Sunday, February 22, 2026
BREAKING
ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਬਾਜ਼ਾਰ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

20 ਫ਼ਰਵਰੀ, 2026 08:44 PM

ਅਡਾਣੀ ਸਮੂਹ ਦੇ ਕਾਰਜਕਾਰੀ ਨਿਰਦੇਸ਼ਕ ਜੀਤ ਅਡਾਣੀ ਨੇ ‘ਇੰਡੀਆ ਏ. ਆਈ. ਇੰਪੈਕਟ ਸਮਿਟ’ ’ਚ ਕਿਹਾ ਕਿ ਭਾਰਤ ਨੂੰ ਦਰਾਮਦ ’ਤੇ ਨਿਰਭਰ ਰਹਿਣ ਦੇ ਬਦਲ ਵਜੋਂ ਆਪਣਾ ਸਵੈ-ਨਿਰਭਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਬੁਨਿਆਦੀ ਢਾਂਚਾ ਵਿਕਸਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਏ. ਆਈ. ਭਵਿੱਖ ’ਚ ਰਾਸ਼ਟਰੀ ਪ੍ਰਭੂਸੱਤਾ ਨੂੰ ਪ੍ਰਭਾਸ਼ਿਤ ਕਰੇਗਾ ਅਤੇ ਊਰਜਾ, ਕੰਪਿਊਟ ਤੇ ਕਲਾਊਡ ਇਸ ਦੇ 3 ਪ੍ਰਮੁੱਖ ਥੰਮ੍ਹ ਹਨ।

ਅਡਾਣੀ ਨੇ ਊਰਜਾ ਸੁਰੱਖਿਆ ਨੂੰ ‘ਬੌਧਿਕ ਸੁਰੱਖਿਆ’ ਦੱਸਦਿਆਂ ਅਕਸ਼ੈ ਊਰਜਾ ਆਧਾਰਿਤ ਏ. ਆਈ. ਡਾਟਾ ਕੇਂਦਰਾਂ ਦੇ ਵਿਕਾਸ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਲਾਊਡ ਪ੍ਰਭੂਸੱਤਾ ਦਾ ਅਰਥ ਵੱਖ-ਵੱਖ ਹੋਣਾ ਨਹੀਂ, ਸਗੋਂ ਖੁਦਮੁਖਤਿਆਰੀ ਹੈ ਅਤੇ ਭਾਰਤ ਦੀਆਂ ਮਹੱਤਵਪੂਰਨ ਏ. ਆਈ. ਲੋੜਾਂ ਘਰੇਲੂ ਪੱਧਰ ’ਤੇ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਸਮੂਹ ਨੇ ਹਰਿਤ-ਊਰਜਾ ਆਧਾਰਿਤ ਏ. ਆਈ. ਮੰਚਾਂ ਲਈ 100 ਅਰਬ ਡਾਲਰ ਨਿਵੇਸ਼ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ  GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਮਾਈਕ੍ਰੋਸਾਫਟ AI ਪਹੁੰਚ ਵਧਾਉਣ ਲਈ ਦਹਾਕੇ ਦੇ ਅਖੀਰ ਤੱਕ 50 ਅਰਬ ਡਾਲਰ ਨਿਵੇਸ਼ ਕਰੇਗੀ

ਮਾਈਕ੍ਰੋਸਾਫਟ AI ਪਹੁੰਚ ਵਧਾਉਣ ਲਈ ਦਹਾਕੇ ਦੇ ਅਖੀਰ ਤੱਕ 50 ਅਰਬ ਡਾਲਰ ਨਿਵੇਸ਼ ਕਰੇਗੀ

IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ

IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ

ਅਚਾਨਕ ਕਰੈਸ਼ ਹੋ ਗਿਆ ਸ਼ੇਅਰ ਬਾਜ਼ਾਰ, ਇਨ੍ਹਾਂ ਕਾਰਨਾਂ ਕਰਕੇ ਨਿਵੇਸ਼ਕਾਂ ਦੇ ਡੁੱਬੇ 7.57 ਲੱਖ ਕਰੋੜ

ਅਚਾਨਕ ਕਰੈਸ਼ ਹੋ ਗਿਆ ਸ਼ੇਅਰ ਬਾਜ਼ਾਰ, ਇਨ੍ਹਾਂ ਕਾਰਨਾਂ ਕਰਕੇ ਨਿਵੇਸ਼ਕਾਂ ਦੇ ਡੁੱਬੇ 7.57 ਲੱਖ ਕਰੋੜ