Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਜਿਲ੍ਹਾ ਕਾੰਨੂਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਵੱਲੋ ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ ਮੁਹਿੰਮ

26 ਅਗਸਤ, 2025 04:54 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ  ਦੀਆਂ ਹਦਾਇਤਾ ਤੇ ਮਾਣਯੋਗ ਸੀ.ਜੇ.ਐਮ-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਜੀਆ ਦੀ ਅਗਵਾਈ ਹੇਠ ਮਿਤੀ 26.08.2025 ਨੂੰ ਸਿਵਾਲਿਕ ਪਬਲਿਕ ਸਕੂਲ, ਸਹੀਦ ਭਗਤ ਸਿੰਘ ਨਗਰ ਵਿਖੇ ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਨੂੰ ਜਾਗਰੂਕਤ ਕਰਨ ਦੇ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ  ਅਤੇ  ਰਾਇਤ ਕਾਲਜ, ਰੈਲ ਮਜਾਰਾ ਦੇ ਵਿਦਿਆਰਥੀਆ ਵੱਲੋ ਘਰੇਲੂ ਹਿੰਸਾ ਪ੍ਰਤੀ ਜਾਗਰੂਕਤ ਕਰਨ ਦੇ ਲਈ ਨੁੱਕੜ ਨਾਟਕ ਕੀਤਾ ਗਿਆ  | ਜਿਸ ਵਿੱਚ ਆਂਗਣਵਾੜੀ ਵਰਕਰਾਂ ਹਾਜ਼ਰ ਸਨ  | ਇਸ ਮੌਕੇ ਮਾਨਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਜੀਆ ਵੱਲੋ ਦੱਸਿਆ ਗਿਆ ਕਿ  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 01.08.2025 ਤੋਂ 30.09.2025 ਤੱਕ  ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਅੱਜ  ਆਂਗਣਵਾੜੀ ਵਰਕਰਾਂ ਨੂੰ ਘਰੇਲੂ ਹਿੰਸਾ ਪ੍ਰਤੀ ਜਾਗਰੂਕਤ ਕਰਨ ਦੇ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਹੈ  | ਇਸ ਦਾ ਮੁੱਖ ਮਨੋਰਥ  ਘਰੇਲੂ ਹਿੰਸਾ ਨਾਲ ਪ੍ਰਭਾਵਸਾਲੀ ਢੰਗ ਨਾਲ ਨਜਿੱਠਣਾ, ਪੀੜਤ ਨੂੰ ਸਸ਼ਕਤ ਬਣਾਉਣਾ ਅਤੇ ਪੀੜਤ ਨੂੰ ਕਾਨੂੰਨੀ ਸੇਵਾਵਾਂ ਦੀ ਸਹਾਇਤਾ  ਦੇਣਾ ਹੈ  | ਇਸ ਤੋ ਇਲਾਵਾ ਉਹਨ੍ਹਾ ਵੱਲੋ ਘਰੇਲੂ ਹਿੰਸਾ ਐਕਟ, ਕੰਮ ਵਾਲੀ ਥਾਂ 'ਤੇ ਅÏਰਤਾਂ ਦਾ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013, ਮੁਫਤ ਕਾਨੂੰਨੀ ਸੇਵਾਵਾਂ, ਸਾਈਬਰ ਅਪਰਾਧ, ਡਿਜੀਟਲ ਧੋਖਾਧੜੀ, ਨੈਸ਼ਨਲ ਲੋਕ ਅਦਾਲਤ ਅਤੇ ਟੋਲ ਫਰੀ ਨੰਬਰ 15100 ਬਾਰੇ  ਦੱਸਿਆ ਗਿਆ  | ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਅਤੇ ਮੈਡਮ ਹੇਮ ਸਿਖਾ,  ਸਖੀ ਵਨ ਸਟਾਪ ਸੈਟਰ ਵੱਲੋ ਵੀ ਘਰੇਲੂ ਹਿੰਸਾ ਬਾਰੇ ਜਾਗਰੂਕ ਕੀਤਾ ਗਿਆ  |  ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰਜ਼ ਬਲਦੇਵ ਭਾਰਤੀ ਅਤੇ ਜਰਨੈਲ ਸਿੰਘ ਆਦਿ ਹਾਜਰ ਸਨ  |

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ