Tuesday, February 24, 2026
BREAKING
MP ਡਾ. ਵਿਕਰਮਜੀਤ ਸਿੰਘ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਗਰੁੱਪ 'ਚ ਸ਼ਾਮਲ — ਦੋਵਾਂ ਦੇਸ਼ਾਂ ਦੇ ਰਣਨੀਤਕ ਸਹਿਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ ਅੰਮ੍ਰਿਤਸਰ 'ਚ 26 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ, ਬੈਂਕ ਘੁਟਾਲਾ ਮੁੱਦੇ 'ਤੇ ਹੋਈ ਬਹਿਸ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਜਾਰੀ, ਬਾਰਡਰ ਸੁਰੱਖਿਆ ਹੋਰ ਮਜ਼ਬੂਤ – ਅਰਪਿਤ ਸ਼ੁਕਲਾ ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ : BJP ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ ਚੰਡੀਗੜ੍ਹ 'ਚ 8 DSP ਅਸਾਮੀਆਂ ਲਈ ਤਰੱਕੀ ਨੂੰ ਮਿਲੀ ਮਨਜ਼ੂਰੀ ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ

ਪੰਜਾਬ

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ ਵੱਲੋ ਬਾਲ ਵਿਆਹ ਮੁਕਤ ਭਾਰਤ  ਮੁਹਿੰਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ

08 ਦਸੰਬਰ, 2025 07:14 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਪ੍ਰਾਪਤ ਹਦਾਇਤਾਂ ਅਤੇ ਮਾਣਯੋਗ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ  ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ  ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਡਾ.ਅਮਨਦੀਪ ਦੀ ਅਗਵਾਈ ਹੇਠ  ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋ ਮਿਤੀ 08.12.2025 ਨੂੰ  ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਮੀਟਿੰਗ ਹਾਲ ਵਿਚ  ਓਰੀਐਂਟੇਸ਼ਨ ਸਿਖਲਾਈ ਪ੍ਰੋਗਰਾਮ, ਡਾ. ਅਮਨਦੀਪ,ਸੀ.ਜੇ.ਐਮ-ਕਮ-ਸਕੱਤਰ ਡੀ.ਐਲ.ਐਸ.ਏ ਐਸ.ਬੀ.ਐਸ ਨਗਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ਅਤੇ  ਉਕਤ ਸਿਖਲਾਈ ਸ਼੍ਰੀ ਮੁਨੀਸ਼ ਕੁਮਾਰ, ਡਿਪਟੀ ਚੀਫ਼, ਐਲ.ਏ.ਡੀ.ਸੀ, ਐਸ.ਬੀ.ਐਸ ਨਗਰ ਅਤੇ ਸ਼੍ਰੀਮਤੀ ਕੰਚਨ ਅਰੋੜਾ, ਡੀ.ਸੀ.ਪੀ.ਓ, ਐਸ.ਬੀ.ਐਸ ਨਗਰ ਅਤੇ ਸ਼੍ਰੀਮਤੀ ਸੋਨੀਆ, ਚੇਅਰਪਰਸਨ, ਸੀ.ਡਬਲਿਓ.ਸੀ ਐਸ.ਬੀ.ਐਸ ਨਗਰ ਦੁਆਰਾ ਦਿੱਤੀ ਗਈ  | ਇਸ ਓਰੀਐਂਟੇਸ਼ਨ ਸਿਖਲਾਈ ਪ੍ਰੋਗਰਾਮ ਵਿਚ  ਪੈਰਾ ਲੀਗਲ ਵਲੰਟੀਅਰਾਂ, ਅੰਗੜਵਾੜੀ ਵਰਕਰਾਂ ਅਤੇ ਆਸ਼ਾ ਵਰਕਰ ਨਾਲ ਐਮ.ਡਬਲ.ਯੂ.ਸੀ.ਡੀ ਦੇ 100 ਦਿਨਾਂ "ਬਾਲ ਵਿਆਹ ਮੁਕਤ ਭਾਰਤ" ਮੁਹਿੰਮ ਦੌਰਾਨ ਆਸ਼ਾ ਐਸ.ਓ.ਪੀ ਗਤੀਵਿਧੀਆਂ ਨੂੰ ਤੁਰੰਤ ਲਾਗੂ ਕਰਨ ਦੇ ਸਬੰਧ ਵਿੱਚ ਸਿਖਲਾਈ ਦਿੱਤੀ  |

Have something to say? Post your comment

ਅਤੇ ਪੰਜਾਬ ਖਬਰਾਂ

MP ਡਾ. ਵਿਕਰਮਜੀਤ ਸਿੰਘ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਗਰੁੱਪ 'ਚ ਸ਼ਾਮਲ — ਦੋਵਾਂ ਦੇਸ਼ਾਂ ਦੇ ਰਣਨੀਤਕ ਸਹਿਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ

MP ਡਾ. ਵਿਕਰਮਜੀਤ ਸਿੰਘ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਗਰੁੱਪ 'ਚ ਸ਼ਾਮਲ — ਦੋਵਾਂ ਦੇਸ਼ਾਂ ਦੇ ਰਣਨੀਤਕ ਸਹਿਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ

ਅੰਮ੍ਰਿਤਸਰ 'ਚ 26 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ 'ਚ 26 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਜਾਰੀ, ਬਾਰਡਰ ਸੁਰੱਖਿਆ ਹੋਰ ਮਜ਼ਬੂਤ – ਅਰਪਿਤ ਸ਼ੁਕਲਾ

ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਜਾਰੀ, ਬਾਰਡਰ ਸੁਰੱਖਿਆ ਹੋਰ ਮਜ਼ਬੂਤ – ਅਰਪਿਤ ਸ਼ੁਕਲਾ

ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ : BJP ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ

ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ : BJP ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ