Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਵੱਲੋ  ਜ਼ਿਲ੍ਹੇ ਦੇ ਵੱਖ ਵੱਖ  ਵਿਭਾਗ ਦੇ ਅਧਿਕਾਰੀਆ  ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

26 ਅਗਸਤ, 2025 04:55 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਅਤੇ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ ਅਮਨਦੀਪ ਵੱਲੋ  ਮਿਤੀ 26.08.2025 ਨੂੰ ਜ਼ਿਲ੍ਹੇ ਦੇ ਵੱਖ ਵੱਖ ਅਧਿਕਾਰੀਆ  ਲੀਡ ਬੈਕਾ ਮੈਨੇਜਰ, ਸ਼ਹੀਦ ਭਗਤ ਸਿੰਘ ਨਗਰ, ਜ਼ਿਲ੍ਹਾਂ ਰੈਵਿਨਊ ਅਫਸਰ, ਡੀ.ਐਸ.ਪੀ (ਟ੍ਰੈਫਿਕ), ਆਰ.ਟੀ.ਓ ਨਵਾਂਸਹਿਰ, ਬੀ.ਐਸ.ਐਨ.ਐਲ ਨਵਾਸ਼ਹਿਰ, ਐਕਸੀਅਨ ਪੀ.ਐਸ.ਪੀ.ਸੀ ਐਲ, ਪੁਲਿਸ ਅਧਿਕਾਰੀ ਪੀ.ਐਸ.ਪੀ.ਸੀ.ਐਲ, ਐਕਸੀਅਨ ਵਾਟਰ ਅਤੇ ਸੈਨੀਟੇਸ਼ਨ ਵਿਭਾਗ, ਐਸ.ਡੀ.ਓ ਵਾਟਰ ਅਤੇ ਸੈਨੀਟੇਸ਼ਨ ਵਿਭਾਹ , ਇੰਚਾਰਜ ਵੋਮੈਨ ਸੈਲ ਨਵਾਸ਼ਹਿਰ, ਇੰਚਾਰਜ ਸਖੀ ਵਨ ਸਟਾਪ ਸੈਂਟਰ, ਲੇਬਰ ਇੰਸਪੈਕਟਰ ਨਵਾਂਸਹਿਰ,  ਕਾਰਜਕਾਰੀ ਸਾਧਕ ਅਫਸਰ ਨਵਾਂ ਸ਼ਹਿਰ, ਬਲਾਚੌਰ, ਰਾਹੋਂ ਟ੍ਰੈਫਿਕ ਇੰਚਾਰਜ ਨਵਾਸ਼ਹਿਰ, ਬੰਗਾ, ਬਲਾਚੌਰ, ਕਾਰਪੋਰੇਟ ਬੈਕ ਨਵਾਸਹਿਰ ਅਤੇ ਐਲ.ਆਈ.ਸੀ ਨਵਾਸਹਿਰ  ਨਾਲ  ਜ਼ਿਲ੍ਹੇ ਵਿੱਚ ਮਿਤੀ 13.09.2025  ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ  | ਇਸ ਮੀਟਿੰਗ ਦੌਰਾਨ ਜਿਲ੍ਹਾਂ ਅਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 13.09.2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ  | ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਬੀ.ਐਸ.ਐਨ.ਐਲ ਦੇ ਕੇਸਾਂ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ,  ਬੈਕਾਂ ਲੋਨ ਨਾਲ ਸਬੰਧਤ ਕੇਸ, ਟ੍ਰੈਫਿਕ ਦੇ ਚਲਾਨ, ਪਾਣੀ ਦੇ ਬਿੱਲ ਦੇ ਕੇਸ ,ਕਿ੍ਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ, ਟਿ੍ਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ ਅਤੇ ਹੋਰ ਕੇਸਾ ਦੀ ਸੁਣਵਾਈ ਕੀਤੀ ਜਾਵੇਗੀ  | ਇਸ ਤੋਂ ਇਲਾਵਾ ਉਨਾਂ ਕਿਹਾ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ  | ਇਸ ਤੋਂ ਇਲਾਵਾ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆ ਅਤੇ ਕਰਮਚਾਰੀਆ  ਨੂੰ ਕਿਹਾ  ਗਿਆ ਕਿ  ਉਹ ਆਪਣੇ ਆਪਣੇ ਵਿਭਾਗ ਨਾਲ ਸਬੰਧਿਤ ਕੇਸ  ਇਸ ਕੌਮੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ  ਲਗਵਾਉਣ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਅਤੇ ਯੋਗ ਨਿਪਟਾਰਾਂ ਕੀਤਾ ਜਾ ਸਕਦਾ ਹੈ ਅਤੇ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕਤ ਕੀਤਾ ਜਾਵੇ  |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ