Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਜਿਲ੍ਹਾ ਪ੍ਰਸਾਸਨ ਨੂੰ ਕੂੜਾ ਡੰਪ ਅਤੇ ਸੀਵਰੇਜ ਦੇ ਮਾੜੇ ਪ੍ਰਬੰਧ ਬਾਰੇ ਮੰਗ ਪੱਤਰ

26 ਅਕਤੂਬਰ, 2025 06:07 PM

ਨਵਾਂ ਸ਼ਹਿਰ (ਭਾਸਕਰ ਨਿਉਜ ਲਾਇਨ ਸਟਾਫ ਰਿਪੋਟਰ) : ਨਗਰ ਕੌਸਲ ਅਧਿਕਾਰੀਆ, ਪ੍ਰਧਾਨ, ਅਤੇ ਹਲਕਾ ਇੰਚਾਰਜ ਦੇ ਸਮਾਂ ਟਪਾਉ ਲਾਰਿਆ ਤੋਂ ਦੁੱਖੀ ਨਵੀ ਅਬਾਦੀ, ਤਿ੍ਵੈਣੀ ਮੁਹੱਲਾ, ਸੰਤ ਨਗਰ ਅਤੇ ਬੇਗਮਪੁਰਾ, ਅੰਬੇਡਕਰ ਕਲੋਨੀ ਅਤੇ ਚਰਚ ਕਲੋਨੀ ਦੇ ਲੋਕਾਂ ਵਲੋਂ ਵਾਰਡ ਨੰਬਰ 17 ਦੇ ਸੀਨੀਅਰ ਕੌਸਲਰ ਦੀ ਅਗਵਾਈ ਹੇਠ 27 ਅਕਤੂਬਰ ਨੂੰ ਡਿਪਟੀ ਕਮਿਸਨਰ ਸਹੀਦ ਭਗਤ ਸਿੰਘ ਨਗਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ.। ਜਿਸ ਵਿੱਚ ਪ੍ਰਸਾਸਨ ਨੂੰ 7ਦਿਨਾਂ ਵਿੱਚ ਡੂੜੇ ਡੰਪ ਦਾ ਪੱਕਾ ਪ੍ਰਬੰਧ ਅਤੇ ਉਕਤ ਮੁਹਲਿਆ ਵਿੱਚ ਸੀਵਰੇਜ ਦਾ ਮੁਕੰਮਲ ਹੱਲ ਕਰਨ ਦਾ ਸਮਾਂ ਦਿੱਤਾ ਗਿਆ।ਇਸ ਗੱਲ ਦਾ ਪ੍ਰਗਟਾਵਾ ਚੇਤ ਰਾਮ ਰਤਨ ਸੀਨੀਅਰ ਕੌਸਲਰ ਨੇ ਵਾਰਡ ਨਿਵਾਸੀਆ ਨਾਲ ਨੁਕਰ ਮੀਟਿੰਗਾ ਕਰਨ ਉਪੰਰਤ ਕੀਤਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਮੀਟਿੰਗ ਵਿੱਚ ਹਰ ਵਾਰ ਨਵੀਂ ਅਬਾਦੀ ਦੇ ਕੂੜਾ ਡੰਪ ਅਤੇ ਸੀਵਰੇਜ ਦਾ ਮੁੱਦਾ ਲੰਬੇ ਸਮੇ ਤੋ ਮੀਟਿੰਗ ਵਿੱਚ ਚੁੱਕਿਆ ਜਾ ਰਿਹਾ ਹੈ। ਕੌਸਲ ਅਤੇ ਸੈਨਟਰੀ ਵਿਭਾਗ ਐਸ ਸੀ ਸਲਮ ਏਰੀਆ ਹੋਣ ਕਰਕੇ ਵਿੱਤਕਰਾ ਕੀਤਾ ਜਾ ਰਿਹਾ ਹੈ। ਇਸ ਮਾਮਲੇ ਬਾਰੇ ਐਸੀ ਕਮਿਸ਼ਨ ਪੰਜਾਬ ਸਰਕਾਰ ਨੂੰ ਮਿਲਕੇ ਮੰਗ ਪੱਤਰ ਦਿੱਤਾ ਜਾਵੇਗਾ।

ਕੌਸਲਰ ਰਤਨ ਨੇ ਕਿਹਾ ਕਿ ਕੂੜੇ ਡੰਪ ਤੇ ਸਿਆਸੀ ਲੋਕ ਸਿਆਸਤ ਕਰ ਰਹੇ ਹਨ।ਹੁਣ 2 ਨਵੰਬਰ ਤੋ ਡੰਪ ਤੇ ਕੁੜਾ ਸੁਟਣ ਨਹੀਂ ਦਿਆਗੇ। ਪੱਕਾ ਹੱਲ ਕਰਵਾਕੇ ਰਵਾਗਾ ਪਿਛੇ ਨਹੀਂ ਹੱਟਾਗਾ।ਉਨ੍ਹਾਂ ਕਿਹਾ ਵਾਰਡ ਨਿਵਾਸੀਆ ਦੀ ਪ੍ਰਵਾਹ ਕਰਨ ਦੀ ਬਜਾਏ ਡੰਪ ਨੇੜੇ ਡੀ ਏ ਵੀ ਸਕੂਲ ਦੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਕੂੜੇ ਤੇ ਪਾਈ ਮਿੱਟੀ 487 ਛਾਦਾਰ ਅਤੇ ਫਲਦਾਰ ਬੂਟਿਆ ਨੂੰ ਕੂੜੇ ਦੇ ਗੰਦ ਨਾਲ ਦਬਾਇਆ ਗਿਆ.। ਇਸ ਮੋਕੇ ਬਾਬੂ ਸੋਮ ਨਾਥ, ਮਾਸਟਰ ਸੁਰੇਸ਼ ਕੁਮਾਰ ਧੀਰ, ਜਸਵੀਰ ਸਿੰਘ ਸਬ ਇੰਸਪੈਕਟਰ ਸੇਵਾ ਮੁਕਤ ਪੀਪੀ, ਗਿਆ ਨ ਚੰਦ ਭੰਗਲ, ਸਾਂਈ ਮਹਿੰਦਰ ਪਾਲ, ਰਾਜ ਕੁਮਾਰ ਏ ਐਸ ਆਈ ਸੇਵਾ ਮੁਕਤ, ਪ੍ਰਧਾਨ ਸਤਪਾਲ, ਰਾਮ ਸਰਨ ਭੰਗਲ, ਅਤੇ ਸੁਰਿੰਦਰ ਪਾਲ,ਆਦਿ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.