਾਂ ਤੇ ਸਾਰੇ ਵਾਹਨ ਚਾਲਕਾਂ ਨੂੰ ਦੁਰਘਟਨਾ ਤੋਂ ਬਚਾਇਆ ਜਾ ਸਕੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ