Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਜਿਲੇ ਵਿੱਚ ਫੂਡ  ਸੇਫਟੀ ਟੀਮ ਵੱਲੋਂ  ਅਲੱਗ ਅਲੱਗ ਥਾਵਾਂ ਤੇ ਫਾਸਟ ਫੂਡ ਵੇਚਣ ਵਾਲੀਆ ਰੇਹੜੀਆ ਦੀ ਕੀਤੀ ਚੈਕਿੰਗ

11 ਜੁਲਾਈ, 2025 05:25 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਪੰਜਾਬ ਦਿਲਰਾਜ ਸਿੰਘ ਅਤੇ ਸਿਵਲ ਸਰਜਨ ਡਾ  ਗੁਰਿੰਦਰਜੀਤ ਸਿੰਘ ਦੀਆ ਹਿਦਾਇਤ ਅਤੇ ਦਿਸ਼ਾ ਨਿਰਦੇਸ਼ਾ ਮੁਤਾਬਿਕ  ਫੂਡ ਸੇਫਟੀ ਟੀਮ  ਜਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਿਲੇ ਵਿੱਚ ਅਲੱਗ ਅਲੱਗ ਥਾਵਾਂ ਤੇ ਲੱਗ ਰਹੀਆ ਫਾਸਟ ਫੂਡ ਦੀਆ  ਰੇਹੜੀਆ ਦੀ ਚੈਕਿੰਗ ਕੀਤੀ ਗਈ | ਜਿਸ ਅਧੀਨ ਉਨਾ ਤੋ  ਵਰਤਿਆ ਜਾਦਾ  ਖਾਣ ਵਾਲਾ ਕੂਕਿੰਗ ਤੇਲ  ਦੇ 6  ਸਰਵੇਲੈਸ ਸੈਪਲ ਭਰੇ ਗਏ ਅਤੇ  ਜਾਂਚ ਦੇ ਲਈ ਸਟੇਟ ਫੂਡ ਲੈਬਾਰਟਰੀ ਭੇਜ ਦਿੱਤੇ ਗਏ |

ਇਸ ਤੋ ਇਲਾਵਾ   ਬਰਸਾਤ ਦੇ ਮੌਸਮ ਨੂੰ  ਮੱਦੇਨਜਰ ਰੱਖਦੇ ਹੋਏ ਉਨਾ ਨੂੰ  ਫੂਡ ਸੇਫਟੀ ਐਕਟ ਅਧੀਨ ਸਾਫ ਸਫਾਈ ਰੱਖਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ | ਫਾਸਟ ਫੂਡ ਜਿਵੇ ਕਿ ਬਰਗਰ, ਮੋਮੋਜ, ਨਿਊਡਲ,  ਮਨਚੂਰੀਅਨ, ਪੀਜਾ ਆਦਿ ਵਿੱਚ ਵਧੀਆ ਕੁਆਲਿਟੀ ਫਿਸੀ ਪ੍ਰਮਾਣਿਤ ਕੱਚਾ ਮਾਲ  ਵਰਤਣ ਦੀ ਹਿਦਾਇਤ ਦਿੱਤੀ ਗਈ | ਉਨਾ ਨੂੰ   ਐਮਐਸਜੀ ਅਜੀਨੋਮੋਟੋ  ਦੀ ਵਰਤੋ ਕਰਨ ਤੋ ਪ੍ਰਹੇਜ ਕਰਨ ਲਈ ਕਿਹਾ ਗਿਆ ਅਤੇ ਵਧੀਆ ਕੁਆਲਟੀ ਦਾ ਫਿਸੀ ਪ੍ਰਮਾਣਿਤ ਟਮਾਟੋ ਸੋਰਸ ਵਰਤਣ ਦੀ ਹਿਦਾਇਤ ਕੀਤੀ ਗਈ | ਮਿਲਕ ਫੈਟ ਵਾਲਾ ਵਧੀਆ ਕੁਆਲਿਟੀ ਦਾ ਬਟਰ ਵਰਤਣ ਦੀ ਹਿਦਾਇਤ ਕੀਤੀ ਗਈ | ਉਨਾ ਨੂੰ  ਦੁਕਾਨਾ ਵਿੱਚ ਸਾਫ ਸਫਾਈ ਰੱਖਣ. ,ਟੋਪੀ , ਦਸਤਾਨਾ ਅਤੇ ਅ੍ਰੈਪਨ ਪਹਿਨਣ ,ਵਰਕਰਾ ਦਾ ਮੈਡੀਕਲ ਕਰਵਾਉਣ, ਨਿੱਜੀ ਸਫਾਈ  ਰੱਖਣ ਦੀ ਦਿਸ਼ਾ ਨਿਰਦੇਸ਼ ਦਿੱਤੇ ਗਏ | ਖਾਣਾ ਬਣਾਉਣ ਵਿੱਚ ਪੀਣਯੋਗ ਪਾਣੀ ਦੀ ਵਰਤੋ ਕਰਨ, ਚੰਗੀ ਕੁਆਲਿਟੀ ਦਾ ਤੇਲ ਵਰਤਣ ਬਾਰੇ ਵੀ ਕਿਹਾ ਗਿਆ |

 ਮੀਹ ਦੇ ਮੌਸਮ ਵਿੱਚ  ਉਨਾ ਨੂੰ  ਜਿਆਦਾ ਸਾਫ ਸਫਾਈ, ਸਾਫ ਪਾਣੀ, ਤੇ ਆਸ ਪਾਸ ਦੀ ਸਾਫ ਸਫਾਈ  ਰੱਖਣ ਦੀ ਹਿਦਾਇਤ ਕੀਤੀ ਤਾਂ ਕਿ ਆਮ ਜਨਤਾ ਦੀ ਸਿਹਤ ਨਾਲ ਕਿਸੇ ਤਰਾ ਦਾ ਕੋਈ ਖਿਲਵਾੜ ਨਾ ਹੋ ਸਕੇ | ਉਾ ਨੂੰ   ਫੂਡ  ਸੇਫਟੀ ਐਕਟ ਅਧੀਨ ਰਜਿਸਟ੍ਰੇਸ਼ਨ , ਲਾਈਸੇਂਸ ਨੂੰ  ਆਪਣੀ ਦੁਕਾਨ /ਰੇਹੜੀ ਤੇ  ਡਿਸਪਲੇਅ ਕਰਨ ਦੀ ਹਿਦਾਇਤ ਕੀਤੀ ਗਈ |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ