Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਤਾਜੋਵਾਲ ਦਾ ਦੌਰਾ, ਰਾਹਤ ਸਮਾਨ ਵੰਡਿਆ

06 ਸਤੰਬਰ, 2025 07:25 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ )   ਮਾਣਯੋਗ ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਦੀ ਅਗਵਾਈ ਹੇਠ  ਮਿਤੀ 05.09.2025 ਨੂੰ ਪਿੰਡ ਤਾਜੋਵਾਲ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਲੱਗਦੇ  ਸਤਲੁਜ ਦਰਿਆ ਦੇ ਬੰਨ ਦਾ  ਦੌਰਾ ਕੀਤਾ ਗਿਆ  ਅਤੇ ਮੌਕੇ ਤੇ ਮੌਜੂਦ ਪਿੰਡ ਵਾਸੀਆ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ  | ਇਸ ਮੌਕੇ  ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ, ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ ਅਤੇ ਕੋਰ ਟੀਮ ਦੇ ਮੈਬਰ ਨਾਲ ਸ਼ਾਮਲ ਸਨ  | ਇਸ ਮੌਕੇ ਮਾਣਯੋਗ ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਵੱਲੋ ਪੈਰਾ ਲੀਗਲ ਵਲੰਟੀਅਰ ਰਾਹੀ ਪ੍ਰਾਪਤ ਪਿੰਡ ਤਾਜੋਵਾਲ ਦੇ ਸਰਪੰਚ  ਦੀ ਮੰਗਾਂ ਦੇ ਆਧਾਰ 'ਤੇ ਤਰਪਾਲਾਂ, ਬਿਜਲੀ ਦੀਆਂ ਤਾਰਾਂ, ਪਾਣੀ ਦੀਆਂ ਬੋਤਲਾਂ, ਵਾਹਨਾਂ ਲਈ ਡੀਜ਼ਲ, ਫਲੱਡ ਲਾਈਟਾਂ, ਬੈਟਰੀ ਆਦਿ ਰਾਹਤ ਸਮਾਨ ਦਿੱਤਾ ਗਿਆ  | ਇਸ ਮੌਕੇ ਉਹਨ੍ਹਾ ਵੱਲੋ ਦੱਸਿਆ ਗਿਆ ਕਿ ਮਾਨਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਜਾਰੀ ਨਿਰਦੇਸ਼ਾਂ ਅਤੇ  ਮਾਣਯੋਗ ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਹਦਾਇਤਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਹੀਦ ਭਗਤ ਸਿੰਘ ਨਗਰ ਵੱਲੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ  ਅਤੇ ਲੋਕਾਂ ਦੀ ਕਿਸੇ ਵੀ ਸੰਭਵ ਤਰੀਕੇ ਨਾਲ ਮਦਦ ਕਰਨ ਲਈ ਬਲਾਕ ਪੱਧਰ ਤੇ ਟੀਮਾਂ ਦਾ ਗਠਨ ਕੀਤਾ  ਗਿਆ ਹੈ ਜਿਸਦਾ ਉਦੇਸ਼ ਹੜ੍ਹ ਤੋਂ ਪ੍ਰਭਾਵਿਤ ਖੇਤਰ ਅਤੇ ਲੋਕਾਂ ਨੂੰ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨਾ ਹੈ  |

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ