Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਜਿਲ੍ਹਾ ਕਾੰਨੂਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਵੱਲੋ ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ ਮੁਹਿੰਮ

25 ਅਗਸਤ, 2025 04:17 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ  ਦੀਆਂ ਹਦਾਇਤਾ ਤੇ ਮਾਣਯੋਗ ਸੀ.ਜੇ.ਐਮ-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਜੀਆ ਦੀ ਅਗਵਾਈ ਹੇਠ ਮਿਤੀ 25.08.2025 ਨੂੰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ, ਮੁਕੰਦਪੁਰ ਵਿਖੇ ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਭਾਸ਼ਣ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ  |  ਇਸ ਮੌਕੇ ਮਾਨਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਜੀਆ ਵੱਲੋ ਭਾਸ਼ਣ ਅਤੇ ਪੇਟਿੰਗ ਮੁਕਾਬਲਿਆ ਵਿੱਚ ਪਹਿਲਾ, ਦੂਜਾ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆ ਨੂੰ ਇਨਾਮ ਦਿੱਤੇ ਗਏ  | ਇਸ ਮੌਕੇ ਉਹਨ੍ਹਾ ਵੱਲੋ ਦੱਸਿਆ ਗਿਆ ਕਿ  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 01.08.2025 ਤੋਂ 30.09.2025 ਤੱਕ  ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਅੱਜ ਇਹ ਭਾਸ਼ਣ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ ਹਨ  | ਇਸ ਦਾ ਮੁੱਖ ਮਨੋਰਥ ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ ਕਰਨਾ ਹੈ  | ਇਸ ਤੋਂ ਇਲਾਵਾ ਵਿਦਿਆਰਥੀਆ ਨੂੰ ਸਾਈਬਰ ਅਪਰਾਧ, ਡਿਜੀਟਲ ਧੋਖਾਧੜੀ, ਨੈਸ਼ਨਲ ਲੋਕ ਅਦਾਲਤ ਅਤੇ ਟੋਲ ਫਰੀ ਨੰਬਰ 15100 ਬਾਰੇ ਜਾਗਰੂਕਤ ਕੀਤਾ ਗਿਆ   | ਇਸ ਮੌਕੇ ਤੇ  ਸਮੂਹ ਸਕੂਲ ਸਟਾਫ,  ਪੈਰਾ ਲੀਗਲ ਵਲੰਟੀਅਰਜ਼ ਜਸਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਮਿਸ ਕੋਮਲ ਆਦਿ ਹਾਜਰ ਸਨ  |

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ