Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਜਾਖੜ ਨੇ ਸਰਕਾਰ ਤੋਂ ਸਵਾਲ ਪੁੱਛਣ ਵਾਲਿਆਂ ’ਤੇ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ

02 ਜਨਵਰੀ, 2026 08:35 PM

ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੋਂ ਸਵਾਲ ਪੁੱਛਣ ’ਤੇ ਪੁਲਸ ਵੱਲੋਂ ਕੁਝ ਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਜ਼ ਖ਼ਿਲਾਫ਼ ਦਰਜ ਕੀਤੇ ਗਏ ਪੁਲਸ ਮਾਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਖ਼ੁਦ ਲੋਕਾਂ ਨੂੰ ਕਿਹਾ ਕਰਦੇ ਸਨ ਕਿ ਉਹ ਨੇਤਾਵਾਂ ਤੋਂ ਸਵਾਲ ਪੁੱਛਣ। ਹੁਣ ਜਦੋਂ ਕੁਝ ਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਜ਼ ਨੇ ਤੁਹਾਡੇ ਹੈਲੀਕਾਪਟਰ ਨਾਲ ਸਬੰਧਤ ਸਵਾਲ ਉਠਾਏ ਤਾਂ ਤੁਸੀਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤੇ। ਕੀ ਇਹੀ ਲੋਕਤੰਤਰ ਹੈ? ਮੁੱਖ ਮੰਤਰੀ ਜੀ, ਲੋਕਤੰਤਰ ਨੂੰ ਪੁਲਸ ਰਾਜ ਵਿਚ ਨਾ ਬਦਲੋ। ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਸੁਨੀਲ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੁਧਿਆਣਾ ’ਚ ਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਜ਼ ’ਤੇ ਕੇਸ ਦਰਜ ਕਰਵਾ ਕੇ ਲੋਕਾਂ ਤੋਂ ਸਰਕਾਰ ਤੋਂ ਸਵਾਲ ਪੁੱਛਣ ਦਾ ਅਧਿਕਾਰ ਖੋਹ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼