Sunday, March 01, 2026
BREAKING
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ ਸ਼ੁਰੂ PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ ‘ਇੰਟੀਗ੍ਰੇਟਡ ਟੂਰਿਜ਼ਮ ਮਾਡਲ’ ਬਣਿਆ ਗੁਜਰਾਤ ਦਾ ‘ਸਰਦਾਰ ਸਰੋਵਰ’, ਸਰਕਾਰਾਂ ਦੀ ਖਿੱਚੋਤਾਣ ’ਚ ਫਸਿਆ ਭਾਖੜਾ ਡੈਮ

ਪੰਜਾਬ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਸਵੇਰੇ 8:00 ਵਜੇ ਤੋਂ ਸ਼ਾਮ 08:00 ਵਜੇ ਤੱਕ ਖੁੱਲਾ ਰਹੇਗਾ : ਡਿਪਟੀ ਕਮਿਸ਼ਨਰ 

21 ਜੁਲਾਈ, 2025 05:30 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਖੇ ਸੇਵਾ ਕੇਂਦਰ ਸਵੇਰੇ 8:00 ਵਜੇ ਤੋਂ ਸ਼ਾਮ 08:00 ਵਜੇ ਤੱਕ ਖੁੱਲਾ ਰਹੇਗਾ ਜਿੱਥੇ ਲੋਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 450 ਦੇ ਕਰੀਬ ਸੇਵਾਵਾਂ ਦਾ ਲਾਭ ਲੈ ਸਕਦੇ ਹਨ। 
 
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਤੋਂ ਸ਼ਨੀਵਾਰ ਤੱਕ ਇਹ ਸੇਵਾ ਕੇਂਦਰ ਸਵੇਰੇ 8:00 ਵਜੇ ਤੋਂ ਸ਼ਾਮ 08:00 ਵਜੇ ਤੱਕ ਖੁੱਲਾ ਰਹੇਗਾ ਜਦਕਿ ਐਤਵਾਰ ਨੂੰ ਇਸ ਦਾ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗਾ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੀਆਂ 27 ਅਤੇ ਮਾਲ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕੀਤੀਆਂ ਗਈਆਂ ਹਨ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ । ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਲੋਕਾਂ ਵੱਲੋਂ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਘਰ ਬੈਠੇ ਹੀ ਹਾਸਲ ਕੀਤੀਆਂ ਜਾ ਸਕਦੀਆਂ ਹਨ। 
 
ਜਿਕਰਯੋਗ ਹੈ ਕਿ ਹੁਣ ਟਰਾਂਸਪੋਰਟ ਵਿਭਾਗ ਦੀਆਂ ਸਾਰਥੀ ਪੋਰਟਲ ਨਾਲ ਸਬੰਧਤ ਲਰਨਰ ਲਾਇਸੈਂਸ ਦੀ ਅਰਜੀ, ਲਰਨਰ ਲਾਇਸੈਂਸ ‘ਤੇ ਪਤੇ ਜਾਂ ਨਾਮ ਵਿੱਚ ਸੋਧ, ਡੁਪਲੀਕੇਟ ਲਰਨਰ ਲਾਇਸੈਂਸ ਨੂੰ ਜਾਰੀ ਕਰਵਾਉਣਾ, ਡੁਪਲੀਕੇਟ ਡਰਾਈਵਿੰਗ ਲਾਇਸੈਂਸ ਨੂੰ ਜਾਰੀ ਕਰਵਾਉਣਾ, ਜਿਹੜੇ ਲਾਇਸੈਂਸ ਲਈ ਡਰਾਈਵਿੰਗ ਟੈਸਟ ਲੋੜੀਂਦਾ ਨਹੀਂ ਹੈ ਨੂੰ ਨਵਿਆਉਣਾ, ਡਰਾਈਵਿੰਗ ਲਾਇਸੈਂਸ ਨੂੰ ਬਦਲਨਾ, ਡਰਾਈਵਿੰਗ ਲਾਇਸੈਂਸ ‘ਤੇ ਪਤੇ, ਨਾਮ ਜਾਂ ਜਨਮ ਮਿਤੀ ਵਿੱਚ ਸੋਧ, ਡਰਾਈਵਿੰਗ ਲਾਇਸੈਂਸ ਦੇ ਐਕਸਟ੍ਰੈਕਟ ਲੈਣੇ, ਲਾਇਸੈਂਸ ‘ਤੇ ਵ੍ਹੀਕਲ ਨੂੰ ਸਰੰਡਰ ਕਰਨਾ, ਡਰਾਇਵਰ ਲਈ ਜਨਤਕ ਸੇਵਾ ਵ੍ਹੀਕਲ(ਪੀ.ਐਸ.ਵੀ) ਬੈਚ ਜਾਰੀ ਕਰਵਾਉਣ, ਕੰਡਕਟਰ ਦਾ ਲਾਇਸੈਂਸ ਜਾਰੀ ਨਵਿਆਉਣਾ ਅਤੇ ਲਰਨਰ ਲਾਇਸੈਂਸ ਦੀ ਮਿਆਦ ਵਿੱਚ ਵਾਧੇ ਦੀਆਂ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।      
 
ਇਸੇ ਤਰ੍ਹਾਂ ਵਾਹਨ ਪੋਰਟਲ ਨਾਲ ਸਬੰਧਤ ਸੇਵਾਵਾਂ ਵਿੱਚ ਕਮਰਸ਼ੀਅਲ ਵਾਹਨਾਂ (ਹੈਵੀ ਮੋਟਰ ਵ੍ਹੀਕਲ, ਮੈਨੂਅਲ/ਆਟੋਮੈਟਿਡ) ਲਈ ਫਿਟਨਸ ਸਰਟੀਫਿਕੇਟ ਜਾਰੀ ਕਰਵਾਉਣਾ, ਕਮਰਸ਼ੀਅਲ ਵਾਹਨਾਂ (ਮੀਡੀਅਮ ਮੋਟਰ ਵ੍ਹੀਕਲ,  ਮੈਨੂਅਲ/ਆਟੋਮੈਟਿਡ) ਲਈ ਫਿਟਨਸ ਸਰਟੀਫਿਕੇਟ ਜਾਰੀ ਕਰਵਾਉਣਾ, ਕਮਰਸ਼ੀਅਲ ਵਾਹਨਾਂ (ਤਿੰਨ ਪਹੀਆ ਜਾਂ ਚਾਰ ਪਹੀਆ ਜਾਂ ਐਲ.ਐਮ.ਵੀ. ) ਲਈ ਫਿਟਨਸ ਸਰਟੀਫਿਕੇਟ ਜਾਰੀ ਕਰਵਾਉਣਾ, ਲਾਈਫ ਟਾਈਮ ਟੈਕਸ ਦੀ ਅਦਾਇਗੀ, ਆਰ.ਸੀ. ਦੇ ਵੇਰਵੇ ਦੇਖਣੇ, ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਐਨ.ਓ.ਸੀ. , ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ ਲਈ ਮੋਬਾਇਲ ਨੰ. ਅਪਡੇਟ ਕਰਨਾ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਵਿੱਚ ਦਿੱਤੇ ਪਤੇ ਦੀ ਸੋਧ ਕਰਵਾਉਣਾ ਸ਼ਾਮਲ ਹੈ।
 
ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ ਵਿੱਚ ਡੀਡ ਰਜਿਸਟ੍ਰੇਸ਼ਨ, ਡੀਡ ਲਿਖਵਾਉਣਾ, ਡੀਡ ਦੀ ਅਗਾਊਂ ਪੜਤਾਲ, ਡੀਡ ਜਮ੍ਹਾਂ ਕਰਵਾਉਣ ਲਈ ਸਮਾਂ ਲੈਣਾ, ਸਟੈਂਪ ਡਿਊਟੀ ਦੀ ਅਦਾਇਗੀ ਜਾਂ ਹੋਰਨਾਂ ਅਦਾਇਗੀਆਂ ਨਾਲ ਸਬੰਧਤ ਨਾਗਰਿਕ ਸੇਵਾਵਾਂ, ਇੰਤਕਾਲ(ਵਿਰਾਸਤੀ ਜਾਂ ਰਜਿਸਟਰਡ ਡੀਡ ਵਾਲੇ) ਲਈ ਅਰਜੀ ਦੇਣਾ, ਰਪਟ(ਅਦਾਲਤੀ ਹੁਕਮਾਂ ਨਾਲ ਸਬੰਧਤ, ਬੈਂਕ ਕਰਜਿਆਂ/ਕਿਸ਼ਤਾਂ ਜਾਂ ਬੈਂਕ ਕਰਜਿਆਂ ਦੀ ਮੁਆਫੀ) ਦੀ ਐਂਟਰੀ ਲਈ ਅਰਜੀ, ਫਰਦ ਬਦਰ (ਸੋਧ ਜਾਂ ਰਿਕਾਰਡ) ਦੀ ਅਰਜੀ ਅਤੇ ਡਿਜੀਟਲ ਹਸਤਾਖਰਾਂ ਵਾਲੀ ਫਰਦ ਵਾਲੀਆਂ ਨਾਗਰਿਕ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'