Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

'ਜੇ ਮੈਨੂੰ ਕੁਝ ਹੋਇਆ ਤਾਂ ਮਿਟਾ ਦਿਓ ਈਰਾਨ ਦਾ ਨਾਮੋ-ਨਿਸ਼ਾਨ..!', ਟਰੰਪ ਨੇ ਦੇ'ਤੇ ਸਖ਼ਤ ਨਿਰਦੇਸ਼

21 ਜਨਵਰੀ, 2026 12:37 PM

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਰਾਨ ਦੇ ਵਿਚਕਾਰ ਤਣਾਅ ਇੱਕ ਖ਼ਤਰਨਾਕ ਮੋੜ 'ਤੇ ਪਹੁੰਚ ਗਿਆ ਹੈ। ਮੰਗਲਵਾਰ ਨੂੰ ਇੱਕ ਇੰਟਰਵਿਊ ਦੌਰਾਨ ਟਰੰਪ ਨੇ ਬੇਹੱਦ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਜੇਕਰ ਇਰਾਨ ਨੇ ਉਨ੍ਹਾਂ ਦੀ ਹੱਤਿਆ ਕਰਨ ਦੀ ਕੋਈ ਵੀ ਕੋਸ਼ਿਸ਼ ਕੀਤੀ, ਤਾਂ ਅਮਰੀਕਾ ਇਰਾਨ ਨੂੰ ਧਰਤੀ ਦੇ ਨਕਸ਼ੇ ਤੋਂ ਹੀ ਮਿਟਾ ਦੇਵੇਗਾ।

ਰਾਸ਼ਟਰਪਤੀ ਟਰੰਪ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਲਾਹਕਾਰਾਂ ਤੇ ਅਧਿਕਾਰੀਆਂ ਨੂੰ ਬਹੁਤ ਸਪੱਸ਼ਟ ਤੇ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਜੇਕਰ ਉਨ੍ਹਾਂ ਨੂੰ ਕੁਝ ਵੀ ਹੁੰਦਾ ਹੈ, ਤਾਂ ਇਰਾਨ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇ। ਇਰਾਨ ਦੀਆਂ ਹਥਿਆਰਬੰਦ ਸੈਨਾਵਾਂ ਦੇ ਬੁਲਾਰੇ, ਜਨਰਲ ਅਬੋਲਫਜ਼ਲ ਸ਼ੇਕਰਚੀ ਨੇ ਟਰੰਪ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ ਵਿਰੁੱਧ ਕੋਈ ਵੀ ਹਮਲਾਵਰ ਕਾਰਵਾਈ ਕੀਤੀ ਗਈ, ਤਾਂ ਉਹ ਨਾ ਸਿਰਫ਼ ਅਜਿਹਾ ਕਰਨ ਵਾਲਾ ਹੱਥ ਵੱਢ ਦੇਣਗੇ, ਸਗੋਂ ਉਨ੍ਹਾਂ ਦੀ ਦੁਨੀਆ ਨੂੰ ਅੱਗ ਲਗਾ ਦੇਣਗੇ।

ਜ਼ਿਕਰਯੋਗ ਹੈ ਕਿ ਇਹ ਤਾਜ਼ਾ ਟਕਰਾਅ ਉਦੋਂ ਸ਼ੁਰੂ ਹੋਇਆ ਜਦੋਂ ਟਰੰਪ ਨੇ ਖਾਮੇਨੇਈ ਦੇ ਲਗਭਗ 40 ਸਾਲਾਂ ਦੇ ਸ਼ਾਸਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਸੀ। ਇਰਾਨ ਨੇ ਟਰੰਪ ਨੂੰ ਖਾਮੇਨੇਈ ਵਿਰੁੱਧ ਕੋਈ ਵੀ ਕਦਮ ਚੁੱਕਣ ਤੋਂ ਵਰਜਿਆ ਹੈ। ਇਨ੍ਹਾਂ ਬਿਆਨਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ, ਜਿੱਥੇ ਦੋਵੇਂ ਧਿਰਾਂ ਇੱਕ-ਦੂਜੇ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦੇ ਰਹੀਆਂ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ