Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਜਿਲ੍ਹਾ ਰੋਜ਼ਗਾਰ ਅਤੇ ਕਾਰੋਵਾਰ ਵਿਊਰੋ ਵਲੋਂ ਵੱਲੋਂ ਕੌਂਸਲਿੰਗ ਪ੍ਰੋਗਰਾਮ ਆਯੋਜਿਤ 

ਜਿਲ੍ਹਾ ਰੋਜ਼ਗਾਰ ਅਤੇ ਕਾਰੋਵਾਰ ਵਿਊਰੋ ਵਲੋਂ ਵੱਲੋਂ ਕੌਂਸਲਿੰਗ ਪ੍ਰੋਗਰਾਮ ਆਯੋਜਿਤ 

07 ਮਈ, 2026 05:15 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ.ਏ.ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦੌਲਤਪੁਰ ਵਿਖੇ ਕਰੀਅਰ ਕਾਊਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ਼੍ਰੀ ਸੰਦੀਪ ਕੁਮਾਰ ਪੀ.ਸੀ.ਐਸ (ਏ) ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖ ਵਿੱਚ ਕਰੀਅਰ ਦੀ ਸਹੀ ਚੋਣ ਕਰਨ ਸਬੰਧੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਲਿਖਤੀ ਪ੍ਰੀਖਿਆ ਦੇ ਵਿਸ਼ੇ ਜਿਵੇਂ ਕਿ ਆਮ ਗਿਆਨ, ਸਾਧਾਰਨ ਵਿਗਿਆਨ, ਗਣਿਤ, ਕਰੰਟ ਅਫੇਅਰਜ਼, ਲਾਜ਼ਿਕਲ ਰੀਜ਼ਨਿੰਗ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸ਼੍ਰੀ ਅਮਿਤ ਕੁਮਾਰ ਪਲੇਸਮੈਂਟ ਅਫ਼ਸਰ, ਡੀ.ਬੀ.ਈ.ਈ ਵੱਲੋਂ ਵਿਦਿਆਰਥੀਆਂ ਨੂੰ ਰਾਜ ਅਤੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਵੱਖ—ਵੱਖ ਸਕੀਮਾਂ, ਪਲੇਸਮੈਂਟ ਕਰਵਾਉਣ ਸਬੰਧੀ ਵੱਖ—ਵੱਖ ਅਦਾਰਿਆਂ ਬਾਰੇ ਜਾਣਕਾਰੀ ਦਿੱਤੀ ਗਈ । ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਕੀਤੀ ਗਈ ਇਸ ਗਤੀਵਿਧੀ ਦੀ ਸਕੂਲ ਦੇ ਪ੍ਰਿੰਸੀਪਲ ਵਲੋਂ ਸ਼ਲਾਘਾ ਕੀਤੀ ਅਤੇ ਬਿਊਰੋ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ