Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਜੀ ਐਮ ਰੋਡਵੇਜ਼ ਵੱਲੋਂ ਕੁਰਾਲੀ ਬੱਸ ਸਟਾਪ ਦਾ ਦੌਰਾ; ਬੱਸਾਂ ਦੇ ਲਾਜ਼ਮੀ ਠਹਿਰਾਅ ਨੂੰ ਯਕੀਨੀ ਬਣਾਉਣ ਲਈ ਵਾਧੂ ਸਟਾਫ਼ ਤਾਇਨਾਤ

30 ਦਸੰਬਰ, 2025 06:12 PM

ਕੁਰਾਲੀ (ਐੱਸ.ਏ.ਐੱਸ. ਨਗਰ) (ਪ੍ਰੀਤ ਪੱਤੀ) : ਪੰਜਾਬ ਰੋਡਵੇਜ਼, ਰੂਪਨਗਰ ਦੇ ਜਨਰਲ ਮੈਨੇਜਰ ਸ੍ਰੀ ਪਰਮਵੀਰ ਸਿੰਘ ਨੇ ਅੱਜ ਕੁਰਾਲੀ ਬੱਸ ਸਟਾਪ ਦਾ ਦੌਰਾ ਕਰਕੇ ਯਾਤਰੀ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਰੋਜ਼ਾਨਾ ਯਾਤਰੀਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਰਾਲੀ ਬੱਸ ਸਟੈਂਡ ’ਤੇ ਸਾਰੀਆਂ ਬੱਸਾਂ ਦੇ ਲਾਜ਼ਮੀ ਠਹਿਰਾਅ ਨੂੰ ਯਕੀਨੀ ਬਣਾਉਣ ਲਈ ਵਾਧੂ ਰੋਡਵੇਜ਼ ਕਰਮਚਾਰੀ ਤਾਇਨਾਤ ਕੀਤੇ ਗਏ।

ਜੀ ਐਮ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਦੀਆਂ ਸਾਰੀਆਂ ਬੱਸਾਂ ਲਈ ਕੁਰਾਲੀ ਬੱਸ ਸਟੈਂਡ ’ਤੇ ਰੁਕਣਾ ਅਤੇ ਯਾਤਰੀਆਂ ਨੂੰ ਬਿਠਾਉਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਪ੍ਰਭਾਵਸ਼ਾਲੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕੁਰਾਲੀ ਬੱਸ ਸਟੈਂਡ ’ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਰੋਡਵੇਜ਼ ਕਰਮਚਾਰੀ ਤਾਇਨਾਤ ਰਹਿਣਗੇ, ਜੋ ਬੱਸਾਂ ਦੀ ਆਵਾਜਾਈ ’ਤੇ ਨਿਗਰਾਨੀ ਰੱਖਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਬੱਸ ਨਿਰਧਾਰਤ ਠਹਿਰਾਅ ਤੋਂ ਬਿਨਾਂ ਨਾ ਜਾਵੇ।

ਜੀ ਐਮ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਟਰਾਂਸਪੋਰਟ ਵਿਭਾਗ ਯਾਤਰੀਆਂ ਨੂੰ ਸੁਰੱਖਿਅਤ, ਭਰੋਸੇਯੋਗ ਅਤੇ ਯਾਤਰੀ-ਮਿੱਤਰ ਸਰਵਜਨਿਕ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਫ਼ੈਸਲੇ ਦਾ ਯਾਤਰੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਬੱਸਾਂ ਦੇ ਨਿਯਮਤ ਠਹਿਰਾਅ ਨੂੰ ਲੈ ਕੇ ਵਧੀਕ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ