Monday, April 13, 2026
BREAKING
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਪੰਜ ਤੱਤਾਂ 'ਚ ਵਿਲੀਨ ਹੋਈ ਸੁਰਾਂ ਦੀ ਮਲਿਕਾ ਆਸ਼ਾ ਭੋਸਲੇ, ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ ਭਾਰਤ ਨੇ ਚਲਾਇਆ ਦੁਨੀਆ ਦਾ ਸਭ ਤੋਂ ਵੱਡਾ ਰੈਸਕਿਊ ਆਪ੍ਰੇਸ਼ਨ, 9 ਲੱਖ ਤੋਂ ਵੱਧ ਭਾਰਤ ਸੁਰੱਖਿਅਤ ਪਰਤੇ MSP ਤੈਅ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ

ਪੰਜਾਬ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

26 ਫ਼ਰਵਰੀ, 2026 08:35 PM

ਖਰੜ (ਪ੍ਰੀਤ ਪੱਤੀ) : ਬਰਨਾਲਾ ਵਿਖੇ ਦੇਸ਼ ਦੇ ਲੋਕਪ੍ਰਿਯ ਨੇਤਾ ਰਾਹੁਲ ਗਾਂਧੀ ਜੀ ਵੱਲੋਂ 28 ਤਾਰੀਖ ਨੂੰ ਹੋ ਰਹੀ “ਮਨਰੇਗਾ ਬਚਾਓ ਸੰਗਰਾਮ” ਮਹਾਂ ਰੈਲੀ ਨੂੰ ਸਫ਼ਲ ਬਣਾਉਣ ਸਬੰਧੀ ਕਾਂਗਰਸ ਪਾਰਟੀ ਦੇ ਅਹੁਦੇਦਾਰ ਸਾਹਿਬਾਨ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਵੱਲੋਂ ਕੀਤੀ ਗਈ।

ਮੀਟਿੰਗ ਵਿੱਚ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ, ਬਲਾਕ ਕਾਂਗਰਸ ਖਰੜ ਦੇ ਪ੍ਰਧਾਨ ਗੁਰਿੰਦਰ ਸਿੰਘ ਬੈਦਵਾਨ,ਜ਼ਿਲ੍ਹਾ ਮੀਤ ਪ੍ਰਧਾਨ ਵਿਸ਼ਾਲ ਬੱਟੂ, ਜਨਰਲ ਸਕੱਤਰ ਬਾਬੂ ਸਿੰਘ ਪਮੋਰ, ਮਨਪ੍ਰੀਤ ਸਿੰਘ ਬੱਤਰਾ, ਸੋਸ਼ਲ ਮੀਡੀਆ ਇੰਚਾਰਜ ਸਰਬਜੀਤ ਕੌਰ ਸੈਣੀ, ਰੁਪਿੰਦਰ ਕੌਰ ਬੱਤਰਾ, ਤਰਨਦੀਪ ਸ਼ਰਮਾ, ਅਰਮਾਨਦੀਪ ਸ਼ਰਮਾ, ਗੁਰਜੀਤ ਸਿੰਘ ਹੈਪੀ, ਕੁਨਾਲ ਰਿਖੀ ਅਤੇ ਪ੍ਰਭਜੋਤ ਸਿੰਘ ਸਮੇਤ ਹੋਰ ਕਈ ਆਗੂਆਂ ਅਤੇ ਵਰਕਰਾਂ ਨੇ ਭਾਗ ਲਿਆ।

ਇਸ ਮੌਕੇ ਕਮਲ ਕਿਸ਼ੋਰ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਰਾਹੁਲ ਗਾਂਧੀ ਜੀ ਵੱਲੋਂ ਭਾਜਪਾ ਸਰਕਾਰ ਦੀਆਂ ਗਰੀਬ-ਵਿਰੋਧੀ ਨੀਤੀਆਂ ਦੇ ਖ਼ਿਲਾਫ਼ “ਮਨਰੇਗਾ ਬਚਾਓ ਸੰਗਰਾਮ” ਤਹਿਤ ਇੱਕ ਇਨਸਾਫ਼ਪਸੰਦ ਲੜਾਈ ਲੜੀ ਜਾ ਰਹੀ ਹੈ। ਇਸ ਸੰਘਰਸ਼ ਨੂੰ ਹੋਰ ਮਜ਼ਬੂਤੀ ਦੇਣ ਲਈ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ।

ਮੀਟਿੰਗ ਦੌਰਾਨ ਹਲਕਾ ਖਰੜ ਅਤੇ ਜ਼ਿਲ੍ਹਾ ਮੋਹਾਲੀ ਤੋਂ ਵੱਧ ਤੋਂ ਵੱਧ ਵਰਕਰਾਂ ਅਤੇ ਸਮਰਥਕਾਂ ਨੂੰ 28 ਤਾਰੀਖ ਨੂੰ ਬਰਨਾਲਾ ਪਹੁੰਚਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ “ਮਨਰੇਗਾ ਬਚਾਓ ਸੰਗਰਾਮ” ਮਹਾਂ ਰੈਲੀ ਨੂੰ ਇਤਿਹਾਸਕ ਬਣਾਇਆ ਜਾ ਸਕੇ ਅਤੇ ਗਰੀਬਾਂ, ਮਜ਼ਦੂਰਾਂ ਤੇ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਹੋਰ ਬੁਲੰਦ ਕੀਤੀ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਪਿੰਡ ਕੋਹਾਲਾ ਦੇ ਖੇਤਾਂ ’ਚੋਂ 6 ਕਿਲੋ 930 ਗ੍ਰਾਂਮ ਹੈਰੋਇਨ ਅਤੇ ਇਕ ਡਰੋਨ ਬਰਾਮਦ

ਪਿੰਡ ਕੋਹਾਲਾ ਦੇ ਖੇਤਾਂ ’ਚੋਂ 6 ਕਿਲੋ 930 ਗ੍ਰਾਂਮ ਹੈਰੋਇਨ ਅਤੇ ਇਕ ਡਰੋਨ ਬਰਾਮਦ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਬੇਅਦਬੀ ਖ਼ਿਲਾਫ਼ ਬਿੱਲ ਪਾਸ ਹੋਣ ਦਾ ਗਿਆਨੀ ਰਘਬੀਰ ਸਿੰਘ ਵੱਲੋਂ ਸਵਾਗਤ, ਜਾਣੋ ਕੀ ਬੋਲੇ

ਬੇਅਦਬੀ ਖ਼ਿਲਾਫ਼ ਬਿੱਲ ਪਾਸ ਹੋਣ ਦਾ ਗਿਆਨੀ ਰਘਬੀਰ ਸਿੰਘ ਵੱਲੋਂ ਸਵਾਗਤ, ਜਾਣੋ ਕੀ ਬੋਲੇ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਵਿਰੋਧੀ ਬਿੱਲ ਸਰਬ ਸੰਮਤੀ ਨਾਲ ਹੋਇਆ ਪਾਸ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਵਿਰੋਧੀ ਬਿੱਲ ਸਰਬ ਸੰਮਤੀ ਨਾਲ ਹੋਇਆ ਪਾਸ