Tuesday, July 07, 2026
BREAKING
ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ ਵਾਇਨਾਡ 'ਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ ! ਮਲਬੇ ਦੇ ਨਾਲ ਇਮਾਰਤਾਂ ਤੇ ਟੈਂਕਰ ਸਭ ਕੁਝ ਰੁੜ੍ਹਿਆ ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ ਰੁਪਏ ਨੂੰ ਮਨਜ਼ੂਰੀ ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ PM ਮੋਦੀ ਨੂੰ ਮਿਲਿਆ ਇੰਡੋਨੇਸ਼ੀਆ ਦਾ ਸਰਵਉੱਚ ਸਨਮਾਨ ‘ਬਿੰਤਾਂਗ ਆਦਿਪੁਰਨਾ’; ਦੇਸ਼ ਵਾਸੀਆਂ ਨੂੰ ਕੀਤਾ ਸਮਰਪਿਤ ਧਾਰਾ 370 ਹਟਣ ਤੋਂ ਬਾਅਦ ਹੁਣ ਸ਼ਾਂਤੀ ਅਤੇ ਵਿਕਾਸ ਜੰਮੂ ਕਸ਼ਮੀਰ ਦੀ ਪਛਾਣ : ਨਿਤਿਨ ਨਬੀਨ ਰੂਸ-ਯੂਕਰੇਨ ਜੰਗ ਖ਼ਤਮ ਹੋਣ ਦੇ ਕੰਢੇ : ਟਰੰਪ

ਮਨੋਰੰਜਨ

'ਜੇ ਕੋਈ ਛੇੜੇ ਤਾਂ ਛੱਡਦੇ ਨਹੀਂ'; ਅਦਾਕਾਰ ਰਣਵੀਰ ਸਿੰਘ ਨੇ PM ਮੋਦੀ ਤੇ ਹਥਿਆਰਬੰਦ ਬਲਾਂ ਦੀ ਕੀਤੀ ਪ੍ਰਸ਼ੰਸਾ

09 ਮਈ, 2025 05:53 PM

ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਬਹਾਦਰ ਸੈਨਿਕਾਂ ਨੂੰ ਦੀ ਹਿੰਮਤ ਨੂੰ ਸਲਾਮ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਏ ਗਏ 'ਆਪ੍ਰੇਸ਼ਨ ਸਿੰਦੂਰ' ਦੀ ਪ੍ਰਸ਼ੰਸਾ ਕੀਤੀ ਹੈ। ਅਦਾਕਾਰ ਨੇ ਆਪਣੀ ਇੰਸਟਾ ਸਟੋਰੀ 'ਚ ਲਿਖਿਆ, 'ਰਾਹ ਚੱਲਦੇ ਨੂੰ ਅਸੀਂ ਛੇੜਦੇ ਨਹੀਂ, ਪਰ ਜੇਕਰ ਕੋਈ ਛੇੜੇ, ਤਾਂ ਅਸੀਂ ਛੱਡਦੇ ਨਹੀਂ।' ਆਪ੍ਰੇਸ਼ਨ ਸਿੰਦੂਰ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਉਨ੍ਹਾਂ ਲਿਖਿਆ, 'ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਹਿੰਮਤ ਅਤੇ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਫੈਸਲਾਕੁੰਨਤਾ ਨੂੰ ਸਲਾਮ।'

ਇੱਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ 22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਦੇ ਬਦਲੇ ਵਿੱਚ, ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਨੂੰ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਨ੍ਹਾਂ ਵਿੱਚ ਜੈਸ਼-ਏ-ਮੁਹੰਮਦ ਦਾ ਗੜ੍ਹ ਬਹਾਵਲਪੁਰ ਅਤੇ ਲਸ਼ਕਰ-ਏ-ਤੋਇਬਾ ਦਾ ਕੇਂਦਰ ਮੁਰੀਦਕੇ ਸ਼ਾਮਲ ਹਨ। ਪਹਿਲਗਾਮ ਹਮਲੇ ਵਿੱਚ 26 ਲੋਕ ਮਾਰੇ ਗਏ ਸਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ