Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਜੀਓਹੌਟਸਟਾਰ 'ਤੇ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਸ਼ੋਅ ਬਣਿਆ 'ਪ੍ਰੀਤਮ ਐਂਡ ਪੇਡਰੋ'

08 ਜੁਲਾਈ, 2026 05:19 PM

ਮੁੰਬਈ : ਪ੍ਰੀਤਮ ਐਂਡ ਪੇਡਰੋ ਨੇ ਜੀਓਹੌਟਸਟਾਰ 'ਤੇ ਇਤਿਹਾਸ ਰੱਚ ਦਿੱਤਾ ਹੈ। ਇਹ ਪਲੇਟਫਾਰਮ ਦਾ ਹੁਣ ਤੱਕ ਦਾ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਸ਼ੋਅ ਬਣ ਗਿਆ ਹੈ। ਰਾਜਕੁਮਾਰ ਹਿਰਾਨੀ ਦੀ ਪਹਿਲੀ ਓਟੀਟੀ ਸੀਰੀਜ਼ ਨੇ ਕਿਸੇ ਵੀ ਸਕ੍ਰਿਪਟਡ ਸ਼ੋਅ ਲਈ ਸਭ ਤੋਂ ਵੱਡੀ ਓਪਨਿੰਗ ਦਰਜ ਕੀਤੀ ਹੈ ਅਤੇ ਹਿੰਦੀ ਸਮੇਤ 6 ਭਾਰਤੀ ਭਾਸ਼ਾਵਾਂ ਵਿੱਚ ਟ੍ਰੈਂਡ ਕੀਤਾ ਹੈ। ਇੱਕ ਬਿਆਨ ਵਿੱਚ ਜੀਓਹੌਟਸਟਾਰ ਨੇ ਕਿਹਾ ਕਿ ਹਾਸੇ, ਭਾਵਨਾਤਮਕ ਡੂੰਘਾਈ ਅਤੇ ਸਮਾਜਿਕ ਚਿੰਤਾਵਾਂ ਨਾਲ ਭਰੀ ਇਸ ਸੀਰੀਜ਼ ਨੂੰ ਦਰਸ਼ਕਾਂ ਤੋਂ ਬਹੁਤ ਸਮਰਥਨ ਮਿਲਿਆ ਹੈ। ਸਾਈਬਰ ਧੋਖਾਧੜੀ ਅਤੇ ਔਨਲਾਈਨ ਸੁਰੱਖਿਆ ਵਰਗੇ ਸਮਕਾਲੀ ਵਿਸ਼ਿਆਂ ਨੂੰ ਮਨੋਰੰਜਕ ਅੰਦਾਜ਼ ਵਿੱਚ ਪੇਸ਼ ਕਰਨ ਦੇ ਨਾਲ ਹੀ ਅਰਸ਼ਦ ਵਾਰਸੀ ਅਤੇ ਵੀਰ ਦੀ ਜੋੜੀ ਨੂੰ ਵੀ ਦਰਸ਼ਕਾਂ ਦੁਆਰਾ ਸਰਾਹਿਆ ਜਾ ਰਿਹਾ ਹੈ।

 

ਇਸ ਸੀਰੀਜ਼ ਦੀ ਸੋਸ਼ਲ ਮੀਡੀਆ 'ਤੇ ਵੀ ਵਿਆਪਕ ਚਰਚਾ ਹੋ ਰਹੀ ਹੈ। ਜੀਓਹੌਟਸਟਾਰ ਵਿੱਚ ਹਿੰਦੀ ਅਤੇ ਅੰਗਰੇਜ਼ੀ ਐਂਟਰਟੇਨਮੈਂਟ ਬਿਜਨੈੱਸ (ਸਟ੍ਰੀਮਿੰਗ, ਟੀਵੀ ਅਤੇ ਸਟੂਡੀਓ) ਦੇ ਮੁਖੀ ਆਲੋਕ ਜੈਨ ਨੇ ਕਿਹਾ ਕਿ ਦਰਸ਼ਕ ਕਿਸੇ ਇਕ ਜੌਨਰ ਦੇ ਨਹੀਂ, ਸਗੋਂ ਚੰਗੀਆਂ ਕਹਾਣੀਆਂ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ "ਠੁਕਰਾ ਕੇ ਮੇਰਾ ਪਿਆਰ," "ਚਿਰਈਆ," ਅਤੇ ਹੁਣ "ਪ੍ਰੀਤਮ ਐਂਡ ਪੇਡਰੋ" ਨੂੰ ਮਿਲੀ ਸਫਲਤਾ ਉਨ੍ਹਾਂ ਦੇ ਇਸੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦੀ ਹੈ। ਰਾਜਕੁਮਾਰ ਹਿਰਾਨੀ ਨੇ ਕਿਹਾ ਕਿ ਦਰਸ਼ਕਾਂ ਦਾ ਪਿਆਰ ਅਤੇ ਸੀਰੀਜ਼ ਨੂੰ ਮਿਲਿਆ ਹੁੰਗਾਰਾ ਪੂਰੀ ਟੀਮ ਲਈ ਬਹੁਤ ਪ੍ਰੇਰਨਾਦਾਇਕ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਸਾਬਤ ਕਰਦੀ ਹੈ ਕਿ ਦਰਸ਼ਕ ਉਨ੍ਹਾਂ ਕਹਾਣੀਆਂ ਦੀ ਕਦਰ ਕਰਦੇ ਹਨ ਜੋ ਉਨ੍ਹਾਂ ਨੂੰ ਹਸਾਉਂਦੀਆਂ ਹਨ, ਪ੍ਰੇਰਿਤ ਕਰਦੀਆਂ ਹਨ ਅਤੇ ਲੰਬੇ ਸਮੇਂ ਤੱਕ ਉਨ੍ਹਾਂ ਦੇ ਨਾਲ ਬਣੀਆਂ ਰਹਿੰਦੀਆਂ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ