Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

'ਜੀ ਰਾਮ ਜੀ' ਬਿੱਲ ਨਾਲ ਖ਼ਤਮ ਹੋ ਜਾਵੇਗਾ ਮਨਰੇਗਾ, ਅਸੀਂ ਇਸ ਦਾ ਕਰਾਂਗੇ ਵਿਰੋਧ : ਪ੍ਰਿਯੰਕਾ ਗਾਂਧੀ

18 ਦਸੰਬਰ, 2025 06:37 PM

ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਲੋਕ ਸਭਾ ਵਲੋਂ 'ਵਿਕਸਿਤ ਭਾਰਤ- ਜੀ ਰਾਮ ਜੀ ਬਿੱਲ, 2025' ਪਾਸ ਹੋਣ ਤੋਂ ਬਾਅਦ ਵੀਰਵਾਰ ਨੂੰ ਦੋਸ਼ ਲਗਾਇਆ ਕਿ ਇਸ ਨਾਲ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਖ਼ਤਮ ਹੋ ਜਾਵੇਗਾ ਅਤੇ ਇਹ ਮਜ਼ਦੂਰਾਂ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਵਿਰੋਧੀ ਧਿਰ ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰਨਗੇ। ਲੋਕ ਸਭਾ 'ਚ ਵੀਰਵਾਰ ਨੂੰ ਵਿਰੋਧੀ ਧਿਰ ਦੇ ਵਿਰੋਧ ਵਿਚਾਲੇ 'ਵਿਕਸਿਤ ਭਾਰਤ-ਜੀ ਰਾਮ ਜੀ ਬਿੱਲ, 2025' ਨੂੰ ਪਾਸ ਕਰ ਦਿੱਤਾ। ਪ੍ਰਿਯੰਕਾ ਗਾਂਧੀ ਨੇ ਸੰਸਦ ਕੰਪਲੈਕਸ 'ਚ ਕਿਹਾ,''ਇਸ ਬਿੱਲ ਨਾਲ ਮਨਰੇਗਾ ਖ਼ਤਮ ਹੋਣ ਜਾ ਰਿਹਾ ਹੈ। ਅਸੀਂ ਇਸ ਬਿੱਲ ਦਾ ਪੂਰੀ ਤਰ੍ਹਾਂ ਨਾਲ ਵਿਰੋਧ ਕਰਾਂਗੇ। ਇਸ 'ਤੇ ਸਾਰੀਆਂ ਵਿਰੋਧੀ ਪਾਰਟੀਆਂ ਸਹਿਮਤ ਹਾਂ।''

ਉਨ੍ਹਾਂ ਦਾਅਵਾ ਕੀਤਾ ਕਿ 100 ਦਿਨ ਤੋਂ 125 ਦਿਨ ਦੀ ਮਜ਼ਦੂਰੀ ਵਾਲੀ ਗੱਲ ਸਿਰਫ਼ ਇਕ ਚਾਲਾਕੀ ਹੈ, ਕਿਉਂਕਿ ਬਿੱਲ ਪੜ੍ਹਨ 'ਤੇ ਕਿਸੇ ਨੂੰ ਵੀ ਇਸ ਸਮਝ ਆ ਜਾਵੇਗਾ ਕਿ ਮਨਰੇਗਾ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਪ੍ਰਿਯੰਕਾ ਗਾਂਧੀ ਨੇ ਕਿਹਾ,''ਜਿਵੇਂ ਹੀ ਬਜਟ ਦਾ ਬੋਝ ਸੂਬਾ ਸਰਕਾਰ 'ਤੇ ਪਵੇਗਾ, ਵੈਸੇ ਹੀ ਹੌਲੀ-ਹੌਲੀ ਮਨਰੇਗਾ ਬੰਦ ਹੋ ਜਾਵੇਗਾ, ਕਿਉਂਕਿ ਸੂਬਿਆਂ ਕੋਲ ਪੈਸੇ ਨਹੀਂ ਹਨ।'' ਉਨ੍ਹਾਂ ਦਾ ਕਹਿਣਾ ਸੀ ਕਿ ਮਨਰੇਗਾ ਯੋਜਨਾ ਦੇਸ਼ ਦੇ ਗਰੀਬ ਤੋਂ ਗਰੀਬ ਲੋਕਾਂ ਲਈ ਰੁਜ਼ਗਾਰ ਦਾ ਸਹਾਰਾ ਸੀ, ਜੋ ਕੋਰੋਨਾ ਵਰਗੀਆਂ ਮੁਸ਼ਕਲ ਸਥਿਤੀਆਂ 'ਚ ਵੀ ਉਨ੍ਹਾਂ ਨਾਲ ਸੀ। ਉਨ੍ਹਾਂ ਕਿਹਾ,''ਬਿੱਲ ਗਰੀਬਾਂ, ਮਜ਼ਦੂਰਾਂ ਦੇ ਖ਼ਿਲਾਫ਼ ਹੈ, ਅਸੀਂ ਇਸ ਦਾ ਸਖ਼ਤ ਵਿਰੋਧ ਕਰਾਂਗੇ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ